By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਹਰਿਆਣਾ ਦੇ ਸਾਬਕਾ ਮੁੱਖ ਸਕੱਤਰ ਬੀਐੱਸ ਓਝਾ ਦਾ ਦੇਹਾਂਤ, ਮੰਗਲਵਾਰ ਨੂੰ ਚੰਡੀਗੜ੍ਹ ਹੋਵੇਗਾ ਅੰਤਿਮ ਸੰਸਕਾਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - India - ਹਰਿਆਣਾ ਦੇ ਸਾਬਕਾ ਮੁੱਖ ਸਕੱਤਰ ਬੀਐੱਸ ਓਝਾ ਦਾ ਦੇਹਾਂਤ, ਮੰਗਲਵਾਰ ਨੂੰ ਚੰਡੀਗੜ੍ਹ ਹੋਵੇਗਾ ਅੰਤਿਮ ਸੰਸਕਾਰ

India

ਹਰਿਆਣਾ ਦੇ ਸਾਬਕਾ ਮੁੱਖ ਸਕੱਤਰ ਬੀਐੱਸ ਓਝਾ ਦਾ ਦੇਹਾਂਤ, ਮੰਗਲਵਾਰ ਨੂੰ ਚੰਡੀਗੜ੍ਹ ਹੋਵੇਗਾ ਅੰਤਿਮ ਸੰਸਕਾਰ

Major Times Editor
Last updated: November 24, 2025 6:05 pm
Major Times Editor Published November 24, 2025
Share
SHARE

ਚੰਡੀਗੜ੍ਹ :

ਹਰਿਆਣਾ ਸਰਕਾਰ ਦੇ ਸਾਬਕਾ ਮੁੱਖ ਸਕੱਤਰ ਅਤੇ 1959 ਬੈਚ ਦੇ ਆਈਏਐਸ ਅਧਿਕਾਰੀ ਬੀ .ਐਸ. ਓਝਾ ਦਾ ਅੱਜ ਦੇਹਾਂਤ ਹੋ ਗਿਆ। ਉਹ ਕਈ ਮੁੱਖ ਮੰਤਰੀਆਂ ਦੇ ਪ੍ਰਿੰਸੀਪਲ ਸਕੱਤਰ ਰਹੇ ਅਤੇ ਪ੍ਰਸ਼ਾਸਨਿਕ ਸੁਚੱਜੇਪਣ, ਇਮਾਨਦਾਰੀ ਅਤੇ ਮਨੁੱਖੀ ਗੁਣਾਂ ਦੇ ਲਈ ਜਾਣੇ ਜਾਂਦੇ ਸਨ।ਓਝਾ ਨੇ ਖੇਡ ਜਗਤ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ। ਉਹ ਜਿਮਨਾਸਟਿਕ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ, ਇੰਡੀਅਨ ਓਲੰਪਿਕ ਐਸੋਸੀਏਸ਼ਨ ਦੇ ਉਪ-ਪ੍ਰਧਾਨ ਅਤੇ ਕਾਮਨਵੈਲਥ ਗੇਮਜ਼ ਦੇ ਡਾਇਰੈਕਟਰ ਜਨਰਲ ਦੇ ਤੌਰ ‘ਤੇ ਵੀ ਸੇਵਾ ਨਿਭਾ ਚੁੱਕੇ ਸਨ। ਪਰਿਵਾਰਕ ਜਾਣਕਾਰੀ ਅਨੁਸਾਰ ਓਝਾ ਦਾ ਅੰਤਿਮ ਸੰਸਕਾਰ ਮੰਗਲਵਾਰ, 25 ਨਵੰਬਰ ਨੂੰ ਦੁਪਹਿਰ 12 ਵਜੇ, ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ ।ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸ਼੍ਰੀ ਓਝਾ ਇੱਕ ਗ਼ੈਰ-ਸਧਾਰਣ ਬੁੱਧੀਮਾਨ, ਗਰਿਮਾਪੂਰਨ ਸ਼ਖ਼ਸੀਅਤ ਭਰੇ ਇਨਸਾਨ ਸਨ। ਆਪਣੇ ਸਨੇਹ, ਇਨਸਾਨੀਅਤ ਅਤੇ ਉੱਚ ਸੱਭਿਆਚਾਰਕ ਮੁੱਲਾਂ ਕਾਰਨ ਉਹਨਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ, ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ; ਵੱਡੀ ਵਾਰਦਾਤ ਦੀ ਸੀ ਸਾਜ਼ਿਸ਼

कौन हैं वो महिला बीजेपी सांसद, जिन्होंने राहुल गांधी पर लगाया बदसलूकी का आरोप

ਜ਼ਮੀਨ ‘ਤੇ ਸੁੱਤੇ ਦੋ ਬੱਚਿਆਂ ਦੀ ਸੱਪ ਦੇ ਡੱਸਣ ਨਾਲ ਮੌਤ, ਪਿੰਡ ‘ਚ ਸੋਗ ਦੀ ਲਹਿਰ

ਪੁਲਿਸ ਨਾਲ ਮੁਕਾਬਲੇ ‘ਚ ਮਾਰਿਆ ਗਿਆ 10 ਲੱਖ ਦਾ ਇਨਾਮੀ ਨਕਸਲੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਨੇਪਾਲ ’ਚ ਫਸੇ ਭਾਰਤੀਆਂ ਤੱਕ ਪੁੱਜਣ ਲੱਗੀ ਮਦਦ, ਕਾਠਮੰਡੂ ਏਅਰਪੋਰਟ ’ਤੇ ਫਸੇ ਭਾਰਤੀਆਂ ਨੂੰ ਲਿਆਉਣਗੀਆਂ ਏਅਰ ਇੰਡੀਆ ਤੇ ਇੰਡੀਗੋ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?