ਜਲੰਧਰ :

ਗੁਰਦਾਸਪੁਰ ਤੋਂ ਚੱਲਿਆ ਨਗਰ ਕੀਰਤਨ ਵੱਖ-ਵੱਖ ਜ਼ਿਲ੍ਹਿਆਂ ਤੋਂ ਹੁੰਦਾ ਹੋਇਆ ਪਿੰਡ ਪੱਤੜ ਕਲਾਂ ਰਾਹੀਂ ਜਲੰਧਰ ਵਿੱਚ ਪਹੁੰਚ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ ਕਰਤਾਰਪੁਰ ਸ਼੍ਰੀ ਬਲਕਾਰ ਸਿੰਘ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨਗਰ ਕੀਰਤਨ ਦਾ ਸ਼ਰਧਾਪੂਰਵਕ ਸਵਾਗਤ ਕੀਤਾ। ਨਗਰ ਕੀਰਤਨ ਦਾ ਠਹਿਰਾਓ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਹੋਵੇਗਾ।

