By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਚਰਣ ਸੁਹਾਵੇ ਯਾਤਰਾ ਨਗਰ ਕੀਰਤਨ ਦੇ ਰੂਪ ਤਖ਼ਤ ਪਟਨਾ ਸਾਹਿਬ ਲਈ ਰਵਾਨਾ : ਹਰਮੀਤ ਸਿੰਘ ਕਾਲਕਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - India - ਚਰਣ ਸੁਹਾਵੇ ਯਾਤਰਾ ਨਗਰ ਕੀਰਤਨ ਦੇ ਰੂਪ ਤਖ਼ਤ ਪਟਨਾ ਸਾਹਿਬ ਲਈ ਰਵਾਨਾ : ਹਰਮੀਤ ਸਿੰਘ ਕਾਲਕਾ

Indiabreaking

ਚਰਣ ਸੁਹਾਵੇ ਯਾਤਰਾ ਨਗਰ ਕੀਰਤਨ ਦੇ ਰੂਪ ਤਖ਼ਤ ਪਟਨਾ ਸਾਹਿਬ ਲਈ ਰਵਾਨਾ : ਹਰਮੀਤ ਸਿੰਘ ਕਾਲਕਾ

Major Times Editor
Last updated: October 24, 2025 5:15 am
Major Times Editor Published October 24, 2025
Share
SHARE

 

 

ਨਵੀਂ ਦਿੱਲੀ :

 ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਖ਼ਾਲਸੇ ਦੀ ਮਾਤਾ, ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਕ ਜੋੜਾ ਸਾਹਿਬ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਜੀ ਵਿਖੇ ਸੁਸ਼ੋਭਿਤ ਕਰਨ ਲਈ “ ਚਰਣ ਸੁਹਾਵੇ “ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਅੱਜ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਤਖ਼ਤ ਪਟਨਾ ਸਾਹਿਬ ਲਈ ਰਵਾਨਾ ਕੀਤੀ ਗਈ ।ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ। ਇਹ ਯਾਤਰਾ ਦਿੱਲੀ ਵਿੱਚ ਆਰ. ਕੇ.ਪੁਰਮ, ਸਫ਼ਦਰਜੰਗ, ਗ੍ਰੀਨ ਪਾਰਕ,ਮਾਲਵੀਆ ਨਗਰ,ਜੀ.ਕੇ.-੨ , ਕਾਲਕਾ ਜੀ , ਗੋਵਿੰਦਪੁਰੀ, ਕਾਲਕਾ ਜੀ , ਬਦਰਪੁਰ ਦੇ ਰਸਤੇ ਹੁੰਦੀ ਹੋਈ ਰਾਤ ਦਾ ਵਿਸ਼ਰਾਮ ਫਰੀਦਾਬਾਦ ਵਿਖੇ ਕਰੇਗੀ ।ਇਸ ਤੋਂ ਇਲਾਵਾ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਿਕ ਜੋੜਾ ਸਾਹਿਬ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਦੀ ਇਤਿਹਾਸਿਕ ਯਾਤਰਾ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੋਤੀ ਬਾਗ਼ ਸਾਹਿਬ ਜੀ ਵਿਖੇ ਕਲ ਇਕ ਵਿਸ਼ੇਸ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਮੌਕੇ ਇਤਿਹਾਸਿਕ ਜੋੜਿਆਂ ਦੇ ਦਰਸ਼ਨ ਕੀਤੇ ਅਤੇ ਇਸ ਵਿਸ਼ੇਸ਼ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ।ਇਸ ਮੌਕੇ ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ,ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ, ਮੈਂਬਰ ਪਾਰਲੀਮੈਂਟ ਬਾਂਸੁਰੀ ਸਵਰਾਜ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ ।

ਈਡੀ ਜਲਦੀ ਹੀ ਕਿਸੇ ਅਦਾਕਾਰ-ਕ੍ਰਿਕਟਰ ਦੀ ਜਾਇਦਾਦ ਕਰੇਗੀ ਜ਼ਬਤ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਸ਼ਹਾਦਤ ਤੇ ਵਿਰਸੇ ਬਾਰੇ ਦੋ ਰੋਜ਼ਾ ਕੌਮਾਂਤਰੀ ਸੈਮੀਨਾਰ ਸ਼ੁਰੂ

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਸਿਹਤ ਵਿਗੜੀ, ਬੈਂਗਲੁਰੂ ਦੇ ਹਸਪਤਾਲ ‘ਚ ਦਾਖਲ

ਰੋਹਿਣੀ ‘ਚ ਸੱਸ ਤੇ ਪਤਨੀ ਦਾ ਚਾਕੂ ਮਾਰ ਕੇ ਕਤਲ, ਦੋਸ਼ੀ ਜਵਾਈ ਗ੍ਰਿਫ਼ਤਾਰ

‘ਜ਼ਹਿਰੀਲੀ’ ਹਵਾ ਨੇ ਵਧਾਏ ਸਾਹ ਦੇ ਸੰਕਟ, ਇਸ ਸੂਬੇ ‘ਚ 3 ਸਾਲਾਂ ‘ਚ ਕਈ ਹਸਪਤਾਲਾਂ ‘ਚ ਪਹੁੰਚੇ 2 ਲੱਖ ਤੋਂ ਵੱਧ ਮਰੀਜ਼

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?