ਤਰਨਤਾਰਨ :
ਤਰਨਤਾਰਨ ਵਿਧਾਨ ਸਭਾ ਹਲਕੇ ਵਿਚ 11 ਨਵੰਬਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਵੱਲੋਂ ਇਸ ਚੋਣ ਵਿਚ ਪ੍ਰਚਾਰ ਕਰਨ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪੀ ਹੈ ਜਿਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ’ਚ ਪਾਰਟੀ ਉਮੀਦਵਾਰ ਹਰਜੀਤ ਸਿੰਘ ਸੰਧੂ ਲਈ ਧੂੰਆਂਧਾਰ ਪ੍ਰਚਾਰ ਕੀਤਾ ਜਾਣਾ ਹੈ। ਇਸ ਸੂਚੀ ਵਿਚ ਹਰਿਆਣਾ ਅਤੇ ਦਿੱਲੀ ਦੇ ਮੁੱਖ ਮੰਤਰੀ ਜਿੱਥੇ ਸ਼ਾਮਲ ਹਨ। ਉਥੇ ਹੀ ਕੇਂਦਰੀ ਮੰਤਰੀ ਵੀ ਅਗਲੇ ਦਿਨਾਂ ’ਚ ਰੈਲੀਆਂ, ਮੀਟਿੰਗਾ ਅਤੇ ਡੋਰ ਟੂ ਡੋਰ ਪ੍ਰਚਾਰ ਕਰਦੇ ਦਿਖਾਈ ਦੇਣਗੇ।
ਪੜ੍ਹੋ ਪੂਰੀ ਸੂਚੀ