By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਸਪਤਾਲ ਜਾ ਕੇ ਜਾਣਿਆ ਹਾਲ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਸਪਤਾਲ ਜਾ ਕੇ ਜਾਣਿਆ ਹਾਲ

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਸਪਤਾਲ ਜਾ ਕੇ ਜਾਣਿਆ ਹਾਲ

Major Times Editor
Last updated: September 28, 2025 11:29 pm
Major Times Editor Published September 28, 2025
Share
SHARE

ਮੁਹਾਲੀ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦਾ ਹਾਲ-ਚਾਲ ਜਾਣਨ ਲਈ ਫੋਰਟਿਸ ਹਸਪਤਾਲ ਪੁੱਜੇ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਹੈ ਕਿ ਪਰਿਵਾਰ ਨਾਲ ਗੱਲਬਾਤ ਕੀਤੀ ਹੈ। ਜਵੰਦਾ ਦੀ ਸਿਹਤ ਵਿੱਚ ਸੁਧਾਰ ਹੋਣ ਕਾਰਨ ਪਰਿਵਾਰ ਦੀ ਉਮੀਦ ਵਧੀ ਹੈ। ਉਨਾਂ ਨੇ ਕਿਹਾ ਹੈ ਕਿ ਡਾਕਟਰਾਂ ਨੇ ਦੱਸਿਆ ਹੈ ਕਿ ਕੱਲ ਨਾਲੋਂ ਸਿਹਤ ਬਿਹਤਰ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਵਾਰਾ ਪਸ਼ੂਆਂ ਦੇ ਕਾਰਨ ਹੋ ਰਹੇ ਹਾਦਸਿਆਂ ਨੂੰ ਲੈ ਕੇ ਸਖ਼ਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਇਨ੍ਹਾਂ ਨੇ ਲਈ ਗਾਊਸ਼ਾਲਾ ਬਣਾਈਆਂ ਹਨ ਅਤੇ ਹੋਰ ਵੀ ਕਦਮ ਚੁੱਕ ਰਹੇ ਹਾਂ। ਦੱਸ ਦਈਏ ਕਿ ਸੜਕ ਹਾਦਸੇ ਵਿਚ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਉਹ ਮੁਹਾਲੀ ਦੇ ਹਸਪਤਾਲ ਵਿਚ ਦਾਖਲ ਹਨ।  35 ਸਾਲਾ ਜਵੰਦਾ ਸ਼ਨੀਵਾਰ ਨੂੰ ਮੋਟਰਸਾਈਕਲ ‘ਤੇ ਸ਼ਿਮਲਾ ਜਾਂਦੇ ਸਮੇਂ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਇਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਿਆ ਸੀ। ਇਹ ਹਾਦਸਾ ਬੱਦੀ ਖੇਤਰ ਵਿਚ ਉਸ ਸਮੇਂ ਵਾਪਰਿਆ ਜਦੋਂ ਉਸ ਨੇ ਮੋਟਰਸਾਈਕਲ ਤੋਂ ਕੰਟਰੋਲ ਗੁਆ ਦਿੱਤਾ। ਉਸਨੂੰ ਗੰਭੀਰ ਹਾਲਤ ਵਿਚ ਪੰਜਾਬ ਦੇ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਸੜਕ ਹਾਦਸੇ ਵਿਚ ਗਾਇਕ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿਚ ਗੰਭੀਰ ਸੱਟਾਂ ਲੱਗੀਆਂ ਸਨ। ਜਵੰਦਾ ਦੀ ਜਲਦ ਸਿਹਤਯਾਬੀ ਲਈ ਦੁਆਵਾਂ ਦਾ ਦੌਰ ਜਾਰੀ ਹੈ।

75 ਤੋਂ 9 ਫ਼ੀਸਦੀ ਫਸਲ ਦੇ ਨੁਕਸਾਨ ’ਤੇ ਮਿਲੇਗਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, 15 ਅਕਤੂਬਰ ਤੱਕ ਦਿੱਤੇ ਜਾਣਗੇ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੇ ਚੈੱਕ

ਪੰਜਾਬ ‘ਚ ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ,ਬਹਾਲ ਹੋਣਗੇ ਮੁਅੱਤਲ ਮੁਲਾਜ਼ਮ; ਸੋਮਵਾਰ ਤੋਂ ਆਮ ਵਾਂਗ ਚੱਲਣਗੀਆਂ ਸਰਕਾਰੀ ਬੱਸਾਂ

ਉਸ ਦੀ ਲਾਸ਼ ਘਰ ਦੇ ਨੇੜੇ ਇੱਕ ਖਾਲੀ ਪਲਾਟ ਵਿੱਚ ਖੂਨ ਨਾਲ ਲੱਥਪੱਥ ਪਈ ਮਿਲੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ। ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਬਾਬੋਵਾਲ ਪਿੰਡ ਦੇ ਵਸਨੀਕ ਧਰਮਬੀਰ ਸਿੰਘ ਦੀ ਪਤਨੀ ਰਿਤੂ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਰਿਤੂ ਨੇ ਕਿਹਾ ਕਿ ਉਸ ਦਾ ਪਤੀ ਧਰਮਬੀਰ ਸਿੰਘ ਮਜ਼ਦੂਰੀ ਕਰਦਾ ਹੈ। ਉਹ ਆਪਣੇ ਪਤੀ, ਆਪਣੀ ਵੱਡੀ ਧੀ ਮੁਸਕਾਨ ਅਤੇ ਆਪਣੇ ਪੁੱਤਰ ਏਕਮਪ੍ਰੀਤ ਸਿੰਘ (7) ਨਾਲ ਰਹਿੰਦੀ ਹੈ। ਉਸ ਦੀ ਇਲਾਕੇ ਵਿੱਚ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਐੱਸ ਪੀ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਸਕੈਨ ਕੀਤੇ ਜਾ ਰਹੇ ਹਨ।

ਰਾਵੀ ਦਰਿਆ ‘ਚ ਡੇਢ ਲੱਖ ਕਿਊਸਿਕ ਪਾਣੀ ਛੱਡਿਆ , ਪਿੰਡਾਂ ‘ਚ ਬਣਿਆ ਡਰ ਦਾ ਮਾਹੌਲ

ਜਲੰਧਰ ਈਡੀ ਨੂੰ ਦਿੱਲੀ ਦੇ ਟ੍ਰੈਵਲ ਏਜੰਟ ਤੋਂ ਮਿਲੀ 4.62 ਕਰੋੜ ਦੀ ਨਕਦੀ, 313 ਕਿੱਲੋ ਚਾਂਦੀ ਤੇ ਛੇ ਕਿੱਲੋ ਸੋਨੇ ਦੇ ਬਿਸਕੁਟ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?