By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦਿੱਤਾ ਅਚਾਨਕ ਅਸਤੀਫ਼ਾ, ਸਿਆਸਤ ‘ਚ ਹੋਣ ਲੱਗੇ ਚਰਚੇ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦਿੱਤਾ ਅਚਾਨਕ ਅਸਤੀਫ਼ਾ, ਸਿਆਸਤ ‘ਚ ਹੋਣ ਲੱਗੇ ਚਰਚੇ

Punjabbreaking

ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦਿੱਤਾ ਅਚਾਨਕ ਅਸਤੀਫ਼ਾ, ਸਿਆਸਤ ‘ਚ ਹੋਣ ਲੱਗੇ ਚਰਚੇ

Major Times Editor
Last updated: November 27, 2025 7:18 pm
Major Times Editor Published November 27, 2025
Share
SHARE

 ਮੋਗਾ –

 ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਾ ਦਿੱਤਾ ਹੈ। ਚਾਨੀ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਚੁਣੇ ਜਾਣ ਵਾਲੇ ਪਹਿਲੇ ਮੇਅਰ ਸਨ, ਜਿਸ ਕਰਕੇ ਉਨ੍ਹਾਂ ਦਾ ਅਸਤੀਫ਼ਾ ਪਾਰਟੀ ਅਤੇ ਸ਼ਹਿਰ ਦੀ ਰਾਜਨੀਤੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।ਦੌਰਾਨੇ ਕਾਰਜਕਾਲ ਮੇਅਰ ਚਾਨੀ ਉੱਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗਦੇ ਰਹੇ, ਜਿਸ ਕਾਰਨ ਕਾਫ਼ੀ ਸਮੇਂ ਤੋਂ ਉਨ੍ਹਾਂ ਖਿਲਾਫ਼ ਸਿਆਸੀ ਅਤੇ ਜਨਤਕ ਦਬਾਅ ਬਣਿਆ ਹੋਇਆ ਸੀ। ਸੂਤਰਾਂ ਮੁਤਾਬਕ ਪਾਰਟੀ ਹਾਈਕਮਾਂਡ ਵੱਲੋਂ ਵੀ ਉਨ੍ਹਾਂ ‘ਤੇ ਅਹੁਦਾ ਛੱਡਣ ਲਈ ਦਬਾਅ ਬਣ ਰਿਹਾ ਸੀ। ਹਾਲਾਂਕਿ ਚਾਨੀ ਨੇ ਆਪਣੇ ਅਸਤੀਫ਼ੇ ਦੇ ਪਿੱਛੇ ਦੇ ਸਟੀਕ ਕਾਰਨ ਬਾਰੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ, ਜਿਸ ਕਰਕੇ ਅਨੇਕ ਸਵਾਲ ਖੜੇ ਹੋ ਰਹੇ ਹਨ।ਇਹ ਅਸਤੀਫ਼ਾ ਮੋਗਾ ਦੀ ਸਿਆਸਤ ‘ਚ ਨਵਾਂ ਮੋੜ ਲਿਆਉਂਦਾ ਨਜ਼ਰ ਆ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਵੱਲੋਂ ਨਵੇਂ ਮੇਅਰ ਦੀ ਨਿਯੁਕਤੀ ਕਦੋਂ ਕੀਤੀ ਜਾਂਦੀ ਹੈ ਅਤੇ ਚਾਨੀ ਭਵਿੱਖ ਵਿੱਚ ਕਿਹੜਾ ਰਾਜਨੀਤਿਕ ਕਦਮ ਚੁੱਕਦੇ ਹਨ।

ਸ਼ੂਗਰ, ਮੋਟਾਪਾ ਜਾਂ ਗੰਭੀਰ ਬਿਮਾਰੀਆਂ ਵਾਲੇ ਲੋਕਾਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਐਂਟਰੀ! ਟਰੰਪ ਨੇ ਜਾਰੀ ਕੀਤਾ ਵੱਡਾ ਹੁਕਮ

ਮੋਹਾਲੀ ‘ਚ ਲੁੱਟ ਤੇ ਕਤਲ ਦੀ ਵੱਡੀ ਵਾਰਦਾਤ, ਹਾਈਕੋਰਟ ਦੇ ਸਾਬਕਾ AAG ਦੀ ਪਤਨੀ ਦਾ ਗਲ਼ਾ ਵੱਢਿਆ

ਘੱਟੋ-ਘੱਟ ਸਮਰਥਨ ਮੁੱਲ ‘ਤੇ ਕਟੌਤੀ ਤੋਂ ਕਿਸਾਨ ਦੁਖੀ, ਬਾਜਵਾ ਨੇ ਆਪ ਸਰਕਾਰ ਦੀ ਕਾਰਵਾਈ ਨਾ ਕਰਨ ਲਈ ਨਿੰਦਾ ਕੀਤੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਇਆ ‘ਆਪ੍ਰੇਸ਼ਨ ਕਾਸੋ’

ਕੇਂਦਰੀ ਰਾਜ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?