By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪ੍ਰਗਟ ਦਿਵਸ ਸਬੰਧੀ ਸਜਾਈ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਬਰਖਾ ਨਾਲ ਸੁਆਗਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪ੍ਰਗਟ ਦਿਵਸ ਸਬੰਧੀ ਸਜਾਈ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਬਰਖਾ ਨਾਲ ਸੁਆਗਤ

Jalandhar

ਪ੍ਰਗਟ ਦਿਵਸ ਸਬੰਧੀ ਸਜਾਈ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਬਰਖਾ ਨਾਲ ਸੁਆਗਤ

Major Times Editor
Last updated: October 7, 2025 5:24 pm
Major Times Editor Published October 7, 2025
Share
SHARE

ਜਲੰਧਰ ਕੈਂਟ :

ਜਲੰਧਰ ਕੈਂਟ ਅਧੀਨ ਆਉਂਦੇ ਪਿੰਡ ਭੋਡੇ ਸਪੁਰਾਏ ਵਿਖੇ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਦੌਰਾਨ ਭਗਵਾਨ ਵਾਲਮੀਕਿ ਮੰਦਰ ਦੇ ਪ੍ਰਧਾਨ ਤੇ ਸਰਪੰਚ ਸਤਨਾਮ ਸਿੰਘ ਧਾਰੀਵਾਲ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਭਗਵਾਨ ਵਾਲਮੀਕਿ ਮੰਦਰ ਭੋਡੇ ਸਪਰਾਏ ਤੋਂ ਝੰਡੇ ਦੀ ਰਸਮ ਕਰਨ ਉਪਰੰਤ ਸ਼ੋਭਾ ਯਾਤਰਾ ਆਰੰਭ ਹੋਈ, ਜਿਸ ਦਾ ਪਿੰਡ ਦੇ ਵੱਖ-ਵੱਖ ਪੜਾਵਾਂ ਤੇ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਨਾਨਕ ਪਿੰਡੀ ਪੁੱਜਣ ਤੇ ਸ਼ੋਭਾ ਯਾਤਰਾ ਦਾ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਚ ਸ਼ਾਮਲ ਸੰਗਤਾਂ ਵੱਲੋਂ ਭਗਵਾਨ ਵਾਲਮੀਕਿ ਮਹਾਰਾਜ ਦਾ ਨਾਮ ਸਿਮਰਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਸਤਨਾਮ ਸਿੰਘ ਧਾਰੀਵਾਲ ਤੇ ਮਲਕੀਤ ਸਿੰਘ ਲਾਡੀ ਨੇ ਸਮੂਹ ਸੰਗਤਾਂ ਨੂੰ ਗੁਰੂ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਸਰਪੰਚ ਅਮਨਦੀਪ ਕੌਰ ਨਾਨਕ ਪਿੰਡੀ, ਵੰਦਨਾ ਰਾਣੀ, ਬਿਮਲਾ ਦੇਵੀ, ਪ੍ਰਧਾਨ ਕਿਸ਼ਨ ਦਾਸ, ਸਤਨਾਮ ਅਹੀਰ, ਹਰਮੇਸ਼ ਕੁਮਾਰ ਬਬਲਾ, ਮਨਜੀਤ ਕੁਮਾਰ, ਸੁਰਿੰਦਰ ਕੁਮਾਰ, ਧਰਮਪਾਲ ਹੀਰ, ਸਰਜੀਤ ਸਿੰਘ ,ਅਸ਼ੋਕ ਕੁਮਾਰ, ਗੁਰਮੇਲ ਸਿੰਘ, ਇੰਦਰਜੀਤ ਸਿੰਘ, ਤੀਰਥ ਕੁਮਾਰ, ਮਨੋਜ ਸਬਰਵਾਲ, ਗੁਰਪ੍ਰੀਤ ਸਿੰਘ ਤੇ ਕਾਲਾ ਬਾਬਾ ਆਦਿ ਹਾਜ਼ਰ ਸਨ। ਸ਼ੋਭਾ ਯਾਤਰਾ ਦੇ ਅੰਤ ’ਚ ਸਰਪੰਚ ਸਤਨਾਮ ਸਿੰਘ ਧਾਰੀਵਾਲ ਨੇ ਆਈ ਹੋਈ ਸਮੂਹ ਸੰਗਤ ਦਾ ਧੰਨਵਾਦ ਕੀਤਾ।

डिप्टी कमिश्नर ने गांधी विनीता आश्रम में रहने वाली लड़की की मौत की जांच के दिए आदेश

ਕੈਬਨਿਟ ਮੰਤਰੀ ਬੈਂਸ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧ ਦੇਖੇ

ਪੁਲਿਸ ਦੀ ਧਕੇਸ਼ਾਹੀ ਵਿਰੂਧ ਭਾਜਪਾ ਸਮਰਥਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

– ਮਿਸ਼ਨ ਪੁਨਰਵਾਸ ਤਹਿਤ 50 ਹੜ੍ਹ ਪੀੜਤ ਕਿਸਾਨਾਂ ਨੂੰ 20 ਲੱਖ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਸੌਂਪੀ

ਗੌਤਮ ਨਗਰ ’ਚ ਮਿਲੇ ਡਾਇਰੀਏ ਦੇ ਸੱਤ ਨਵੇਂ ਮਰੀਜ਼

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?