By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਐਲਾਨਿਆ ਉਮੀਦਵਾਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - India - ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਐਲਾਨਿਆ ਉਮੀਦਵਾਰ

India

ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਐਲਾਨਿਆ ਉਮੀਦਵਾਰ

Major Times Editor
Last updated: October 5, 2025 6:36 am
Major Times Editor Published October 5, 2025
Share
SHARE

ਚੰਡੀਗੜ੍ਹ :

ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਰਾਜ ਸਭਾ ਲਈ ਰਾਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਰਾਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਹਨ। ਸੰਜੀਵ ਅਰੋੜਾ ਵਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਪੰਜਾਬ ਵਿਚ ਰਾਜ ਸਭਾ ਦੀ ਇਕ ਸੀਟ ਖ਼ਾਲੀ ਹੋ ਗਈ ਸੀ ਅਤੇ ਇਸ ਸੀਟ ਉਪਰ 24 ਅਕਤੂਬਰ ਨੂੰ ਚੋਣ ਹੋਣੀ ਹੈ। ਰਾਜ ਸਭਾ ਚੋਣ ਲਈ ਨਾਮਜ਼ਦਗੀਆਂ 6 ਤੋਂ 13 ਅਕਤੂਬਰ ਤੱਕ ਭਰੀਆਂ ਜਾਣਗੀਆਂ ਜਦਕਿ ਪੜਤਾਲ 14 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 16 ਅਕਤੂਬਰ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਰਾਜਿੰਦਰ ਗੁਪਤਾ ਵਲੋਂ ਆਰਥਿਕ ਅਤੇ ਯੋਜਨਾ ਬੋਰਡ ਪੰਜਾਬ ਦੇ ਉਪ ਚੇਅਰਮੈਨ (ਕੈਬਨਿਟ ਰੈਂਕ) ਅਤੇ ਮੰਦਿਰ ਸ੍ਰੀ ਕਾਲੀ ਦੇਵੀ ਮਾਤਾ ਦੀ ‘ਐਡਵਾਈਜ਼ਰੀ ਮੈਨੇਜਿੰਗ ਕਮੇਟੀ’ ਦੇ ਚੇਅਰਮੈਨ ਦੇ ਅਹੁਦੇ ਤੋਂ ਲੰਘੇ ਕੱਲ੍ਹ ਅਸਤੀਫ਼ਾ ਦੇ ਦਿੱਤਾ ਸੀ। ਪੰਜਾਬ ਸਰਕਾਰ ਵਲੋਂ ਇਨ੍ਹਾਂ ਅਸਤੀਫ਼ਿਆਂ ਨੂੰ ਪ੍ਰਵਾਨ ਵੀ ਕਰ ਲਿਆ ਗਿਆ। ਰਾਜਿੰਦਰ ਗੁਪਤਾ ਪਿਛਲੇ ਕਾਫ਼ੀ ਸਾਲਾਂ ਤੋਂ ਲਗਾਤਾਰ ਵੱਖ-ਵੱਖ ਸਰਕਾਰਾਂ ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਯੋਜਨਾ ਬੋਰਡ ਪੰਜਾਬ ਦੇ ਉਪ ਚੇਅਰਮੈਨ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਸਨ।

ਟਿਹਰੀ ’ਚ ਕੁੰਜਾਪੁਰੀ ਮੰਦਰ ਤੋਂ ਪਰਤਦੇ ਸਮੇਂ ਬੱਸ ਖੱਡ ’ਚ ਡਿੱਗੀ, ਪੰਜ ਸ਼ਰਧਾਲੂ ਹਲਾਕ; 13 ਜਣੇ ਜ਼ਖ਼ਮੀ

ਝੁੱਗੀਆਂ ‘ਚ ਲੱਗੀ ਭਿਆਨਕ ਅੱਗ, ਨੌਜਵਾਨ ਦੀ ਮੌਤ; 8 ਘੰਟਿਆਂ ਬਾਅਦ ਪਾਇਆ ਕਾਬੂ

ਫਰੀਦਾਬਾਦ ’ਚ ਅੱਜ ਹੋਵੇਗੀ ਉੱਤਰ-ਖੇਤਰ ਕੌਂਸਲ ਦੀ ਬੈਠਕ, ਗ੍ਰਹਿ ਮੰਤਰੀ ਸ਼ਾਹ ਕਰਨਗੇ ਪ੍ਰਧਾਨਗੀ

‘ਮੇਰਾ ਦਿਲ ਟੁੱਟ ਗਿਆ’, ਕਰੂਰ ਭਗਦੜ ‘ਤੇ ਅਦਾਕਾਰ ਵਿਜੇ ਨੇ ਪ੍ਰਗਟਾਇਆ ਦੁੱਖ

“ਪਰਮਜੀਤ ਸਿੰਘ ਸਰਨਾ ਵੱਲੋਂ ਦਿੱਲੀ ਹੈਬੀਟੈਟ ਸੈਂਟਰ ’ਚ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਸੈਮੀਨਾਰ ਕਰਵਾਉਣਾ ਸ਼ਰਮਨਾਕ”

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?