By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਅੰਮ੍ਰਿਤਸਰ ਵਿੱਚ 11 ਅਕਤੂਬਰ ਨੂੰ ਹੋਵੇਗੀ ‘ਪੰਜਾਬ ਯੂਥ ਰਨ’,
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > Punjab > ਅੰਮ੍ਰਿਤਸਰ ਵਿੱਚ 11 ਅਕਤੂਬਰ ਨੂੰ ਹੋਵੇਗੀ ‘ਪੰਜਾਬ ਯੂਥ ਰਨ’,
Punjab

ਅੰਮ੍ਰਿਤਸਰ ਵਿੱਚ 11 ਅਕਤੂਬਰ ਨੂੰ ਹੋਵੇਗੀ ‘ਪੰਜਾਬ ਯੂਥ ਰਨ’,

 ਅੰਮ੍ਰਿਤਸਰ ਵਿੱਚ ਪੰਜਾਬ ਯੂਥ ਰਨ ਦਾ ਆਯੋਜਨ ਕੀਤਾ ਜਾਵੇਗਾ।

Varesh Neelkanth
Last updated: October 7, 2026 9:15 am
Varesh Neelkanth
54 minutes ago
Share
SHARE
Highlights
  • QR ਕੋਡ ਨੂੰ ਸਕੈਨ ਕਰਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਜਾਵੇਗਾ ਸੰਦੇਸ਼

ਅੰਮ੍ਰਿਤਸਰMajor imes

 ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ‘ਪੰਜਾਬ ਯੂਥ ਰਨ’ ਕਰਵਾਈ ਜਾ ਰਹੀ ਹੈ। ਇਸੇ ਤਹਿਤ 11 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਪੰਜਾਬ ਯੂਥ ਰਨ ਦਾ ਆਯੋਜਨ ਕੀਤਾ ਜਾਵੇਗਾ।

ਪਾਰਟੀ ਆਗੂਆਂ ਮੁਤਾਬਕ ਇਸ ਦੌੜ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨੂੰ ਅਪਣਾਉਣ ਅਤੇ ਪੰਜਾਬ ਦੀ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਲੋੜ ਹੈ।

ਅੰਮ੍ਰਿਤਸਰ ਵਿੱਚ ਹੋਣ ਵਾਲੀ ਯੂਥ ਰਨ ਲਈ ਰਜਿਸਟਰੇਸ਼ਨ ਪੋਸਟਰ ਵੀ ਜਾਰੀ ਕੀਤਾ ਗਿਆ। ਦੌੜ ਵਿੱਚ ਸ਼ਾਮਲ ਹੋਣ ਦੇ ਇੱਛੁਕ ਨੌਜਵਾਨ ਪੋਸਟਰ ’ਤੇ ਦਿੱਤੇ QR ਕੋਡ ਨੂੰ ਸਕੈਨ ਕਰਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਪਾਰਟੀ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਗਈ ਹੈ।

ਇਸ ਮੌਕੇ ਪੰਜਾਬ ਯੂਥ ਵਿੰਗ ਦੇ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ, ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ, ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜਲ, ਗੁਰਪ੍ਰਤਾਪ ਸਿੰਘ, ਅੰਗਦ ਸੋਹਲ ਅਤੇ ਮਨਦੀਪ ਸਿੰਘ ਸਮੇਤ ਕਈ ਆਗੂ ਮੌਜੂਦ ਰਹੇ। ਯੂਥ ਵਿੰਗ ਦੇ ਯੁਗਰਾਜ ਬੱਲ, ਦਿਨੇਸ਼ ਕਸ਼ਿਅਪ, ਲਾਲੀ ਖਰੜ, ਸੰਦੀਪ ਸਿੰਘ, ਸੁਖਬੀਰ ਕੌਰ ਅਤੇ ਗੁਰਪ੍ਰੀਤ ਸਿੰਘ ਗੋਪੀ ਨੇ ਵੀ ਸ਼ਿਰਕਤ ਕੀਤੀ।

ਪਾਰਟੀ ਆਗੂਆਂ ਨੇ ਕਿਹਾ ਕਿ ‘ਪੰਜਾਬ ਯੂਥ ਰਨ’ ਦਾ ਮੁੱਖ ਮਕਸਦ ਨੌਜਵਾਨਾਂ ਵਿੱਚ ਫਿਟਨੈੱਸ, ਖੇਡਾਂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਨੂੰ ਹੋਰ ਮਜ਼ਬੂਤ ਕਰਨਾ ਹੈ।

16 वर्षीय नाबालिग प्रेमिका ने दी बॉयफ्रेंड को पिटवाने की सुपारी; इलाज के दौरान युवक की मौत
Jalandhar Business News: सराफा बाजार में GST विभाग का बड़ा एक्शन; ज्वैलर्स की दुकान पर रेड
डॉ. अंबेडकर की प्रतिमा के अनादर पर भड़कीं सफाई मजदूर यूनियनें: मुख्यमंत्री भगवंत मान की चुप्पी पर उठाए सवाल
Jalandhar Politics: UPI टैक्स और महंगाई के मुद्दे पर केंद्र सरकार के खिलाफ सड़कों पर उतरी कांग्रेस
ਤਰਨਤਾਰਨ ਵਿੱਚ ਦੇਸ਼ਭਗਤੀ ਦੇ ਰੰਗ ’ਚ ਰੰਗਿਆ ਆਜ਼ਾਦੀ ਦਿਵਸ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਹਿਰਾਇਆ ਤਿਰੰਗਾ
Share This Article
Facebook Whatsapp Whatsapp Telegram Email Print
Previous Article  30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Next Article ਏਸ਼ੀਆਈ ਖੇਡਾਂ ’ਚ ਮੈਡਲ ਜਿੱਤਣ ਵਾਲੇ ਗੁਰਿੰਦਰਬੀਰ ਸਿੰਘ ਦਾ SGPC ਵੱਲੋਂ ਸਨਮਾਨ
Leave a Comment

Leave a Reply Cancel reply

Your email address will not be published. Required fields are marked *

 30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Jalandhar
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦੇ ਘਰ ਦੇ ਬਾਹਰ ਧਰਨਾ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
Jalandhar
ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਹਰ ਕਾਨੂੰਨੀ ਤੇ ਸੰਵਿਧਾਨਕ ਕਦਮ: CM ਭਗਵੰਤ ਮਾਨ
Breaking Punjab
ਭਗਤ ਦੇ ਵਿਸ਼ਵਾਸ ਦੀ ਰੱਖਿਆ ਲਈ ਕਿਸੇ ਵੀ ਸਮੇਂ ਪ੍ਰਗਟ ਹੋ ਸਕਦੇ ਹਨ ਪ੍ਰਭੂ : ਆਚਾਰਿਆ ਗੌਰਵ ਕ੍ਰਿਸ਼ਨ ਗੋਸਵਾਮੀ
Jalandhar
Raid: जमीन घोटाले में ED का बड़ा एक्शन; TDI ग्रुप के चेयरमैन रविंदर तनेजा के ठिकानों पर रेड
Breaking India
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?