By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਸੁਖਬੀਰ ਬਾਦਲ ਨੇ ਦਿੱਤਾ 1 ਲੱਖ 4 ਹਜ਼ਾਰ ਲੀਟਰ ਡੀਜ਼ਲ, ਬੰਨ੍ਹ ’ਤੇ ਕੰਮ ਕਰ ਰਹੇ ਵਰਕਰਾਂ ਨਾਲ ਕੀਤੀ ਗੱਲਬਾਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਸੁਖਬੀਰ ਬਾਦਲ ਨੇ ਦਿੱਤਾ 1 ਲੱਖ 4 ਹਜ਼ਾਰ ਲੀਟਰ ਡੀਜ਼ਲ, ਬੰਨ੍ਹ ’ਤੇ ਕੰਮ ਕਰ ਰਹੇ ਵਰਕਰਾਂ ਨਾਲ ਕੀਤੀ ਗੱਲਬਾਤ

Punjab

ਧੁੱਸੀ ਬੰਨ੍ਹ ਦੀ ਮਜ਼ਬੂਤੀ ਲਈ ਸੁਖਬੀਰ ਬਾਦਲ ਨੇ ਦਿੱਤਾ 1 ਲੱਖ 4 ਹਜ਼ਾਰ ਲੀਟਰ ਡੀਜ਼ਲ, ਬੰਨ੍ਹ ’ਤੇ ਕੰਮ ਕਰ ਰਹੇ ਵਰਕਰਾਂ ਨਾਲ ਕੀਤੀ ਗੱਲਬਾਤ

Major Times Editor
Last updated: September 22, 2025 6:23 pm
Major Times Editor Published September 22, 2025
Share
SHARE

ਫਿਲੌਰ :

ਸ਼ੋ੍ਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਫਿਲੌਰ ਦੇ ਪਿੰਡ ਛੋਲੇ ਬਾਜ਼ਾਰ ਧੁੱਸੀ ਬੰਨ੍ਹ ’ਤੇ ਪਹੁੰਚੇ। ਬੰਨ੍ਹ ’ਤੇ ਕੰਮ ਕਰ ਰਹੇ ਵਰਕਰਾਂ ਨਾਲ ਬੰਨ੍ਹ ਦੀ ਮਜ਼ਬੂਤੀ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਇਕ ਲੱਖ ਤੇ 4000 ਲੀਟਰ ਡੀਜ਼ਲ ਦਿੱਤਾ ਤੇ ਜੇਕਰ ਹੋਰ ਵੀ ਕਿਸੇ ਮਦਦ ਦੀ ਲੋੜ ਪਈ ਤਾਂ ਉਹ 24 ਘੰਟੇ ਸੇਵਾ ਲਈ ਤਿਆਰ ਰਹਿਣਗੇ। ਇਸ ਮੌਕੇ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ, ਬਲਦੇਵ ਸਿੰਘ ਖਹਿਰਾ ਸਾਬਕਾ ਵਿਧਾਇਕ ਫਿਲੌਰ, ਜਥੇਦਾਰ ਕੁਲਦੀਪ ਸਿੰਘ ਬਾਜਵਾ, ਅੱਪਰਾ, ਅਮਰਜੀਤ ਸਿੰਘ ਕਟਾਣਾ, ਜਥੇਦਾਰ ਅਮਰੀਕ ਸਿੰਘ ਗੜਾ, ਰਵਿੰਦਰਵੀਰ ਸਿੰਘ ਸਰਕਲ ਪ੍ਰਧਾਨ ਫਿਲੌਰ ਦਿਹਾਤੀ, ਜਥੇਦਾਰ ਮੋਹਣ ਸਿੰਘ ਕਡਿਆਣਾ, ਮਨਜੀਤ ਸਿੰਘ ਬਿੱਲਾ ਨੰਗਲ, ਕੁਲਦੀਪ ਸਿੰਘ ਕੰਗ ਤੇਹਿੰਗ, ਬਲਵਿੰਦਰ ਸਿੰਘ ਗੜੀ ਮਹਾਂ ਸਿੰਘ, ਕੁਲਦੀਪ ਸਿੰਘ ਜੌਹਲ ਤੇ ਇਲਾਕੇ ਦੀਆਂ ਸ਼ਖਸੀਅਤਾਂ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਸੁਖਬੀਰ ਸਿੰਘ ਬਾਦਲ, ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਤੇ ਹੋਰ ਆਗੂਆਂ ਨੇ ਕਿਹਾ ਕਿ ਆਫਤ ’ਚ 24 ਘੰਟੇ ਪੰਜਾਬੀਆਂ ਦਾ ਸਾਥ ਦੇਵਾਂਗੇ।

ਲੀਜ਼ ਮਸਲੇ ਸਬੰਧੀ ਹਾਈ ਕੋਰਟ ਦੇ ਫ਼ੈਸਲੇ ਨਾਲ ਨੰਗਲ ਸ਼ਹਿਰ ਦੇ ਹਜ਼ਾਰਾ ਲੀਜ਼ ਧਾਰਕਾਂ ਦੀ ਉਡੀ ਨੀਂਦ, ਸਿੱਖਿਆ ਮੰਤਰੀ ਹਰਜੋਤ ਬੈਂਸ ਨਿੱਤਰੇ ਲੋਕਾਂ ਦੇ ਹੱਕ ‘ਚ

ਸਿੱਖਿਆ ਵਿਭਾਗ ਦੇ ਹੁਕਮਾਂ ਨੇ ਵਧਾਈ ਚਿੰਤਾ, ਸਕੂਲਾਂ ਦੀ ਹਕੀਕਤ ਨਾਲ ਬੇਖ਼ਬਰ ਨਿਰਦੇਸ਼, ਬਿਨ੍ਹਾਂ ਬਜਟ ਦੇ ਸਫ਼ਾਈ ਦੇ ਹੁਕਮ

ਤਰਨਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਠਾਹ-ਠਾਹ, ਇਕ ਤਸਕਰ ਜ਼ਖ਼ਮੀ

‎ਫ਼ਿਰੋਜ਼ਪੁਰ ‘ਚ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਦੌਰਾਨ CM ਭਗਵੰਤ ਮਾਨ ਹੋਇਆ ਭਾਵੁਕ

ਤਰਨਤਾਰਨ ਪੁੱਜਾ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਨਗਰ ਕੀਰਤਨ, ਅੱਠ ਰਾਜਾਂ ਮਗਰੋਂ ਹੁਣ ਪੰਜਾਬ ‘ਚ ਆਪਣੇ ਆਖਰੀ ਪੜਾਅ ’ਤੇ ਹੈ ਇਹ ਨਗਰ ਕੀਰਤਨ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?