By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਕੁਲਤਾਰ ਸਿੰਘ ਸੰਧਵਾਂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਕੁਲਤਾਰ ਸਿੰਘ ਸੰਧਵਾਂ

Punjab

ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਕੁਲਤਾਰ ਸਿੰਘ ਸੰਧਵਾਂ

Major Times Editor
Last updated: October 18, 2025 6:13 pm
Major Times Editor Published October 18, 2025
Share
SHARE

1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1237 ਵਿਦਿਆਰਥੀਆਂ ਨੇ ਦੌਰਾ ਕੀਤਾ।

ਚੰਡੀਗੜ੍ਹ :

ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਨਾਲ ਸਬੰਧਤ ਵਿਵਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਦੌਰਾ ਕਰਨ ਦਾ ਸੱਦਾ ਦਿੱਤਾ। ਸੰਧਵਾਂ ਨੇ ਦੱਸਿਆ ਕਿ 1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1237 ਵਿਦਿਆਰਥੀਆਂ ਨੇ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ 1171 ਵਿਦਿਆਰਥੀਆਂ ਨੇ ਦੌਰਾ ਕੀਤਾ। ਸਪੀਕਰ ਨੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਾ ਬੇਹੱਦ ਖੁਸ਼ੀ ਦੀ ਗੱਲ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਸੰਵਿਧਾਨਕ ਕਾਰਵਾਈ ਨੂੰ ਦੇਖ ਕੇ ਵਿਦਿਆਰਥੀਆਂ ਅੰਦਰ ਸਿਆਸੀ ਦੇ ਖੇਤਰ ਵਿੱਚ ਦਿਲਚਸਪੀ ਪੈਦਾ ਹੋਈ ਹੈ ਜੋ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬੇਹੱਦ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਫੇਰੀ ਉਨ੍ਹਾਂ ਦੇ ਭਵਿੱਖ ਦੇ ਜੀਵਨ ਵਿੱਚ ਬਹੁਤ ਲਾਭਦਾਇਕ ਸਾਬਤ ਹੋਵੇਗੀ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਇਮਾਰਤ ਦੇ ਸ਼ਾਨਦਾਰ ਡਿਜ਼ਾਈਨ ਅਤੇ ਆਰਕੀਟੈਕਚਰ ਨੂੰ ਦੇਖ ਕੇ ਹੈਰਾਨੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸੁਖਬੀਰ ਸਿੰਘ ਬਾਦਲ ਨਹੀਂ ਹੋਏ ਪੇਸ਼, ਕਿਹਾ, AI ਦੀ ਵਰਤੋਂ ਕਰ ਕੇ ਬਣਾਇਆ ਆਡਿਓ

ਲੁਧਿਆਣਾ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਨਸ਼ੇ ਦੇ ਮਾਮਲੇ ’ਚ 2 ਕੈਦੀਆਂ ਸਣੇ ਗ੍ਰਿਫ਼ਤਾਰ

ਹੜ੍ਹ ਪੀੜਤਾਂ ਦੀ ਮਦਦ ਲਈ ਗਾਇਕ ਮਨਕੀਰਤ ਔਲਖ ਨੇ ਕੀਤਾ 5 ਕਰੋੜ ਦਾ ਐਲਾਨ, ਟੀਮ ਨਾਲ ਪਹੁੰਚੇ ਰਾਹਤ ਕੈਂਪ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?