By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਸ਼ਤਾਬਦੀ ਯਾਤਰਾ ਦਾ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਵੱਖ ਵੱਖ ਧਾਰਮਿਕ ਜੱਥੇਬੰਦੀਆਂ ਵੱਲੋਂ ਨਿੱਘਾ ਸਵਾਗਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਸ਼ਤਾਬਦੀ ਯਾਤਰਾ ਦਾ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਵੱਖ ਵੱਖ ਧਾਰਮਿਕ ਜੱਥੇਬੰਦੀਆਂ ਵੱਲੋਂ ਨਿੱਘਾ ਸਵਾਗਤ

Punjab

ਸ਼ਤਾਬਦੀ ਯਾਤਰਾ ਦਾ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਵੱਖ ਵੱਖ ਧਾਰਮਿਕ ਜੱਥੇਬੰਦੀਆਂ ਵੱਲੋਂ ਨਿੱਘਾ ਸਵਾਗਤ

Major Times Editor
Last updated: November 16, 2025 10:01 am
Major Times Editor Published November 16, 2025
Share
SHARE

ਲੁਧਿਆਣਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮ੍ਰਪਿਤ ਅਸਾਮ ਦੇ ਗੁਰਦੁਆਰਾ ਧੋਬੜ੍ਹੀ ਸਾਹਿਬ ਤੋਂ ਪਿਛਲੇ ਦਿਨੀਂ ਆਰੰਭ ਹੋਇਆ ਵਿਸ਼ਾਲ ਸ਼ਹੀਦੀ ਸ਼ਤਾਬਦੀ ਨਗਰ ਕੀਰਤਨ ਵੱਖ ਵੱਖ ਪੜ੍ਹਾਵਾਂ ਨੂੰ ਪਾਰ ਕਰਦਾ ਹੋਇਆ ਅੱਜ ਲੁਧਿਆਣਾ ਦੇ ਜਲੰਧਰ ਬਾਈਪਾਸ, ਪੁਰਾਣੀ ਸਬਜੀ ਮੰਡੀ, ਤ੍ਰੀ-ਮੁਰਤੀ ਚੌਂਕ, ਵਿਸ਼ਵਕਰਮਾ ਚੌਂਕ, ਸਾਈਕਲ ਮਾਰਕੀਟ, ਗਿੱਲ ਚੌਂਕ, ਗਿੱਲ ਨਹਿਰ ਪੁੱਲ, ਜੀਐਨਈ ਕਾਲਜ਼, ਗਿੱਲ ਪਿੰਡ ਤੋਂ ਦੀ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਰਾਤਰੀ ਦੇ ਵਿਸ਼ਰਾਮ ਲਈ ਪੁੱਜਾ। ਜਿੱਥੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮ੍ਰਪਿਤ ਨਗਰ ਕੀਰਤਨ ਦੇ ਲੁਧਿਆਣਾ ਸ਼ਹਿਰ ਵਿੱਚ ਪੁੱਜਣ ਤੇ ਗੁਰਦੁਆਰਾ ਸਿੰਘ ਸਭਾ ਸੇਖੇਵਾਲ ਦੀ ਪ੍ਰਬੰਧਕ ਕਮੇਟੀ ਪ੍ਰਮਜੀਤ ਸਿੰਘ ਬੜੈਚ ਮੁੱਖ ਸੇਵਾਦਾਰ, ਨੇਕ ਸਿੰਘ ਸੇਖੇਵਾਲ ਸਕੱਤਰ, ਰਣਜੀਤ ਸਿੰਘ ਢਿੱਲੋਂ, ਬਲਜੀਤ ਸਿੰਘ, ਮਨਵੀਰ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ ਗੁਲਾਟੀ, ਰਾਜੂ ਬੜੈਚ, ਨਰਿੰਦਰ ਕੌਰ, ਸੁਰਿੰਦਰ ਕੌਰ, ਸੁੱਖਜੀਵਨ ਕੌਰ, ਬਿੱਟੂ ਗਰੇਵਾਲ, ਪੁਰਾਣੀ ਸਬਜੀ ਮੰਡੀ ਚੌਂਕ ਵਿਖੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਸਮੁੱਚੀ ਟੀਮ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗਊ ਘਾਟ ਦੀ ਪ੍ਰਬੰਧਕ ਕਮੇਟੀ ਲਖਵੀਰ ਸਿੰਘ ਰੰਧਾਵਾ ਰਸੀਵਰ, ਭਾਈ ਸੋਹਣ ਸਿੰਘ ਗ੍ਰੰਥੀ, ਜਰਮਨਜੀਤ ਸਿੰਘ ਮੈਨੇਜਰ, ਭਾਈ ਲਖਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਆਤਮਾ ਸਿੰਘ, ਭਾਈ ਹਰਪਾਲ ਸਿੰਘ, ਭਾਈ ਸੁਰਜੀਤ ਸਿੰਘ ਅਤੇ ਬੀਬੀ ਗੁਰਪ੍ਰੀਤ ਕੌਰ ਸਿਵੀਆ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਅਤੇ ਹੋਰ ਸੇਵਾ ਸੁਸਾਇਟੀਆਂ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਨਾਨਕ ਨਗਰ ਦੀ ਪ੍ਰਬੰਧਕ ਕਮੇਟੀ ਬਲਵੰਤ ਸਿੰਘ ਮੁੱਖ ਸੇਵਾਦਾਰ, ਦਰਸ਼ਨ ਸਿੰਘ ਮੀਤ ਪ੍ਰਧਾਨ, ਬਾਗ ਸਿੰਘ ਗ੍ਰੰਥੀ, ਤਲਵਿੰਦਰ ਸਿੰਘ ਖਜਾਨਚੀ, ਗੁਰਮੁਖ ਸਿੰਘ, ਹਰਜਿੰਦਰ ਸਿੰਘ, ਮਨਜੋਤ ਸਿੰਘ, ਪ੍ਰਭਜੋਤ ਸਿੰਘ, ਸੰਦੀਪ ਸਿੰਘ, ਜਤਿੰਦਰ ਸਿੰਘ, ਖੁਸ਼ਦੀਪ ਸਿੰਘ, ਮਾਸਟਰ ਤਾਰਾ ਸਿੰਘ ਮਮੋਰੀਅਲ ਕਾਲਜ ਫਾਰ ਵੋਮੈਨ ਦੀ ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀਆਂ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਜੱਥੇਦਾਰ ਹੀਰਾ ਸਿੰਘ ਗਾਬੜੀਆ, ਡਾ.ਮੋਨਿਕਾ ਸ਼ਾਰਧਾ, ਸੀਮਾ ਅਰੋੜਾ, ਗੁਰਵਿੰਦਰ ਕੌਰ, ਹੈਡ ਗਰਲ ਜੈਆ, ਸੋਨੀਆ, ਇਕਜੋਤ ਕੌਰ, ਪ੍ਰਭਕੀਰਤ ਕੌਰ, ਅਸ਼ਮੀਤ ਕੌਰ, ਦੀਪਿਕਾ, ਸਰਬਜੋਤ ਕੌਰ, ਗੁਰਦੁਆਰਾ ਸਿੰਘ ਸਭਾ ਪੁਰਾਣੀ ਸਬਜੀ ਮੰਡੀ ਦੀ ਸਮੁੱਚੀ ਪ੍ਰਬੰਧਕ ਕਮੇਟੀ ਬਾਬਾ ਅਜੀਤ ਸਿੰਘ ਮੁੱਖ ਸੇਵਾਦਾਰ, ਪ੍ਰਲਾਦ ਸਿੰਘ ਢੱਲ, ਘੰਟਾ ਘਰ ਚੌਂਕ ਵਿਖੇ ਗੁਰਦੁਆਰਾ ਅਕਾਲ ਗੜ੍ਹ ਸਾਹਿਬ ਅਤੇ ਸਮੁੱਚੇ ਦੁਕਾਨਦਾਰਾਂ ਵੱਲੋਂ ਨਗਰ ਕੀਰਤਨ ਦਾ ਫੂੱਲਾਂ ਦੀ ਬਰਖਾ ਕਰਕੇ, ਸਵਾਗਤੀ ਸਟੇਜਾਂ ਲਗਾਕੇ ਨਗਰ ਕੀਰਤਨ ਅਤੇ ਨਗਰ ਕੀਰਤਨ ਪ੍ਰਬੰਧਕਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਚਾਹ, ਪਕੌੜੇ, ਖੀਰ, ਬਿਸਕੁਟ, ਨਮਕੀਨ, ਸਮੋਸੇ, ਫਰੂਟ ਆਦਿ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਹਲਕਾ ਸ੍ਰੋਮਣੀ ਕਮੇਟੀ ਮੈਂਬਰ ਜਥੇ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਰਾਤਰੀ ਵਿਸ਼ਰਾਮ ਦੇ ਮੱਦੇ ਨਜ਼ਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਪਾਲਕੀ ਸਾਹਿਬ ਅਤੇ ਸ਼ਸਤਰਾਂ ਵਾਲੇ ਵਾਹਨ ਨੂੰ ਅਤੀ ਸੁਰੱਖਿਆ ਪ੍ਰਬੰਧਾ ਹੇਠ ਰੱਖਿਆ ਜਾਵੇਗਾ ਅਤੇ ਪੰਜ ਪਿਆਰੇ ਸਾਹਿਬਾਨਾ, ਗ੍ਰੰਥੀ ਸਿੰਘ ਸਾਹਿਬਾਨ ਕੀਰਤਨੀਏ, ਪ੍ਰਚਾਰਕ ਅਤੇ ਹੋਰ ਪ੍ਰਬੰਧਕੀ ਅਮਲੇ ਦੇ ਨਾਲ ਨਾਲ ਚੱਲਦੀ ਸੰਗਤ ਦੀ ਰਿਹਾਇਸ਼ ਲੰਗਰ ਦਵਾਈ ਆਦਿ ਦਾ ਤਸੱਲੀਬਖ਼ਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਹਰਦੀਪ ਸਿੰਘ ਗਿੱਲ ਚੋਗਾਵਾ ਮੈਨੇਜਰ, ਭੁਪਿੰਦਰ ਸਿੰਘ ਜੋਸ਼ੀ ਮੀਤ ਮੈਨੇਜਰ, ਨਗਿੰਦਰ ਸਿੰਘ ਬਿੱਟੂ, ਗੁਰਦੀਪ ਸਿੰਘ ਰਾਜੂ ਆਦਿ ਹਾਜ਼ਰ ਸਨ।

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

ਹੜ੍ਹਾਂ ਕਾਰਣ ਵਿਗੜੀ ਸਥਿਤੀ, ਭਾਖੜਾ ਡੈਮ ਦੇ ਫਲੱਡ ਗੇਟ 8 ਫੁੱਟ ਤਕ ਖੋਲੇ, ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਦੋ ਫੁੱਟ ਦੂਰ

ਜਲੰਧਰ ’ਚ ਬਰਾਮਦ ਆਰਡੀਐਕਸ ਨਾਲ ਪੰਜਾਬ ’ਚ 2 ਥਾਈਂ ਹੋਣੇ ਸਨ ਅੱਤਵਾਦੀ ਹਮਲੇ, ਡਲਿਵਰੀ ਬਦਲੇ ਮਿਲਣੇ ਸਨ ਦੋ-ਦੋ ਲੱਖ ਰੁਪਏ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਅਫਵਾਹਾਂ ਵਲ ਧਿਆਨ ਨਾ ਦਿਉੰ ਸੁਰੱਖਿਅਤ ਥਾਵਾਂ ’ਤੇ ਪਹੁੰਚੋ

ਕਾਂਗਰਸ ਨੂੰ ਕਮਜ਼ੋਰ ਕਰਨ ਵਾਲੀਆਂ ਸਾਜ਼ਿਸ਼ਾਂ ਨਾਕਾਮ ਹੋਣਗੀਆਂ : ਰਾਜਾ ਵੜਿੰਗ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?