By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਖੇਤੀਬਾੜੀ ਮੰਤਰੀ ਨਾਲ BKU ਉਗਰਾਹਾਂ ਦੀ ਮੀਟਿੰਗ ਬੇਨਤੀਜਾ,
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > India > ਖੇਤੀਬਾੜੀ ਮੰਤਰੀ ਨਾਲ BKU ਉਗਰਾਹਾਂ ਦੀ ਮੀਟਿੰਗ ਬੇਨਤੀਜਾ,
IndiaBreaking

ਖੇਤੀਬਾੜੀ ਮੰਤਰੀ ਨਾਲ BKU ਉਗਰਾਹਾਂ ਦੀ ਮੀਟਿੰਗ ਬੇਨਤੀਜਾ,

Varesh Neelkanth
Last updated: September 26, 2026 10:52 am
Varesh Neelkanth
3 hours ago
Share
SHARE
Highlights
  •  5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ

 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ

ਚੰਡੀਗੜ੍ਹ: major timnmes

Contents
  •  5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ
    • 5 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਦਾ ਸੱਦਾ
    • ਰਾਵੀ ਦੇ ਪਾਣੀ ਤੋਂ ਲੈ ਕੇ ਮੁਆਵਜ਼ੇ ਤੱਕ ਮੰਗਾਂ
    • ਕੇਂਦਰ ਸਰਕਾਰ ਨਾਲ ਸਬੰਧਤ ਮੁੱਦੇ ਵੀ ਚੁੱਕੇ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਫ਼ਦ ਦੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ ਕਰੀਬ ਡੇਢ ਘੰਟੇ ਦੀ ਮੀਟਿੰਗ ਕਿਸੇ ਠੋਸ ਨਤੀਜੇ ’ਤੇ ਨਹੀਂ ਪਹੁੰਚ ਸਕੀ। ਯੂਨੀਅਨ ਨੇ ਦਾਅਵਾ ਕੀਤਾ ਕਿ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਦੇਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ,ੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਘਿਰਾਓ ਅਤੇ ਮੁੱਖ ਮੰਤਰੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ। ਜਥੇਬੰਦੀ ਦਾ ਕਹਿਣਾ ਹੈ ਕਿ ਸਰਕਾਰ ਤੋਂ ਮੰਗਾਂ ਨਾਲ ਜੁੜੇ ਨਦੀਆਂ-ਨਾਲਿਆਂ ਦਾ ਪਾਕਿਸਤਾਨ ਵੱਲ ਜਾ ਰਿਹਾ ਪਾਣੀ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ। ਯੂਨੀਅਨ ਨੇ ਇਸ ਪਾਣੀ ਦੀ ਵਰਤੋਂ ਲਈ ਲੋੜੀਂਦੇ ਪ੍ਰਬੰਧ ਕਰਨ ਵ ਬਾਵਜੂਦ ਸਰਕਾਰ ਵੱਲੋਂ ਕੋਈ ਠੋਸ ਹਾਂ-ਪੱਖੀ ਭਰੋਸਾ ਨਹੀਂ ਦਿੱਤਾ ਗਿਆ।

ਮੀਟਿੰਗ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਮੀਤ ਪ੍ਰਧਾਨ ਰੂਪ ਸਿੰਘ ਛੰਨਾ ਅਤੇ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾਝਾੜ ਸ਼ਾਮਲ ਹੋਏ।

5 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਦਾ ਸੱਦਾ

ਮੀਟਿੰਗ ਤੋਂ ਬਾਅਦ ਯੂਨੀਅਨ ਨੇ ਕਿਸਾਨਾਂ ਅਤੇ ਹੋਰ ਲੋਕਾਂ ਨੂੰ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਘਿਰਾਓ ਅਤੇ ਮੁੱਖ ਮੰਤਰੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ। ਜਥੇਬੰਦੀ ਦਾ ਕਹਿਣਾ ਹੈ ਕਿ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਰਾਵੀ ਦੇ ਪਾਣੀ ਤੋਂ ਲੈ ਕੇ ਮੁਆਵਜ਼ੇ ਤੱਕ ਮੰਗਾਂ

BKU ਏਕਤਾ ਉਗਰਾਹਾਂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰਾਵੀ ਦਰਿਆ ਅਤੇ ਇਸ ਨਾਲ ਜੁੜੇ ਨਦੀਆਂ-ਨਾਲਿਆਂ ਦਾ ਪਾਕਿਸਤਾਨ ਵੱਲ ਜਾ ਰਿਹਾ ਪਾਣੀ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ। ਯੂਨੀਅਨ ਨੇ ਇਸ ਪਾਣੀ ਦੀ ਵਰਤੋਂ ਲਈ ਲੋੜੀਂਦੇ ਪ੍ਰਬੰਧ ਕਰਨ ਵਾਸਤੇ ਬਜਟ ਰੱਖਣ ਦੀ ਵੀ ਮੰਗ ਕੀਤੀ।

ਇਸ ਤੋਂ ਇਲਾਵਾ ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਕਾਸ਼ਤਕਾਰ ਕਿਸਾਨਾਂ, ਮਜ਼ਦੂਰਾਂ, ਆਬਾਦਕਾਰਾਂ ਅਤੇ ਮੁਜ਼ਾਰਿਆਂ ਨੂੰ ਮਾਲਕੀ ਹੱਕ ਦੇਣ ਅਤੇ ਡਰੋਨਾਂ ਰਾਹੀਂ ਕੀਤੇ ਜਾ ਰਹੇ ਸਰਵੇਖਣ ਪ੍ਰਤੀ ਏਕੜ ਦੇ ਆਧਾਰ ’ਤੇ ਤੁਰੰਤ ਦੇਣ, ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਖੁਦਕੁਸ਼ੀ ਪੀੜਤੇ ਸਮੇਤ ਹੋਰ ਸਮਝੌਤਿਆਂ ਦੀ ਸਮੀਖਿਆ, ਬਿਜਲੀ ਬਿੱਲ, ਬੀਜ ਬਿੱਲ ਅਤੇ ਕਿਰਤ ਕੋਡ ਵਰਗੇ ਕਾਨੂੰਨਾਂਤੀ ਗਈ। ਯੂਨੀਅਨ ਮੁਤਾਬਕ, ਜਿਹੜੀਆਂ ਮੰਗਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਬਾਕੀ ਮ ਬੰਦ ਕਰਨ ਦੀ ਮੰਗ ਰੱਖੀ ਗਈ।

ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਪ੍ਰਤੀ ਏਕੜ ਦੇ ਆਧਾਰ ’ਤੇ ਤੁਰੰਤ ਦੇਣ, ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਗਈ।

ਯੂਨੀਅਨ ਨੇ ਅੰਦੋਲਨਾਂ ਦੌਰਾਨ ਦਰਜ ਪੁਲਿਸ ਕੇਸਾਂ ਅਤੇ ਪਰਾਲੀ ਸਾੜਨ ਨਾਲ ਸਬੰਧਤ ਮਾਮਲਿਆਂ ਨੂੰ ਰੱਦ ਕਰਨ ਦੀ ਮੰਗ ਵੀ ਦੁਹਰਾਈ।

ਕੇਂਦਰ ਸਰਕਾਰ ਨਾਲ ਸਬੰਧਤ ਮੁੱਦੇ ਵੀ ਚੁੱਕੇ

BKU ਉਗਰਾਹਾਂ ਨੇ ਕੇਂਦਰ ਨਾਲ ਸਬੰਧਤ ਮੰਗਾਂ ਵਿੱਚ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਸਮੇਤ ਹੋਰ ਸਮਝੌਤਿਆਂ ਦੀ ਸਮੀਖਿਆ, ਬਿਜਲੀ ਬਿੱਲ, ਬੀਜ ਬਿੱਲ ਅਤੇ ਕਿਰਤ ਕੋਡ ਵਰਗੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਰੱਖੀ।

ਜਥੇਬੰਦੀ ਨੇ ਤੇਲ, ਗੈਸ, ਖੰਡ ਅਤੇ ਖਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਵਾਪਸ ਲੈਣ, ਸਰਕਾਰੀ ਜਾਇਦਾਦਾਂ ਦੀ ਵਿਕਰੀ ਰੋਕਣ ਅਤੇ ਸਾਰੀਆਂ ਫ਼ਸਲਾਂ ਲਈ C2+50% ਫਾਰਮੂਲੇ ਅਨੁਸਾਰ ਕਾਨੂੰਨੀ MSP ਗਾਰੰਟੀ ਲਾਗੂ ਕਰਨ ਦੀ ਮੰਗ ਵੀ ਕੀਤੀ।

ਇਸ ਦੇ ਨਾਲ ਹੀ ਸਰਬਵਿਆਪਕ ਜਨਤਕ ਵੰਡ ਪ੍ਰਣਾਲੀ (PDS) ਲਾਗੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਗਈ। ਯੂਨੀਅਨ ਮੁਤਾਬਕ, ਜਿਹੜੀਆਂ ਮੰਗਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਬਾਕੀ ਮਾਮਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲਦ ਮੀਟਿੰਗ ਕਰਵਾਈ ਜਾਵੇ।

जालंधर में Swine Flu से पहली संदिग्ध मौत: ताजपुर निवासी बुजुर्ग की इलाज के दौरान मौत
ਕੈਨੇਡਾ ‘ਚ ਵਰਕ ਪਰਮਿਟ ਧਾਰਕਾਂ ਲਈ ਵੱਡੀ ਰਾਹਤ; ਬਿਨਾਂ ਸਟੱਡੀ ਪਰਮਿਟ 6 ਮਹੀਨੇ ਪੜ੍ਹਾਈ ਕਰਨ ਦੀ ਮਿਲੀ ਇਜਾਜ਼ਤ
Strike: 28 से 30 सितंबर तक बैंकों में रहेगी तीन दिन की देशव्यापी हड़ताल
ਬਬਰੀਕ ਚੌਕ ’ਚ ਮਹਿਲਾ ਦੇ ਕੰਨਾਂ ਤੋਂ ਸੋਨੇ ਦੇ ਟੌਪਸ ਝਪਟੇ, ਪਲਸਰ ਸਵਾਰ ਦੋ ਲੁਟੇਰੇ ਫਰਾਰ
‘लुधियाना बंद’ का मिला-जुला असर; जालंधर बाईपास पर ट्रैफिक जाम, पुलिस को अल्टीमेटम
Share This Article
Facebook Whatsapp Whatsapp Telegram Email Print
Previous Article Jalandhar: सरेआम नशा करते युवकों का वीडियो वायरल; लोगों ने दबोचकर की छित्तर परेड
Next Article ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Leave a Comment

Leave a Reply Cancel reply

Your email address will not be published. Required fields are marked *

Jalandhar News: तेज रफ्तार स्विफ्ट कार ने डिलीवरी बॉय को मारी टक्कर, आरोपी नशे में गिरफ्तार
Jalandhar Breaking Crime
Jalandhar Crime: बाइक टक्कर के मामूली विवाद में दातर से जानलेवा हमला
Jalandhar Breaking Crime
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ
Punjab
ਪੁਲਿਸ ਕਮਿਸ਼ਨਰ ਵੱਲੋਂ ਕੈਫੇ, ਰੈਸਟੋਰੈਂਟ, ਕਲੱਬਾਂ ਸਮੇਤ ਆਮ ਲੋਕਾਂ ਲਈ ਖੁੱਲ੍ਹੇ ਹੋਰ ਅਦਾਰਿਆਂ ਨੂੰ ‘ਅਸਲਾ ਮੁਕਤ ਜ਼ੋਨ’ ਵਜੋਂ ਐਲਾਨਣ ਦੀ ਸਹੂਲਤ ਦੇਣ ਸਬੰਧੀ ਹੁਕਮ ਜਾਰੀ
Jalandhar
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Politics
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?