By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬੀ ਖ਼ਬਰਾਂ ਪੰਜਾਬ ਅੰਮ੍ਰਿਤਸਰ ਹੈਰੋਇਨ ਦੇ ਝੂਠੇ ਕੇਸ ’ਚ ਫਸਾਉਣ ਦੇ ਦੋਸ਼ ’ਚ ਸਾਬਕਾ ਏਆਈਜੀ ਰਛਪਾਲ ਸਿੰਘ ਗ੍ਰਿਫ਼ਤਾਰ,
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਪੰਜਾਬੀ ਖ਼ਬਰਾਂ ਪੰਜਾਬ ਅੰਮ੍ਰਿਤਸਰ ਹੈਰੋਇਨ ਦੇ ਝੂਠੇ ਕੇਸ ’ਚ ਫਸਾਉਣ ਦੇ ਦੋਸ਼ ’ਚ ਸਾਬਕਾ ਏਆਈਜੀ ਰਛਪਾਲ ਸਿੰਘ ਗ੍ਰਿਫ਼ਤਾਰ,

Punjab

ਪੰਜਾਬੀ ਖ਼ਬਰਾਂ ਪੰਜਾਬ ਅੰਮ੍ਰਿਤਸਰ ਹੈਰੋਇਨ ਦੇ ਝੂਠੇ ਕੇਸ ’ਚ ਫਸਾਉਣ ਦੇ ਦੋਸ਼ ’ਚ ਸਾਬਕਾ ਏਆਈਜੀ ਰਛਪਾਲ ਸਿੰਘ ਗ੍ਰਿਫ਼ਤਾਰ,

Major Times Editor
Last updated: October 29, 2025 7:04 am
Major Times Editor Published October 29, 2025
Share
SHARE

ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਅੰਮ੍ਰਿਤਸਰ :

ਐੱਸਟੀਐੱਫ (ਜਲੰਧਰ) ਨੇ ਹੈਰੋਇਨ ਦੇ ਝੂਠੇ ਕੇਸ ’ਚ ਫਸਾਉਣ ਦੇ ਦੋਸ਼ ’ਚ ਸਾਬਕਾ ਏਆਈਜੀ ਰਛਪਾਲ ਸਿੰਘ ਨੂੰ ਬਿਆਸ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਮੰਗਲਵਾਰ ਨੂੰ ਸੀਜੇਐੱਮ ਸੁਪਰੀਤ ਕੌਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਹੈ। ਮੁਲਜ਼ਮ ਰਛਪਾਲ ਸਿੰਘ ਸਮੇਤ ਦਸ ਪੁਲਿਸ ਮੁਲਾਜ਼ਮਾਂ ’ਤੇ ਇਕ ਵਿਅਕਤੀ ਨੂੰ ਹੈਰੋਇਨ ਦੇ ਝੂਠੇ ਕੇਸ ’ਚ ਫਸਾਉਣ ਦਾ ਦੋਸ਼ ਹੈ। ਦੋਸ਼ ਹੈ ਕਿ ਸਾਲ 2017 ’ਚ ਬਲਵਿੰਦਰ ਸਿੰਘ ਨਾਮੀ ਵਿਅਕਤੀ ’ਤੇ ਇਕ ਕਿਲੋ ਹੈਰੋਇਨ ਦਾ ਕੇਸ ਦਰਜ ਕੀਤਾ ਸੀ। ਮੁਲਜ਼ਮ ਨੇ ਮਾਮਲੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ। ਨਵੰਬਰ 2019 ’ਚ ਕੋਰਟ ਨੇ ਮਾਮਲੇ ਦੀ ਜਾਂਚ ਦੇ ਹੁਕਮ ਏਡੀਜੀਪੀ ਪ੍ਰਮੋਦ ਬਾਨ ਨੂੰ ਦਿੱਤੇ ਸਨ। ਜਾਂਚ ’ਚ ਕਾਫ਼ੀ ਖਾਮੀਆਂ ਮਿਲੀਆਂ ਸਨ। ਏਡੀਜੀਪੀ ਨੇ ਇਹ ਰਿਪੋਰਟ ਕੋਰਟ ’ਚ ਸੌਂਪੀ ਸੀ। ਇਸ ਤੋਂ ਬਾਅਦ ਇਸ ਮਾਮਲੇ ’ਚ ਇੰਸਪੈਕਟਰ ਸੁਖਵਿੰਦਰ ਸਿੰਘ, ਐੱਸਆਈ ਪਰਮਜੀਤ ਸਿੰਘ, ਐੱਸਆਈ ਬਲਵਿੰਦਰ ਸਿੰਘ, ਐੱਸਆਈ ਸੁਰਜੀਤ ਸਿੰਘ ਸਮੇਤ ਦਸ ਲੋਕਾਂ ਖ਼ਿਲਾਫ਼ ਥਾਣਾ ਸਿਵਿਲ ਲਾਈਨ ’ਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਰਿਟਾਇਰਡ ਇੰਸੈਪਕਟਰ ਸੁਖਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਹੈ। ਰਛਪਾਲ ਸਿੰਘ ਸਾਲ 2024 ’ਚ ਏਆਈਜੀ ਦੇ ਅਹੁਦੇ ਤੋਂ ਰਿਟਾਇਰ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਰਛਪਾਲ ਸਿੰਘ ’ਤੇ 195 ਕਿਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਵੀ ਰਿਸ਼ਵਤਖੋਰੀ ਦੇ ਦੋਸ਼ ਲੱਗੇ ਸਨ। ਦੋਸ਼ ਸੀ ਕਿ ਰਛਪਾਲ ਤੇ ਉਸ ਦੀ ਟੀਮ ਨੇ ਕਈ ਲੋਕਾਂ ਨੂੰ ਹਿਰਾਸਤ ’ਚ ਲਿਆ ਸੀ ਤੇ ਪੈਸੇ ਵਸੂਲ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਸੀ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ

ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ’ਚ ਲਿਆਂਦੀ ਤੇਜ਼ੀ

ਚੰਨੀ ਵੱਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ’ਚ ਚੋਣ ਜਲਸਾ

ਸਫਾਈ ਸੇਵਕਾਂ ਦੀ ਨਵੀਂ ਭਰਤੀ ਰੈਗੂਲਰ ਆਧਾਰ ’ਤੇ ਹੋਵੇ, ਹਰਪਾਲ ਚੀਮਾ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਦਿੱਤੇ ਨਿਰਦੇਸ਼

ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਨੌਜਵਾਨਾਂ ਦੀ ਮੌਤ,

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?