By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਰੂਸ-ਯੂਕਰੇਨ ਜੰਗ ’ਚ ਜਲੰਧਰ ਦੇ ਨੌਜਵਾਨ ਮਨਦੀਪ ਕੁਮਾਰ ਦੀ ਹੋਈ ਮੌਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਰੂਸ-ਯੂਕਰੇਨ ਜੰਗ ’ਚ ਜਲੰਧਰ ਦੇ ਨੌਜਵਾਨ ਮਨਦੀਪ ਕੁਮਾਰ ਦੀ ਹੋਈ ਮੌਤ

Punjabbreaking

ਰੂਸ-ਯੂਕਰੇਨ ਜੰਗ ’ਚ ਜਲੰਧਰ ਦੇ ਨੌਜਵਾਨ ਮਨਦੀਪ ਕੁਮਾਰ ਦੀ ਹੋਈ ਮੌਤ

Major Times Editor
Last updated: January 4, 2026 6:54 am
Major Times Editor Published January 4, 2026
Share
SHARE

ਜਲੰਧਰ :

ਰੂਸ-ਯੂਕਰੇਨ ’ਚ ਲਗਾਤਾਰ ਜੰਗ ਜਾਰੀ ਹੈ ਅਤੇ ਇਸ ਜੰਗ ’ਚ ਕਈ ਭਾਰਤੀ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ । ਹੁਣ ਜਲੰਧਰ ਦੇ ਨੌਜਵਾਨ ਦੀ ਰੂਸੀ ਜੰਗ ਵਿੱਚ ਮੌਤ ਹੋ ਗਈ ਹੈ । ਮਿਲੀ ਜਾਣਕਾਰੀ ਅਨੁਸਾਰ ਗੋਰਾਇਆ ਦਾ ਰਹਿਣ ਵਾਲਾ 30 ਸਾਲਾ ਮਨਦੀਪ ਕੁਮਾਰ ਬਹੁਤ ਸਮੇਂ ਤੋਂ ਰੂਸ ਗਿਆ ਹੋਇਆ ਸੀ, ਜਿੱਥੇ ਉਹ ਟਰੈਵਲ ਏਜੰਟਾਂ ਦੇ ਝਾਂਸੇ ਵਿੱਚ ਆ ਗਿਆ ਅਤੇ ਉਸ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕਰ ਲਿਆ ਗਿਆ ਸੀ। ਮਨਦੀਪ ਦਾ ਭਰਾ ਜਗਦੀਪ ਉਸ ਨੂੰ ਲੱਭਣ ਲਈ ਰੂਸ ਵੀ ਗਿਆ ਸੀ ਅਤੇ ਜਗਦੀਪ ਨੇ ਇਸ ਮਾਮਲੇ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਅੱਗੇ ਵੀ ਚੁੱਕਿਆ ਸੀ। ਜ਼ਿਕਰਯੋਗ ਹੈ ਕਿ ਮਨਦੀਪ ਕੁਮਾਰ 17 ਸਤੰਬਰ 2023 ਨੂੰ ਇੱਕ ਰਿਸ਼ਤੇਦਾਰ ਅਤੇ ਤਿੰਨ ਜਾਣਕਾਰਾਂ ਨਾਲ ਅਰਮੀਨੀਆ ਲਈ ਰਵਾਨਾ ਹੋਇਆ ਸੀ।  ਉਨ੍ਹਾਂ ਨੇ ਤਿੰਨ ਮਹੀਨੇ ਅਰਮੀਨੀਆ ’ਚ ਮਜ਼ਦੂਰ ਵਜੋਂ ਕੰਮ ਕੀਤਾ ਅਤੇ 9 ਦਸੰਬਰ 2023 ਨੂੰ ਉਹ ਰੂਸ ਪਹੁੰਚਿਆ । ਜਦਕਿ ਉਸ ਦਾ ਰਿਸ਼ਤੇਦਾਰ ਅਤੇ ਤਿੰਨ ਹੋਰ ਸਾਥੀ ਭਾਰਤ ਵਾਪਸ ਆ ਗਏ। ਮ੍ਰਿਤਕ ਮਨਦੀਪ ਦੇ ਭਰਾ ਜਗਦੀਪ ਕੁਮਾਰ ਨੇ ਕਿਹਾ ਕਿ ਉਹ ਪਤਾ ਕਰਨਗੇ ਕਿ ਅੰਗਹੀਣ ਹੋਣ ਦੇ ਬਾਵਜੂਦ ਉਸ ਦੇ ਭਰਾ ਨੂੰ ਰੂਸੀ ਫੌਜ ਵਿੱਚ ਕਿਵੇਂ ਭਰਤੀ ਕੀਤਾ ਗਿਆ, ਕਿਉਂਕਿ ਅੰਗਹੀਣ ਵਿਅਕਤੀ ਫੌਜ ਵਿੱਚ ਭਰਤੀ ਹੋਣ ਦੇ ਯੋਗ ਨਹੀਂ ਹੁੰਦੇ । ਉਹ ਇਸ ਮਾਮਲੇ ਵਿੱਚ ਵਿਦੇਸ਼ ਮੰਤਰਾਲੇ ਅਤੇ ਰੂਸੀ ਸਰਕਾਰ ਨਾਲ ਗੱਲ ਕਰਨਗੇ ਅਤੇ ਰੂਸੀ ਅਦਾਲਤ ਵਿੱਚ ਮੁਕੱਦਮਾ ਵੀ ਦਰਜ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਕੁਮਾਰ ਦੀ ਮ੍ਰਿਤਕ ਦੇਹ ਅੱਜ ਦੁਪਹਿਰ 1 ਵਜੇ ਦਿੱਲੀ ਏਅਰਪੋਰਟ ’ਤੇ ਪਹੁੰਚੀ ਸੀ ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੰਤਿਮ ਸਸਕਾਰ ਲਈ ਜਲੰਧਰ ਲਿਆਂਦਾ ਜਾ ਰਿਹਾ ਹੈ, ਜਿੱਥੇ ਮਨਦੀਪ ਕੁਮਾਰ ਦੀਆਂ ਅੰਤਿਮ ਰਸਮਾਂ ਕੀਤੀਆਂ ਜਾਣਗੀਆਂ।

ਦੋ ਗੁੱਟਾਂ ‘ਚ ਗੋਲ਼ੀਬਾਰੀ ਚ ਇਕ ਦੀ ਮੌਤ, ਇਕ ਜ਼ਖ਼ਮੀ

ਉਮਰ ਕੈਦ ਕੱਟ ਰਹੇ ਆਸਾਰਾਮ ਨੂੰ ਵੱਡੀ ਰਾਹਤ, ਰਾਜਸਥਾਨ ਹਾਈ ਕੋਰਟ ਨੇ ਦਿੱਤੀ ਛੇ ਮਹੀਨੇ ਦੀ ਜ਼ਮਾਨਤ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨਾਲ ਮੀਟਿੰਗ

ਭਾਈ ਦੂਜ ਵਾਲੇ ਦਿਨ ਪਤਨੀ ਨੂੰ ਸਹੁਰੇ ਘਰ ਲੈ ਜਾ ਰਿਹਾ ਸੀ ਪਤੀ, ਰਸਤੇ ‘ਚ ਚੀਨੀ ਡੋਰ ਨਾਲ ਗਰਦਨ ਕੱਟਣ ਕਾਰਨ ਮੌਤ

ਬੂਟਾ ਸਿੰਘ ‘ਤੇ ਟਿੱਪਣੀ ਦੇ ਦੋਸ਼ ‘ਚ ਫਸੇ ਰਾਜਾ ਵੜਿੰਗ ਨੂੰ ਵੱਡੀ ਰਾਹਤ, HC ਦਾ ਪੰਜਾਬ ਸਰਕਾਰ ਨੂੰ ਨੋਟਿਸ, SC ਕਮਿਸ਼ਨ ਜਾਂਚ ‘ਚ ਨਹੀਂ ਦੇਵੇਗਾ ਦਖ਼ਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?