By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦਿਹਾਤੀ ਦੇ SSP ਨੂੰ ਕੀਤਾ ਸਸਪੈਂਡ; ਜਾਣੋ ਵਜ੍ਹਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦਿਹਾਤੀ ਦੇ SSP ਨੂੰ ਕੀਤਾ ਸਸਪੈਂਡ; ਜਾਣੋ ਵਜ੍ਹਾ

breakingPunjab

ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦਿਹਾਤੀ ਦੇ SSP ਨੂੰ ਕੀਤਾ ਸਸਪੈਂਡ; ਜਾਣੋ ਵਜ੍ਹਾ

Major Times Editor
Last updated: November 15, 2025 6:27 am
Major Times Editor Published November 15, 2025
Share
SHARE

 ਚੰਡੀਗੜ੍ਹ/ਅੰਮ੍ਰਿਤਸਰ:  

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਜ਼ਿਲ੍ਹੇ ਵਿੱਚ ਵਧ ਰਹੇ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਢਿੱਲੀ ਕਾਰਵਾਈ ਕਾਰਨ ਕੀਤੀ ਗਈ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਗੈਂਗਸਟਰਾਂ ਵਿਰੁੱਧ ਕਾਰਵਾਈ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਸਖ਼ਤ ਕਾਰਵਾਈ ਸਰਕਾਰ ਵੱਲੋਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਕੀਤੀ ਗਈ ਵਚਨਬੱਧਤਾ ਨੂੰ ਦਰਸਾਉਂਦੀ ਹੈ। 

ਐਸਐਸਪੀ ਰਵਜੋਤ ਕੌਰ ‘ਤੇ ਵੀ ਡਿੱਗ ਚੁੱਕੀ ਹੈ ਗਾਜ਼

ਇਸ ਤੋਂ ਪਹਿਲਾਂ ਤਰਨਤਾਰਨ ਜ਼ਿਲ੍ਹੇ ਦੀ ਐਸਐਸਪੀ ਰਵਜੋਤ ਕੌਰ ਨੂੰ ਚੋਣ ਕਮਿਸ਼ਨ ਨੇ ਮੁਅੱਤਲ ਕਰ ਦਿੱਤਾ ਸੀ। ਕਿਸੇ ਵੀ ਸੀਨੀਅਰ ਅਧਿਕਾਰੀ ਨੇ ਆਈਪੀਐਸ ਮਨਿੰਦਰ ਦੀ ਮੁਅੱਤਲੀ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ। ਹਾਲਾਂਕਿ, ਸ਼ਨੀਵਾਰ ਸਵੇਰ ਤੋਂ ਹੀ ਐਸਐਸਪੀ ਮਨਿੰਦਰ ਸੰਬੰਧੀ ਪੋਸਟਰ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਣੇ ਸ਼ੁਰੂ ਹੋ ਗਏ ਸਨ।

ਕਿਉਂ ਕੀਤੀ ਗਈ ਇਹ ਕਾਰਵਾਈ?ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਜ਼ਿਲ੍ਹੇ ਵਿੱਚ ਵੱਧ ਰਹੇ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਢਿੱਲੀ ਕਾਰਵਾਈ ਦੇ ਮੱਦੇਨਜ਼ਰ ਕੀਤੀ ਗਈ ਹੈ। ਪਿਛਲੇ ਸਮੇਂ ਵਿੱਚ ਗੈਂਗਸਟਰਾਂ ਨੇ ਡਾਕਟਰ ਕੁਲਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਇਲਾਵਾ ਕਈ ਗੈਂਗਸਟਰ ਕਾਰੋਬਾਰੀਆਂ ਅਤੇ ਡਾਕਟਰਾਂ ਤੋਂ ਪੈਸੇ ਵਸੂਲਣ ਲਈ ਫੋਨ ਕਰ ਰਹੇ ਸਨ। ਜ਼ਿਕਰਯੋਗ ਹੈ ਕਿ 21 ਫਰਵਰੀ 2025 ਪੰਜਾਬ ਦੇ ਰਾਜਪਾਲ ਦੇ ਏਡੀਸੀ ਮਨਿੰਦਰ ਸਿੰਘ ਨੂੰ ਚਰਨਜੀਤ ਸਿੰਘ ਦੀ ਥਾਂ ਅੰਮ੍ਰਿਤਸਰ ਦਿਹਾਤੀ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਫਿਰੋਜ਼ਪੁਰ ਦੇ ਐਸਪੀ (ਜਾਂਚ) ਰਣਧੀਰ ਕੁਮਾਰ ਨੂੰ ਮਨਿੰਦਰ ਦੀ ਥਾਂ ਰਾਜਪਾਲ ਦਾ ਏਡੀਸੀ ਨਿਯੁਕਤ ਕੀਤਾ ਗਿਆ ਸੀ।

ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਪੰਜਾਬ: ਮੁੱਖ ਮੰਤਰੀ ਮਾਨ

ਆਸਮਾਨ ‘ਚ ਭਾਰਤ ਦੀ ਇਕ ਹੋਰ ‘ਅੱਖ’, 12 ਜਨਵਰੀ ਨੂੰ ਖ਼ਾਸ ਸੈਟੇਲਾਈਟ ਹੋਵੇਗਾ ਲਾਂਚ; ISRO ਰਚੇਗਾ ਨਵਾਂ ਇਤਿਹਾਸ

14 ਬੱਚਿਆਂ ਦੀ ਮੌਤ ਦੀ ਜਾਂਚ ਕਰੇਗੀ SIT; ਕੋਲਡਰਿਫ Cough Syrup ‘ਤੇ ਸਰਕਾਰ ਨੇ ਚੁੱਕਿਆ ਵੱਡਾ ਕਦਮ

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਪੂਰਵਾਂਚਲ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸਾ, ਟੱਕਰ ਤੋਂ ਬਾਅਦ ਅੱਗ ਦਾ ਗੋਲ਼ਾ ਬਣੀ ਕਾਰ; ਪੰਜ ਲੋਕਾਂ ਦੀ ਮੌਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?