ਜਲੰਧਰ :
ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਨੂੰ ਰਾਮਾ ਮੰਡੀ ਪੁਲਿਸ ਨੇ ਬੁੱਧਵਾਰ ਦੁਪਹਿਰ ਕਰੀਬ 3:30 ਵਜੇ ਜੁਡੀਸ਼ੀਅਲ ਮੈਜਿਸਟਰੇਟ ਰਾਮ ਪਾਲ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ 39 ਮਿੰਟ ਚੱਲੀ ਸੁਣਵਾਈ ਤੋਂ ਬਾਅਦ, ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ।