By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਬਚਾਉਣ ਲਈ ਇਕਜੁੱਟ ਹੋ ਕੇ ਲੜਨੀ ਪਵੇਗੀ ਲੜਾਈ, ਪਰਗਟ ਸਿੰਘ ਨੇ ਕਿਹਾ- CM ਮਾਨ, ਅਮਿਤ ਸ਼ਾਹ ਤੇ ਕੇਜਰੀਵਾਲ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੈ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪੰਜਾਬ ਬਚਾਉਣ ਲਈ ਇਕਜੁੱਟ ਹੋ ਕੇ ਲੜਨੀ ਪਵੇਗੀ ਲੜਾਈ, ਪਰਗਟ ਸਿੰਘ ਨੇ ਕਿਹਾ- CM ਮਾਨ, ਅਮਿਤ ਸ਼ਾਹ ਤੇ ਕੇਜਰੀਵਾਲ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੈ

Jalandhar

ਪੰਜਾਬ ਬਚਾਉਣ ਲਈ ਇਕਜੁੱਟ ਹੋ ਕੇ ਲੜਨੀ ਪਵੇਗੀ ਲੜਾਈ, ਪਰਗਟ ਸਿੰਘ ਨੇ ਕਿਹਾ- CM ਮਾਨ, ਅਮਿਤ ਸ਼ਾਹ ਤੇ ਕੇਜਰੀਵਾਲ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੈ

Major Times Editor
Last updated: December 8, 2025 6:24 am
Major Times Editor Published December 8, 2025
Share
SHARE

ਜਲੰਧਰ :

ਸਾਬਕਾ ਸਿੱਖਿਆ ਮੰਤਰੀ ਤੇ ਵਿਧਾਇਕ ਪਦਮਸ੍ਰੀ ਪਰਗਟ ਸਿੰਘ ਨੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਉਨ੍ਹਾਂ ਦੀ ਬਰਸੀ ‘ਤੇ ਪਿੰਡ ਵਡਾਲਾ ਵਿਚ ਕਰਵਾਏ ਸਮਾਗਮ ਵਿਚ ਸ਼ਰਧਾਂਜਲੀ ਭੇਟ ਕੀਤੀ ਤੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ। ਪਰਗਟ ਸਿੰਘ ਨੇ ਕਿਹਾ ਕਿ ਕਾਮਰੇਡ ਸੁਰਜੀਤ ਨੇ ਹਮੇਸ਼ਾ ਦੇਸ਼ ਨੂੰ ਅੱਗੇ ਵਧਾਉਣ ਲਈ ਕੰਮ ਕੀਤਾ। ਉਨ੍ਹਾਂ ਵਰਗਾ ਸਿਆਸਤਦਾਨ ਕਦੇ ਨਹੀਂ ਹੋਇਆ ਤੇ ਨਾ ਹੀ ਕਦੇ ਹੋਵੇਗਾ। ਉਹ ਦੇਰ ਰਾਤ ਤੱਕ ਵੀ ਕਿਤਾਬਾਂ ਤੋਂ ਗਿਆਨ ਗ੍ਰਹਿਣ ਕਰਦੇ ਸਨ ਪਰ ਅੱਜ ਦੇ ਸਿਆਸਤਦਾਨ ਕਿਤਾਬਾਂ ਨਾਲ ਸਬੰਧ ਗੁਆ ਰਹੇ ਹਨ।ਸਾਬਕਾ ਸਿੱਖਿਆ ਮੰਤਰੀ ਪਰਗਟ ਨੇ ਕਿਹਾ ਕਿ ਅੱਜ ਲੜਾਈ ਵਿਚਾਰਧਾਰਕ ਹੈ, ਜਿੱਥੇ ਵੱਡੀਆਂ ਮੱਛੀਆਂ ਛੋਟੀਆਂ ਨੂੰ ਖਾ ਰਹੀਆਂ ਹਨ। ਆਰਐੱਸਐੱਸ ਤੇ ਭਾਜਪਾ ਮਿਲ ਕੇ ਦੇਸ਼ ਨੂੰ ਕਮਜ਼ੋਰ ਕਰ ਰਹੇ ਹਨ ਤੇ ਰਾਜ ਸਰਕਾਰਾਂ ਵਿਰੁੱਧ ਫੈਸਲੇ ਲਏ ਜਾ ਰਹੇ ਹਨ। ਆਉਣ ਵਾਲੇ ਸੰਸਦ ਸੈਸ਼ਨ ’ਚ ਬਿਜਲੀ ਬਿੱਲ ਤੇ ਸਿੱਖਿਆ ਬਿੱਲ ਸਮੇਤ ਪੰਜ ਬਿੱਲ ਪੇਸ਼ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜੋ ਕਿ ਪੰਜਾਬ ਦੇ ਵਿਰੁੱਧ ਹਨ। ਬਿਜਲੀ ਨਿਗਮ ਵਿਚ ਨਿੱਜੀ ਕੰਪਨੀਆਂ ਨੂੰ ਸ਼ਾਮਲ ਕਰਨ ਦਾ ਵਿਚਾਰ ਖ਼ਤਰਨਾਕ ਹੈ। ਇਸੇ ਤਰ੍ਹਾਂ ਸਿੱਖਿਆ ਵਿਚ ਕਮਿਸ਼ਨ ਬਣਾਉਣਾ ਗ਼ਲਤ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਿੱਤਾਂ ’ਚ ਚੁੱਪ ਰਹੇ ਹਨ। ਉਨ੍ਹਾਂ ਨੇ ਕਦੇ ਵੀ ਸੰਸਦ ’ਚ ਸਿੱਖਿਆ ਨੀਤੀ ਦਾ ਵਿਰੋਧ ਨਹੀਂ ਕੀਤਾ, ਨਾ ਹੀ ਬੀਬੀਐੱਮਬੀ ਮੁੱਦੇ ‘ਤੇ ਆਵਾਜ਼ ਉਠਾਈ।ਸਾਬਕਾ ਸਿੱਖਿਆ ਮੰਤਰੀ ਪਰਗਟ ਨੇ ਕਿਹਾ ਕਿ ਅੱਜ ਲੜਾਈ ਵਿਚਾਰਧਾਰਕ ਹੈ, ਜਿੱਥੇ ਵੱਡੀਆਂ ਮੱਛੀਆਂ ਛੋਟੀਆਂ ਨੂੰ ਖਾ ਰਹੀਆਂ ਹਨ। ਆਰਐੱਸਐੱਸ ਤੇ ਭਾਜਪਾ ਮਿਲ ਕੇ ਦੇਸ਼ ਨੂੰ ਕਮਜ਼ੋਰ ਕਰ ਰਹੇ ਹਨ ਤੇ ਰਾਜ ਸਰਕਾਰਾਂ ਵਿਰੁੱਧ ਫੈਸਲੇ ਲਏ ਜਾ ਰਹੇ ਹਨ। ਆਉਣ ਵਾਲੇ ਸੰਸਦ ਸੈਸ਼ਨ ’ਚ ਬਿਜਲੀ ਬਿੱਲ ਤੇ ਸਿੱਖਿਆ ਬਿੱਲ ਸਮੇਤ ਪੰਜ ਬਿੱਲ ਪੇਸ਼ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜੋ ਕਿ ਪੰਜਾਬ ਦੇ ਵਿਰੁੱਧ ਹਨ। ਬਿਜਲੀ ਨਿਗਮ ਵਿਚ ਨਿੱਜੀ ਕੰਪਨੀਆਂ ਨੂੰ ਸ਼ਾਮਲ ਕਰਨ ਦਾ ਵਿਚਾਰ ਖ਼ਤਰਨਾਕ ਹੈ। ਇਸੇ ਤਰ੍ਹਾਂ ਸਿੱਖਿਆ ਵਿਚ ਕਮਿਸ਼ਨ ਬਣਾਉਣਾ ਗ਼ਲਤ ਕਦਮ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਿੱਤਾਂ ’ਚ ਚੁੱਪ ਰਹੇ ਹਨ। ਉਨ੍ਹਾਂ ਨੇ ਕਦੇ ਵੀ ਸੰਸਦ ’ਚ ਸਿੱਖਿਆ ਨੀਤੀ ਦਾ ਵਿਰੋਧ ਨਹੀਂ ਕੀਤਾ, ਨਾ ਹੀ ਬੀਬੀਐੱਮਬੀ ਮੁੱਦੇ ‘ਤੇ ਆਵਾਜ਼ ਉਠਾਈ।

ਆਈ.ਟੀ.ਆਈ. ਆਦਮਪੁਰ ਵਿਖੇ ਆਰਜ਼ੀ ਤੌਰ ’ਤੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ

ਬਰਲਟਨ ਪਾਰਕ ਸਪੋਰਟਸ ਹੱਬ ਅਗਸਤ 2026 ਤੱਕ ਕੀਤਾ ਜਾਵੇਗਾ ਲੋਕਾਂ ਨੂੰ ਸਮਰਪਿਤ

ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾਂ ਨੇ ਰਜਿਸਟਰੀ ਕਰਵਾਉਣ ਲਈ ਐਨ. ਓ. ਸੀ. ਜਾਰੀ ਨਾ ਕਰਨ ਦਾ ਮਾਮਲਾ ਕੈਬਿਨੇਟ ਮੰਤਰੀ ਕੋਲ ਉਠਾਇਆ

ਰਾਜ ਸੂਚਨਾ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਧਾਰਮਿਕ ਵਿਰਾਸਤੀ ਪੁਸਤਕ ਭੇਟ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?