By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਹੁੱਕਾ ਬਾਰ ’ਚ ਤੰਬਾਕੂ ਦੀ ਵਰਤੋਂ ’ਤੇ ਪਾਬੰਦੀ ਦੇ ਆਦੇਸ਼
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਹੁੱਕਾ ਬਾਰ ’ਚ ਤੰਬਾਕੂ ਦੀ ਵਰਤੋਂ ’ਤੇ ਪਾਬੰਦੀ ਦੇ ਆਦੇਸ਼

Punjab

ਹੁੱਕਾ ਬਾਰ ’ਚ ਤੰਬਾਕੂ ਦੀ ਵਰਤੋਂ ’ਤੇ ਪਾਬੰਦੀ ਦੇ ਆਦੇਸ਼

Major Times Editor
Last updated: November 9, 2025 9:52 am
Major Times Editor Published November 9, 2025
Share
SHARE

ਮੋਗਾ :

ਡੀਸੀ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਚ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਡੀਸੀ ਨੇ ਦੱਸਿਆ ਕਿ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਆਮ ਲੋਕਾਂ ਦੀ ਸਿਹਤ ਨੂੰ ਧਿਆਨ ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਸਕੂਲ/ਕਾਲਜ ਜਾਣ ਵਾਲੇ ਨੌਜਵਾਨ ਅਤੇ ਨਾਬਾਲਗਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੀਜ਼ਾਂ ਦਾ ਸ਼ਿਕਾਰ ਨਾ ਹੋਣ ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹਨ।

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਦੋਸ਼ੀ ਵਿਅਕਤੀ ਵੱਲੋਂ ਦਰਿੰਦਗੀ ਨਾਲ ਕੀਤਾ ਗਿਆ ਬੱਚੀ ਦਾ ਕਤਲ, ਦਿੱਤੀ ਜਾਵੇ ਫਾਂਸੀ ਦੀ ਸਜ਼ਾ : ਜਥੇਦਾਰ ਗੜਗੱਜ

ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਮਨਾਇਆ ਸਥਾਪਨਾ ਦਿਵਸ, ਜਥੇਦਾਰ ਗੜਗੱਜ ਨੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ : SGPC

ਵੇਰਕਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਰਵਾਨਾ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?