ਚੰਡੀਗੜ੍ਹ: ਮੇਜਰ ਟਾੀਮ ਬਿਉਰੋ
ਬੀਤੇ ਦਿਨਾਂ ਤੋਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਤੇ ਭਾਰੀ ਮੀਂਹ ਨੂੰ ਦੇਖ ਦੇ ਹੋਏ 7 ਸਤੰਬਰ ਤੱਕ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਦਸ ਦੇਇਏ ਕਿ ਪੰਜਾਬ ਦੇ ਕਈ ਖੇਤਰਾਂ ਵਿਚ ਹੜ੍ਹਾਂ ਦੀ ਸਥਿਤਿ ਬਣੀ ਹੋਈ ਹੈ। ਜਿਸ ਕਾਰਣ ਲੋਕਾਂ ਦਾ ਕਿਤੇ ਆਉਣਾ ਜਾਣਾ ਮੁਸ਼ਕਿਲ ਹੋ ਗਿਆ ਹੈਆਤੇ ਕਈ ਪਿੰਡਾਂ ਵਿਚ ਲੋਕਾਂ ਦੇ ਘਰ ਵੀ ਟੁਟ ਗਏ ਹਨ।
7 ਸਤੰਬਰ ਤੱਕ ਪੰਜਾਬ ਦੇ ਵਿੱਦਿਅਕ ਅਦਾਰੇ ਰਹਿਣਗੇ ਬੰਦ

Leave a Comment