By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਟਰੱਕ ਤੇ ਪਿਕਅੱਪ ਗੱਡੀ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਕੇ ‘ਤੇ ਹੀ ਮੌਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਟਰੱਕ ਤੇ ਪਿਕਅੱਪ ਗੱਡੀ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਕੇ ‘ਤੇ ਹੀ ਮੌਤ

Punjab

ਟਰੱਕ ਤੇ ਪਿਕਅੱਪ ਗੱਡੀ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਕੇ ‘ਤੇ ਹੀ ਮੌਤ

Major Times Editor
Last updated: December 22, 2025 7:10 am
Major Times Editor Published December 22, 2025
Share
SHARE

ਫਿਰੋਜ਼ਪੁਰ:

ਫਿਰੋਜ਼ਪੁਰ ਦੇ ਪਿੰਡ ਸ਼ੇਰਖਾਂ ਵਿਖੇ ਟਰੱਕ ਤੇ ਪਿਕਅੱਪ ਗੱਡੀ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿੱਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ 106, 281, 125 (ਏ), 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਰਾਜ ਰਾਣੀ ਪਤਨੀ ਸੁਖਬੀਰ ਸਿੰਘ ਵਾਸੀ ਪਿੰਡ ਬਾਗੂਵਾਲਾ ਨੇ ਦੱਸਿਆ ਕਿ ਮਿਤੀ 20 ਦਸੰਬਰ 2025 ਨੂੰ ਕਰੀਬ 10 ਵਜੇ ਰਾਤ ਸ਼ੇਰਖਾਂ ਤੋਂ ਪਿੱਛੇ ਜ਼ੀਰਾ ਸਾਇਡ ਪੁੱਜੇ ਤਾਂ ਸਾਹਮਣੇ ਤੋਂ ਟਰੱਕ ਨੰਬਰ ਆਰਜੇ 31 ਜੀਬੀ 1812 ਜੋ ਸੀਮੈਂਟ ਨਾਲ ਲੋਡ ਸੀ, ਉਸ ਦੇ ਪਤੀ ਸੁਖਬੀਰ ਸਿੰਘ ਦੀ ਪਿੱਕਅੱਪ ਗੱਡੀ ਨੰਬਰ ਐੱਚਆਰ 65 3856 ਨਾਲ ਟਕਰਾ ਗਈ।ਜੋ ਪਿਅਕੱਪ ਗੱਡੀ ਵੀ ਸਾਰੀ ਨੁਕਸਾਨੀ ਗਈ ਅਤੇ ਉਸ ਦੇ ਪਤੀ ਸੁਖਬੀਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕੁੱਲਗੜ੍ਹੀ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਦਿੱਲੀ ਜਾਣ ਵਾਲੇ ਹੋ ਜਾਣ ਸਾਵਧਾਨ, ਸ਼ੰਭੂ ਬਾਰਡਰ ਬੰਦ… ਕਿਸਾਨਾਂ ਨੇ ਫਿਰ ਸ਼ੁਰੂ ਕੀਤਾ ਵਿਰੋਧ ਪ੍ਰਦਰਸ਼ਨ, ਜਾਣੋ ਹੁਣ ਕੀ ਹੈ ਮੰਗ?

ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਸੁਖਬੀਰ ਬਾਦਲ ਨੇ ਦਿੱਤਾ 1 ਲੱਖ 4 ਹਜ਼ਾਰ ਲੀਟਰ ਡੀਜ਼ਲ, ਬੰਨ੍ਹ ’ਤੇ ਕੰਮ ਕਰ ਰਹੇ ਵਰਕਰਾਂ ਨਾਲ ਕੀਤੀ ਗੱਲਬਾਤ

ਤਰਨਤਾਰਨ ਦੇ ਗੁਰਦੁਆਰਾ ਨਾਨਕਸਰ ਈਸ਼ਰਧਾਮ ਦੇ ਗ੍ਰੰਥੀ ਦਾ ਕਤਲ, ਸਾਬਕਾ ਫੌਜੀ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਆਏ ਨੌਜਵਾਨ ਦਾ ਦੋਸਤਾਂ ਨੇ ਹੀ ਕੀਤਾ ਕਤਲ, ਇੱਕ ਮੁਲਜ਼ਮ ਕਾਬੂ; ਦੂਜਾ ਫ਼ਰਾਰ

ਹੜ੍ਹ ਪੀੜਤ ਪੰਜਾਬ ਨੂੰ ਮੁਆਵਜ਼ੇ ਦੀ ਆਸ: ਪੰਜਾਬ ਸਰਕਾਰ ਨੇ 11855 ਕਰੋੜ ਦੇ ਨੁਕਸਾਨ ਦੀ ਰਿਪੋਰਟ NDMA ਨੂੰ ਸੌਂਪੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?