ਜਲੰਧਰ, ਮੇਜਰ ਟਾਈਮਸ ਬਿਉਰੋ
ਜਲੰਧਰ ਤੋਂ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ ਦੇ ਬੇਟੇ ਰਿਚੀ ਕੇ.ਪੀ (38) ,ਦੀ ਮਾਡਲ ਟਾਊਨ ਜਲੰਧਰ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਜਲੰਧਰ ਦੇ ਮਾਡਲ ਟਾਊਨ ਵਿਚ ਪੈਂਦੇ ਮਾਤਾ ਰਾਣੀ ਚੌਂਕ ਵਿਚ ਇਕ ਕਾਰ ਹਾਦਸੇ ਵਿਚ ਰਿਚੀ ਕੇ.ਪੀ ਗੰਭੀਰ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿਥੇ ਇਲਾਜ ਦੋਰਾਨ ਉਸ ਦੀ ਮੌਤ ਹੋ ਗਈ।
ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ ਦੇ ਬੇਟੇ ਦੀ ਸੜਕ ਹਾਦਸੇ ਵਿਚ ਮੌਤ

Leave a Comment