By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਤਰਨਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਠਾਹ-ਠਾਹ, ਇਕ ਤਸਕਰ ਜ਼ਖ਼ਮੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਤਰਨਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਠਾਹ-ਠਾਹ, ਇਕ ਤਸਕਰ ਜ਼ਖ਼ਮੀ

Punjab

ਤਰਨਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਠਾਹ-ਠਾਹ, ਇਕ ਤਸਕਰ ਜ਼ਖ਼ਮੀ

Major Times Editor
Last updated: January 7, 2026 6:25 am
Major Times Editor Published January 7, 2026
Share
SHARE

ਤਰਨਤਾਰਨ:

  ਤਰਨਤਾਰਨ ਪੁਲਿਸ ਨੇ ਦੇਰ ਰਾਤ ਕਰੀਬ ਦੋ ਵਜੇ ਫਾਰਚੂਨ ਸਵਾਰ ਦੋ ਨਸ਼ਾ ਤਸਕਰਾਂ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਪੁਲਿਸ ਦੀ ਗੋਲੀ ਨਾਲ ਇਕ ਤਸਕਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਾਤਲ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ, 59 ਹਜ਼ਾਰ ਦੀ ਡਰੱਗ ਮਨੀ ਅਤੇ 32 ਬੋਰ ਦਾ ਪਿਸਟਲ ਬਰਾਮਦ ਹੋਇਆ ਹੈ। ਮੌਕੇ ’ਤੇ ਪੁੱਜੇ ਡੀਐੱਸਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਚਾਹਲ ਨੇ ਦੱਸਿਆ ਕਿ ਏਐੱਸਆਈ ਕਿਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਰਮਸਤਪੁਰ ਵਾਲੀ ਰੋਹੀ ਵਾਲੇ ਰਸਤੇ ’ਤੇ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਇਕ ਫਾਰਚੂਨਰ ਗੱਡੀ ਨੂੰ ਰੋਕਣ ਲਈ ਇਸ਼ਾਰਾ ਕੀਤਾ ਪਰ ਉਸ ਵਿਚ ਸਵਾਰ ਦੋ ਜਣਿਆਂ ’ਚੋਂ ਇਕ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਜਦੋਂਕਿ ਜਵਾਬੀ ਕਾਰਵਾਈ ਦੌਰਾਨ ਦੋਵਾਂ ਵਿਚ ਇਕ ਜਿਸਦੀ ਪਛਾਣ ਅਵਤਾਰ ਸਿੰਘ ਬਾਬਾ ਵਜੋਂ ਹੋਈ ਦੀ ਲੱਤ ਵਿਚ ਗੋਲੀ ਲੱਗ ਗਈ। ਜਿਸ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਜਦੋਂਕਿ ਗੱਡੀ ਵਿਚ ਸਵਾਰ ਦੂਜੇ ਵਿਅਕਤੀ ਦੀ ਪਛਾਣ ਜੱਜਪ੍ਰੀਤ ਸਿੰਘ ਵਜੋਂ ਹਈ ਹੈ। ਉਨ੍ਹਾਂ ਦੱਸਿਆ ਕਿ ਗੱਡੀ ਵਿੱਚੋਂ 770 ਗ੍ਰਾਮ ਦੇ ਕਰੀਬ ਹੈਰੋਇਨ ਤੋਂ ਇਲਾਵਾ 59 ਹਜ਼ਾਰ ਦੀ ਡਰੱਗ ਮਨੀ, ਇਕ ਕੰਡਾ ਅਤੇ 32 ਬੋਰ ਦਾ ਰਿਵਾਲਵਰ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ ਅਤੇ ਦੂਜੇ ਕੋਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ।

ਮੀਡੀਆ ‘ਤੇ ਵਧ ਰਿਹਾ ਸਰਕਾਰੀ ਤੇ ਗੈਰ ਸਰਕਾਰੀ ਦਬਾਅ

ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਪਰਾਲੀ ਸਾੜਨ ਦੇ ਮਾਮਲੇ ਘਟੇ, ਪੰਜਾਬ ਸਰਕਾਰ ਨੇ ਨਹੀਂ ਵਰਤੀ ਢਿੱਲ

ਬੰਬ ਨਾਲ ਉਡਾਉਣ ਦੀ ਧਮਕੀ, ਕੋਰਟ ਕੰਪਲੈਕਸ ਕਰਵਾਏ ਖਾਲੀ; ਦਹਿਸ਼ਤ ਦਾ ਮਾਹੌਲ

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਵਿਸ਼ਾਲ ਨਗਰ ਕੀਰਤਨ ‘ਚ ਭਰਵੀਂ ਸ਼ਮੂਲੀਅਤ ਦੀ ਅਪੀਲ

ਚੰਡੀਗੜ੍ਹ ਵਿਚ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਸਮੇਤ 3 ਗ੍ਰਿਫ਼ਤਾਰ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?