By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਖੇਡਾਂ ਵਤਨ ਪੰਜਾਬ ਦੀਆਂ-2026
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਖੇਡਾਂ ਵਤਨ ਪੰਜਾਬ ਦੀਆਂ-2026
Jalandhar

ਖੇਡਾਂ ਵਤਨ ਪੰਜਾਬ ਦੀਆਂ-2026

Varesh Neelkanth
Last updated: September 7, 2026 11:05 pm
Varesh Neelkanth
16 hours ago
Share
SHARE

ਬਲਾਕ ਲੋਹੀਆਂ : ਅੰਡਰ-14 ਲੜਕੀਆਂ ਦੇ ਖੋ-ਖੋ ਮੁਕਾਬਲੇ ‘ਚ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਨੇ ਮਾਰੀ ਬਾਜ਼ੀ

ਜਲੰਧਰ,

ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਅੱਜ ਪਹਿਲੇ ਦਿਨ ਬਲਾਕ ਲੋਹੀਆਂ ਖਾਸ ਤੇ ਬਲਾਕ ਮਹਿਤਪੁਰ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਖੇਡਾਂ ਦੇ ਨਤੀਜੇ ਸ਼ਾਨਦਾਰ ਰਹੇ।
ਉਨ੍ਹਾਂ ਦੱਸਿਆ ਕਿ ਅੱਜ ਬਲਾਕ ਲੋਹੀਆਂ ਵਿੱਚ ਅੰਡਰ-14 ਲੜਕੀਆਂ ਦੇ ਖੋ-ਖੋ ਮੁਕਾਬਲੇ ਵਿੱਚ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਨੇ ਪਹਿਲਾ, ਅਕਾਲੀ ਗਲੈਕਸੀ ਕਾਨਵੈਂਟ ਸਕੂਲ ਲੋਹੀਆਂ ਖਾਸ ਨੇ ਦੂਜਾ ਅਤੇ ਗ੍ਰਾਮ ਪੰਚਾਇਤ ਮੁੰਡੀਆਂ ਸ਼ਹਿਰੀਆਂ ਮੁੰਡੀ ਖਾਸ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਵਿੱਚ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਸੀਚੇਵਾਲ ਨੇ ਪਹਿਲਾ, ਗ੍ਰਾਮ ਪੰਚਾਇਤ ਮੁੰਡੀ ਸ਼ਹਿਰੀਆਂ, ਮੁੰਡੀ ਖਾਸ ਨੇ ਦੂਜਾ ਅਤੇ ਬੀ.ਕੇ.ਸੀਨੀਅਰ ਸੈਕੰਡਰੀ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਬਲਾਕ ਮਹਿਤਪੁਰ ਵਿੱਚ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ਵਿੱਚ ਅੰਡਰ-14 ਲੜਕੇ ਕਬੱਡੀ ਨੈਸ਼ਨਲ ਸਟਾਈਲ ਵਿੱਚ ਵੇਟ ਖਾਲਸਾ ਸਕੂਲ ਨੇ ਪਹਿਲਾ, ਮਹਿਤਪੁਰ ਕਲੱਬ ਨੇ ਦੂਜਾ ਅਤੇ ਉਦੇਪੁਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-14 ਵਾਲੀਬਾਲ ਵਿੱਚ ਏਕਮ ਪਬਲਿਕ ਸਕੂਲ ਨੇ ਪਹਿਲਾ, ਐਚ.ਪੀ.ਸਕੁਲ ਨੇ ਦੂਜਾ ਅਤੇ ਮਹਿਤਪੁਰ ਕਲੱਬ ਨੇ ਤੀਜਾ ਸਥਾਨ ਹਾਸਿਲ ਕੀਤਾ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
कैबिनेट मंत्री बरिंदर कुमार गोयल ने नकोदर के गांवों के लिए 5.50 करोड़ रुपये की लागत वाले सिंचाई परियोजनाओं का किया उद्घाटन
जालंधर में पूर्व AAP हलका इंचार्ज दिनेश ढल्ल BJP में शामिल, MLA रमन अरोड़ा के जाने की भी चर्चा
ਬਬਰੀਕ ਚੌਕ ’ਚ ਮਹਿਲਾ ਦੇ ਕੰਨਾਂ ਤੋਂ ਸੋਨੇ ਦੇ ਟੌਪਸ ਝਪਟੇ, ਪਲਸਰ ਸਵਾਰ ਦੋ ਲੁਟੇਰੇ ਫਰਾਰ
मुख्यमंत्री तीर्थ यात्रा योजना के तहत अब तक 4 लाख से अधिक संगतों ने पवित्र धार्मिक स्थानों के किए दर्शन – मोहिंदर भगत
Share This Article
Facebook Whatsapp Whatsapp Telegram Email Print
Previous Article ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਹੋਇਆ ਡ੍ਰੋਨ ਸ਼ੋਅ
Next Article ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ
Leave a Comment

Leave a Reply Cancel reply

Your email address will not be published. Required fields are marked *

पिज्जा डिलीवरी की आड़ में चल रहा था ड्रग सिंडिकेट: कैलिफोर्निया में पंजाब का कंवलप्रीत गिरफ्तार
Breaking Crime
वित्त मंत्री हरपाल चीमा से सवाल पूछने वाले बुजुर्ग की मौ/त: मौत से पहले वायरल वीडियो में मंत्री और सरपंच को ठहराया जिम्मेदार
Punjab Breaking Politics
PCS ਸੁਰਿੰਦਰ ਸਿੰਘ ਬਣੇ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ; ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ
Jalandhar
ਅੱਖਾਂ ਦਾਨ ਕਰਕੇ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ : ਡਾ. ਰਾਜੇਸ਼ ਗਰਗ
Jalandhar
ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?