By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਹੜ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਏ ਸਟੇਟ ਡੈਲੀਗੇਟ ਇਜਲਾਸ ਤੁਰੰਤ ਪ੍ਰਭਾਵ ਨਾਲ ਮੁਲਤਵੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਹੜ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਏ ਸਟੇਟ ਡੈਲੀਗੇਟ ਇਜਲਾਸ ਤੁਰੰਤ ਪ੍ਰਭਾਵ ਨਾਲ ਮੁਲਤਵੀ

Punjab

ਹੜ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਏ ਸਟੇਟ ਡੈਲੀਗੇਟ ਇਜਲਾਸ ਤੁਰੰਤ ਪ੍ਰਭਾਵ ਨਾਲ ਮੁਲਤਵੀ

Major Times Editor
Last updated: September 1, 2025 6:01 am
Major Times Editor Published September 1, 2025
Share
SHARE

ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਰਕਰਾਂ ਨੂੰ ਰਾਹਤ ਕਾਰਜਾਂ ਵਿੱਚ ਜੁਟਣ ਦੀ ਮੁੜ ਅਪੀਲ

ਚੰਡੀਗੜ 1 ਸਤੰਬਰ (ਮੇਜਰ ਟਾਈਮ ਬਿਉਰੋ)

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਗਏ ਸਟੇਟ ਡੈਲੀਗੇਟ ਇਜਲਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤਾ ਗਿਆ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਵੇਲੇ ਸਰਹੱਦ ਨਾਲ ਲੱਗਦੇ ਜ਼ਿਲੇ ਪੂਰੀ ਤਰਾਂ ਹੜ੍ਹ ਤੋ ਪ੍ਰਭਾਵਿਤ ਹੋ ਚੁੱਕੇ ਹਨ। ਅਜਿਹੇ ਵਿੱਚ ਜਿੱਥੇ ਸਾਰੇ ਵੱਡੇ ਸਿਆਸੀ ਪ੍ਰੋਗਰਾਮ ਪਹਿਲਾਂ ਹੀ ਮੁਲਤਵੀ ਕੀਤਾ ਜਾ ਚੁੱਕੇ ਹਨ, ਹਾਲਾਤ ਸੁਖਾਵੇਂ ਹੋਣ ਤੱਕ ਸਟੇਟ ਡੈਲੀਗੇਟ ਇਜਲਾਸ ਨੂੰ ਮੁਲਤਵੀ ਕੀਤਾ ਜਾਂਦਾ ਹੈ।ਪਾਰਟੀ ਦਫਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ, ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜਿੱਥੇ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਰਹੇ ਹਨ, ਉੱਥੇ ਹੀ ਓਹਨਾ ਵਲੋਂ ਪਾਰਟੀ ਦੇ ਲੀਡਰ ਸਾਹਿਬਾਨ ਅਤੇ ਵਰਕਰਾਂ ਨੂੰ ਵੀ ਰਾਹਤ ਕਾਰਜਾਂ ਵਿੱਚ ਜੁਟਣ ਦੀ ਅਪੀਲ ਕੀਤੀ ਗਈ ਹੈ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਵੇਲੇ 8 ਜ਼ਿਲੇ ਬੁਰੀ ਤਰਾਂ ਹੜ੍ਹਾਂ ਤੋ ਪ੍ਰਭਾਵਿਤ ਹੋ ਚੁੱਕੇ ਹਨ। ਤਾਜਾ ਸਥਿਤੀ ਨੂੰ ਵੇਖਦੇ ਹੋਏ ਇਹਨਾਂ ਹਾਲਤਾਂ ਵਿੱਚ ਪ੍ਰਭਾਵਿਤ ਜਿਲ੍ਹਿਆਂ ਨੂੰ ਮਦਦ ਵਾਲੇ ਹੱਥਾਂ ਦੀ ਲੋੜ ਹੈ। ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਜਿਵੇਂ ਹੀ ਹਾਲਾਤ ਸਥਿਰ ਹੋਣਗੇ, ਸਥਿਤੀ ਤੇ ਸਮੀਖਿਆ ਤੋਂ ਬਾਅਦ ਨੂੰ ਜਨਰਲ ਇਜਲਾਸ ਲਈ ਅਗਲੀ ਤਾਰੀਖ ਨੂੰ ਜਾਰੀ ਕੀਤਾ ਜਾਵੇਗਾ।

ਤਰਨਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਠਾਹ-ਠਾਹ, ਇਕ ਤਸਕਰ ਜ਼ਖ਼ਮੀ

ਫੈਕਟਰੀ ‘ਚ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ

ਹਰੇਕ ਹੜ੍ਹ ਪ੍ਰਭਾਵਿਤ ਪਿੰਡ ‘ਚ ਇੱਕ ਗਜ਼ਟਿਡ ਅਫਸਰ ਕਰੇਗਾ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ-ਮੁੱਖ ਮੰਤਰੀ ਭਗਵੰਤ ਮਾਨ

ਹਰਿਆਣਾ ਵਿਧਾਨ ਸਭਾ ਨੇ 350 ਸਾਲਾ ਸਮਾਗਮਾਂ ਨੂੰ ਮਨਾਉਣ ਤੇ PM ਦੇ ਸ਼ਾਮਲ ਹੋਣ ਲਈ ਧੰਨਵਾਦ ਦਾ ਮਤਾ ਸਰਬ ਸੰਮਤੀ ਨਾਲ ਕੀਤਾ ਪਾਸ

ਕੈਬਨਿਟ ਮੰਤਰੀ ਨੇ 60.33 ਲੱਖ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?