By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਗੁਰਦੁਆਰਾ ਬਿਭੌਰ ਸਾਹਿਬ ਤੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਗੁਰਦੁਆਰਾ ਬਿਭੌਰ ਸਾਹਿਬ ਤੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ

Punjab

ਗੁਰਦੁਆਰਾ ਬਿਭੌਰ ਸਾਹਿਬ ਤੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ

Major Times Editor
Last updated: November 17, 2025 6:49 am
Major Times Editor Published November 17, 2025
Share
SHARE

ਨੰਗਲ :

ਤਿਲਕਜੰਝੂ ਦੇ ਰਾਖੇ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਲਾਸਾਨੀ ਸ਼ਹਾਦਤ ਅਤੇ ਉਨ੍ਹਾਂ ਦੇ ਮਹਾਨ ਸਿੱਖ ਸੇਵਕਾਂ ਭਾਈ ਮਤੀ ਦਾਸ ਭਾਈ ਸਤੀ ਦਾਸ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਨਯਾ ਨੰਗਲ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਬਿਭੌਰ ਸਾਹਿਬ ਤੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਮਨੁੱਖਤਾ ਦੇ ਰਹਿਬਰ ਅਤੇ ਯੁਗੋ ਯੁਗ ਅਟੱਲ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਵਿਸ਼ਾਲ ਨਗਰ ਕੀਰਤਨ ਵਿਚ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਸ਼ਿਰਕਤ ਕੀਤੀ ਗਈ।ਨਗਰ ਕੀਰਤਨ ਵਚ, ਸ੍ਰੀ ਗੁਰੂ ਗਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਲੱਦੀ ਇੱਕ ਸੁੰਦਰ ਪਾਲਕੀ ਵਿਚ ਸਜਾਇਆ ਗਿਆ ਸੀ। ਇਸ ਮੌਕੇ ਸੰਗਤਾਂ ਵਲੋਂ ਗੁਰੂ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਵੈਰਾਗਮਈ ਸ਼ਬਦ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਸੀ।ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ ਵੱਖ ਥਾਈ ਸੰਗਤਾ ਵਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ।ਗੁਰਦੁਆਰਾ ਸ਼੍ਰੀ ਬਿਭੌਰ ਸਾਹਿਬ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਥਾਂਵਾ ਤੋ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਇਆ।ਨਗਰ ਕੀਰਤਨ ਦਾ ਸ਼ਹਿਰ ’ਚ ਵੱਖ ਵੱਖ ਥਾਵਾ ’ਤੇ ਸੰਗਤਾ ਵਲੋਂ ਜੋਰਦਾਰ ਸੁਆਗਤ ਕੀਤਾ ਗਿਆ। ਇਸ ਮੌਕੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ,ਗੁਰਦੁਆਰਾ ਕਮੇਟੀ ਘਾਟ ਸਾਹਿਬ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ, ਗੁਰਦੁਆਰਾ ਬਿਭੌਰ ਸਾਹਿਬ ਦੇ ਮਨੇਜਰ ਸੁਖਵੀਰ ਸਿੰਘ ਜਿੰਦਵੜੀ, ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਦੇ ਪ੍ਰਧਾਨ ਇੰਦਰਪਾਲ ਸਿੰਘ ਮਦਾਨ ਗੁਰੂ ਨਾਨਕ ਦੇਵ ਵੈੱਲਫੇਅਰ ਸੁਸਾਇਟੀ ਪਿੰਡ ਬਿਭੌਰ ਸਾਹਿਬ ਦੇ ਪ੍ਰਧਾਨ ਅਮਰੀਕ ਸਿੰਘ,ਮਨਮੋਹਨ ਸਿੰਘ ਮੋਹਣੀ,ਬਾਬਾ ਬਚਿੱਤਰ ਸਿੰਘ,ਅਵਤਾਰ ਸਿੰਘ ਤਾਰੀ,ਹਰਪਾਲ ਸਿੰਘ ਭਸ਼ੀਨ ਸਿੰਘ,ਵਿਸ਼ਾਲ ਸਿੰਘ,ਗਿਆਨੀ ਜਸਵਿੰਦਰ ਸਿੰਘ ਹੈੱਡ ਗਰੰਥੀ ਗੁਰਦੁਆਰਾ ਬਿਭੌਰ ਸਾਹਿਬ, ਗਿਆਨੀ ਜਸਵਿੰਦਰ ਸਿੰਘ ਹੈੱਡ ਗਰੰਥੀ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ,ਭਾਈ ਜਸਕਰਨ ਸਿੰਘ,ਨਾਨਕ ਸਿੰਘ,ਹਰਵਿੰਦਰ ਸਿੰਘ ਲਵਲੀ,ਦਲਵਿੰਦਰ ਸਿੰਘ,ਤਰਲੋਚਨ ਸਿੰਘ,ਗੁਰਚਰਨ ਸਿੰਘ ਗੁੱਡੂ,ਹਰਚਰਨ ਸਿੰਘ,ਰਜਿੰਦਰਪਾਲ ਸਿੰਘ,ਹਰਦਮਨ ਪ੍ਰੀਤ ਸਿੰਘ ਮਿਗਲਾਨੀ,ਅਮ੍ਰਿਤਬੀਰ ਸਿੰਘ,ਬਲਦੇਵ ਸਿੰਘ ,ਤੇਜਿੰਦਰ ਸਿੰਘ, ਇਸਤਰੀ ਸਤਸੰਗ ਸਭਾ ਦੀ ਪ੍ਰਧਾਨ ਬੀਬੀ ਚਰਨਜੀਤ ਕੌਰ,ਵੰਸ਼ਦੀਪ ਕੌਰ,ਕੁਲਦੀਪ ਕੌਰ,ਮਹਿਕਦੀਪ ਕੌਰ,ਨਰਿੰਦਰ ਕੌਰ,ਈਸ਼ਾ ਕੌਰ,ਦਲਜੀਤ ਸਿੰਘ, ਸਤਨਾਮ ਸਿੰਘ,ਤੇਜਾ ਸਿੰਘ,ਤੇਜਿੰਦਰ ਸਿੰਘ ਬੱਬਲ ਤੋਂ ਇਲਾਵਾ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

ਪੰਜਾਬ ਵਿਚ ਮੁੜ ਵਧੀ ਗਰਮੀ, ਲੋਕਾਂ ਦਾ ਹੋਇਆ ਬੁਰਾ ਹਾਲ

ਪੰਜਾਬ ’ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 500 ਤੋਂ ਪਾਰ

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਵਿਸ਼ਾਲ ਨਗਰ ਕੀਰਤਨ ‘ਚ ਭਰਵੀਂ ਸ਼ਮੂਲੀਅਤ ਦੀ ਅਪੀਲ

ਪ੍ਰੇਮੀ ਨੇ ਸ਼ਰੇਆਮ ਬਾਜ਼ਾਰ ‘ਚ ਤੇਲ ਪਾ ਕੇ ਸਾੜੀ ਪ੍ਰੇਮਿਕਾ, ਦੋ ਸਾਲਾਂ ਤੋਂ ਰਹਿ ਰਹੇ ਸਨ ਇਕੱਠੇ

ਲੁਧਿਆਣਾ ‘ਚ ਕਾਰਖ਼ਾਨੇ ’ਚ ਨਾਬਾਲਗਾਂ ਨਾਲ ਜਬਰ-ਜਨਾਹ, ਕੁੜੀ ਨੇ ਛੱਤ ਤੋਂ ਮਾਰੀ ਛਾਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?