ਨਵੀਂ ਦਿੱਲੀ:
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਬੈਂਗਲੁਰੂ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਸਥਿਤੀ ਬਾਰੇ ਅਜੇ ਤੱਕ ਕੋਈ ਜਾਣਕਾਰੀ ਉਪਲਬਧ ਨਹੀਂ ਹੈ। ਹਸਪਤਾਲ ਵੱਲੋਂ ਹੁਣ ਤੱਕ ਕੋਈ ਸਿਹਤ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ ਹੈ।