By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬੀ ਖ਼ਬਰਾਂ ਦੇਸ਼ ਜਨਰਲ ਖੇਡ ਮੰਤਰੀ ਅਰੂਪ ਬਿਸਵਾਸ ਦਾ ਅਸਤੀਫ਼ਾ, ਮੈਸੀ ਦੇ ਪ੍ਰੋਗਰਾਮ ‘ਚ ਹੋਏ ਹੰਗਾਮੇ ਮਗਰੋਂ ਛੱਡਿਆ ਅਹੁਦਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਪੰਜਾਬੀ ਖ਼ਬਰਾਂ ਦੇਸ਼ ਜਨਰਲ ਖੇਡ ਮੰਤਰੀ ਅਰੂਪ ਬਿਸਵਾਸ ਦਾ ਅਸਤੀਫ਼ਾ, ਮੈਸੀ ਦੇ ਪ੍ਰੋਗਰਾਮ ‘ਚ ਹੋਏ ਹੰਗਾਮੇ ਮਗਰੋਂ ਛੱਡਿਆ ਅਹੁਦਾ

breakingIndia

ਪੰਜਾਬੀ ਖ਼ਬਰਾਂ ਦੇਸ਼ ਜਨਰਲ ਖੇਡ ਮੰਤਰੀ ਅਰੂਪ ਬਿਸਵਾਸ ਦਾ ਅਸਤੀਫ਼ਾ, ਮੈਸੀ ਦੇ ਪ੍ਰੋਗਰਾਮ ‘ਚ ਹੋਏ ਹੰਗਾਮੇ ਮਗਰੋਂ ਛੱਡਿਆ ਅਹੁਦਾ

Major Times Editor
Last updated: December 16, 2025 4:33 pm
Major Times Editor Published December 16, 2025
Share
SHARE

 ਨਵੀਂ ਦਿੱਲੀ :

ਪੱਛਮੀ ਬੰਗਾਲ ਵਿੱਚ ਮੇਸੀ ਕਾਂਡ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੂਬੇ ਦੇ ਖੇਡ ਮੰਤਰੀ ਅਰੂਪ ਬਿਸਵਾਸ ਨੇ ਖੇਡ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬੰਗਾਲ ਦੇ ਖੇਡ ਮੰਤਰੀ ਅਰੂਪ ਬਿਸਵਾਸ ਨੇ ਨਿਰਪੱਖ ਜਾਂਚ ਲਈ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਪੱਤਰ ਲਿਖ ਕੇ ਅਸਤੀਫ਼ਾ ਦਿੱਤਾ ਹੈ।ਤ੍ਰਿਣਮੂਲ ਦੇ ਬੁਲਾਰੇ ਕੁਣਾਲ ਘੋਸ਼ ਦਾ ਦਾਅਵਾ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਯੁਵਾ ਭਾਰਤੀ ਸਕੈਂਡਲ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਅਰੂਪ ਬਿਸਵਾਸ ਨੂੰ ਖੇਡ ਵਿਭਾਗ ਛੱਡਣ ਲਈ ਕਿਹਾ ਗਿਆ ਸੀ।ਮੈਸੀ ਕਾਂਡ ‘ਚ ਸੂਬੇ ਦੇ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਰਾਜੀਵ ਕੁਮਾਰ ਅਤੇ ਬਿਧਾਨਨਗਰ ਪੁਲਿਸ ਕਮਿਸ਼ਨਰ (ਸੀਪੀ) ਮੁਕੇਸ਼ ਕੁਮਾਰ ਨੂੰ ਮੁੱਖ ਸਕੱਤਰ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉੱਥੇ ਹੀ ਬਿਧਾਨਨਗਰ ਦੇ ਪੁਲਿਸ ਉਪ ਕਮਿਸ਼ਨਰ (ਡੀਸੀ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

ਦਿੱਲੀ ‘ਚ ਮਸਜਿਦ ਨੇੜੇ ਨਾਜਾਇਜ਼ ਕਬਜ਼ੇ ਹਟਾਏ, ਅਗਜ਼ਨੀ ਤੇ ਪੱਥਰਬਾਜ਼ੀ ਤੋਂ ਬਾਅਦ ਤਣਾਅ;

ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਅਦਾਕਾਰ ਪੰਕਜ ਧੀਰ ਦਾ ਦਿਹਾਂਤ

ਸੀਨੀਅਰ ਭਾਜਪਾ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਹੋਇਆ ਦਿਹਾਂਤ

ਦਿਨ-ਦਿਹਾੜੇ ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ, SSP ਦਫ਼ਤਰ ਤੋਂ ਕੁਝ ਹੀ ਦੂਰੀ ‘ਤੇ ਹੋਈ ਵਾਰਦਾਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?