By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪਠਾਨਕੋਟ ਨਾਲ ਜੁੜੇ ਦਿੱਲੀ ਬੰਬ ਧਮਾਕੇ ਦੇ ਤਾਰ, ਐਨਆਈਏ ਨੇ ਇਕ ਡਾਕਟਰ ਨੂੰ ਹਿਰਾਸਤ ‘ਚ ਲਿਆ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਪਠਾਨਕੋਟ ਨਾਲ ਜੁੜੇ ਦਿੱਲੀ ਬੰਬ ਧਮਾਕੇ ਦੇ ਤਾਰ, ਐਨਆਈਏ ਨੇ ਇਕ ਡਾਕਟਰ ਨੂੰ ਹਿਰਾਸਤ ‘ਚ ਲਿਆ

breakingPunjab

ਪਠਾਨਕੋਟ ਨਾਲ ਜੁੜੇ ਦਿੱਲੀ ਬੰਬ ਧਮਾਕੇ ਦੇ ਤਾਰ, ਐਨਆਈਏ ਨੇ ਇਕ ਡਾਕਟਰ ਨੂੰ ਹਿਰਾਸਤ ‘ਚ ਲਿਆ

Major Times Editor
Last updated: November 15, 2025 6:33 am
Major Times Editor Published November 15, 2025
Share
SHARE

 ਪਠਾਨਕੋਟ:

ਹਾਲ ਹੀ ਵਿੱਚ ਹੋਏ ਦਿੱਲੀ ਬੰਬ ਧਮਾਕੇ ਨੂੰ ਵੀ ਪਠਾਨਕੋਟ ਨਾਲ ਜੋੜਿਆ ਗਿਆ ਹੈ। ਰਿਪੋਰਟਾਂ ਅਨੁਸਾਰ, ਇਸ ਮਾਮਲੇ ਨਾਲ ਜੁੜੇ ਇੱਕ ਡਾਕਟਰ ਨੂੰ ਐਨਆਈਏ ਦੀ ਟੀਮ ਨੇ ਬੀਤੀ ਰਾਤ ਪਠਾਨਕੋਟ ਦੇ ਇੱਕ ਹਸਪਤਾਲ ਵਿੱਚ ਘੇਰ ਲਿਆ। ਪਤਾ ਲੱਗਾ ਹੈ ਕਿ ਡਾਕਟਰ ਦਿੱਲੀ ਅੱਤਵਾਦੀ ਹਮਲੇ ਦੇ ਮੁਲਜ਼ਮਾਂ ਦੇ ਸੰਪਰਕ ਵਿੱਚ ਸੀ। ਜਦੋਂ ਇਸ ਸਬੰਧ ਦੀ ਪੁਸ਼ਟੀ ਕਰਨ ਲਈ ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ। ਸਟੇਸ਼ਨ ਹਾਊਸ ਅਫ਼ਸਰ ਮਾਮੂਨ ਪ੍ਰੀਤੀ ਨੇ ਵੀ ਵਾਰ-ਵਾਰ ਫ਼ੋਨ ਕਰਨ ਦੇ ਬਾਵਜੂਦ ਫ਼ੋਨ ਨਹੀਂ ਚੁੱਕਿਆ।ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਿਸ ਡਾਕਟਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਇੱਕ ਸਰਜਨ ਹੈ ਅਤੇ ਕੁਝ ਸਮੇਂ ਤੋਂ ਪਠਾਨਕੋਟ ਦੇ ਇੱਕ ਵੱਡੇ ਹਸਪਤਾਲ ਵਿੱਚ ਤਾਇਨਾਤ ਹੈ।

ਸੰਗਤ ਨੇ ਕਰਤਾਰਪੁਰ ਲਾਂਘੇ ਨੂੰ ਨਵੇਂ ਸਾਲ ‘ਚ ਖੋਲ੍ਹਣ ਦੀ ਕੀਤੀ ਮੰਗ

ਅਕਾਲੀ ਦਲ (ਵਾਰਸ ਪੰਜਾਬ ਦੇ) ਵੱਲੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ

ਆਟੇ ਦੇ ਪੇੜੇ ‘ਚ ਜ਼ਹਿਰ ਦੇਣ ਨਾਲ ਦੋ ਗਾਵਾਂ ਦੀ ਮੌਤ, ਇਕ ਦੀ ਹਾਲਤ ਗੰਭੀਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ’ਚ ਹੜ੍ਹ ਰਾਹਤ ਕੇਂਦਰ ਸਥਾਪਿਤ,

ਲਾਲ ਕਿਲ੍ਹਾ ਮੈਟਰੋ ਸਟੇਸ਼ਨ ਲਾਗੇ ਧਮਾਕੇ ਨਾਲ ਦਹਿਲੀ ਦਿੱਲੀ, 9 ਮੌਤਾਂ; 20 ਤੋਂ ਜ਼ਿਆਦਾ ਵਾਹਨ ਨੁਕਸਾਨੇ, ਇਨ੍ਹਾਂ ਸੂਬਿਆਂ ‘ਚ ਹਾਈ ਅਲਰਟ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?