By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਭਾਰਤੀ ਹਾਕੀ ਟੀਮ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ-2026 ਲਈ ਜਲੰਧਰ ਪਹੁੰਚੀ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Breaking > ਭਾਰਤੀ ਹਾਕੀ ਟੀਮ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ-2026 ਲਈ ਜਲੰਧਰ ਪਹੁੰਚੀ
BreakingPunjab

ਭਾਰਤੀ ਹਾਕੀ ਟੀਮ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ-2026 ਲਈ ਜਲੰਧਰ ਪਹੁੰਚੀ

ਹਾਕੀ ਪੰਜਾਬ ਪ੍ਰਧਾਨ ਵੱਲੋਂ ਭਾਰਤੀ ਟੀਮ ਦਾ ਸਵਾਗਤ ; ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਅਹਿਮ ਖੇਡ ਸਮਾਗਮ ਦੀ ਮੇਜ਼ਬਾਨੀ ਲਈ ਤਿਆਰ

Varesh Neelkanth
Last updated: October 19, 2026 11:14 pm
Varesh Neelkanth
4 hours ago
Share
SHARE
Highlights
  • ਕੋਹਲੀ ਨੇ ਕੀਤਾ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਦਾ ਧੰਨਵਾਦ
  • ਮੁਕਾਬਲੇ 27 ਅਕਤੂਬਰ ਤੋਂ ਸ਼ੁਰੂ ਹੋਣਗੇ

ਹਾਕੀ ਪੰਜਾਬ ਪ੍ਰਧਾਨ ਵੱਲੋਂ ਭਾਰਤੀ ਟੀਮ ਦਾ ਸਵਾਗਤ ; ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਅਹਿਮ ਖੇਡ ਸਮਾਗਮ ਦੀ ਮੇਜ਼ਬਾਨੀ ਲਈ ਤਿਆਰ

ਜਲੰਧਰ,  Major Times 

ਭਾਰਤੀ ਪੁਰਸ਼ ਹਾਕੀ ਟੀਮ ਆਗਾਮੀ ‘ਮੈਨਜ਼ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ 2026’ ਲਈ ਅਧਿਕਾਰਤ ਤੌਰ ‘ਤੇ ਜਲੰਧਰ ਪਹੁੰਚ ਗਈ ਹੈ ਅਤੇ ਟੀਮ ਨੇ ਅਤਿ-ਆਧੁਨਿਕ ‘ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ’ ਵਿਖੇ ਅਭਿਆਸ ਸ਼ੁਰੂ ਕਰ ਦਿੱਤਾ ਹੈ। ਟੀਮ ਦਾ ਫੁੱਲਾਂ ਨਾਲ ਸਵਾਗਤ ਕਰਦਿਆਂ ਹਾਕੀ ਇੰਡੀਆ ਦੇ ਉਪ-ਪ੍ਰਧਾਨ ਅਤੇ ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਕਰਵਾਇਆ ਜਾਣ ਵਾਲਾ ਇਹ ਪਹਿਲਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ  ਕੋਹਲੀ ਨੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਸੂਬੇ ਵਿੱਚ ਹਾਕੀ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਸਥਾਨਕ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਵਿੱਚ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਨਿਰੰਤਰ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਚੋਟੀ ਦੀਆਂ ਟੀਮਾਂ ਇੱਕ-ਦੂਜੇ ਖਿਲਾਫ਼ ਮੈਦਾਨ ਵਿੱਚ ਉਤਰਣਗੀਆਂ ।
ਅਭਿਆਸ ਸੈਸ਼ਨ ਅਧਿਕਾਰਤ ਤੌਰ ‘ਤੇ ਸ਼ੁਰੂ ਹੋ ਚੁੱਕੇ ਹਨ ਅਤੇ ਮੁਕਾਬਲੇ 27 ਅਕਤੂਬਰ ਤੋਂ ਸ਼ੁਰੂ ਹੋਣਗੇ। ਸਪੋਰਟਸ ਅਥਾਰਟੀ ਅਤੇ ਸਥਾਨਕ ਆਗੂਆਂ ਵੱਲੋਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਸ਼੍ਰੀ ਕੋਹਲੀ ਨੇ ਆਸ ਪ੍ਰਗਟ ਕੀਤੀ ਕਿ ਇਹ ਖੇਡ ਸਮਾਗਮ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਹੋਰ ਵੱਡੀਆਂ ਅੰਤਰਰਾਸ਼ਟਰੀ ਖੇਡ ਚੈਂਪੀਅਨਸ਼ਿਪਾਂ ਲਈ ਰਾਹ ਪੱਧਰਾ ਕਰੇਗਾ।

रोल ऑब्जर्वर रामवीर ने पोलिंग स्टेशनों पर लगाए गए विशेष कैंपों का लिया जायजा; पारदर्शी ढंग से काम निपटाने के निर्देश
Holiday: जालंधर में प्रसिद्ध सोढल मेले के चलते छुट्टी का ऐलान; जाने क्या रहेंगा बंद
Breaking News: घरेलू कलह से तंग आकर 24 वर्षीय युवती ने लगाई फांसी
Jalandhar Crime: ‘युद्ध नशों के विरुद्ध’ बड़ा एक्शन; नकोदर सब-डिवीजन में CASO के तहत 20 आरोपी गिरफ्तार
पुणे में राहुल गांधी के ‘छात्रों की गूंज’ कार्यक्रम को पुलिस की मंजूरी, 30 शर्तें लागू
Share This Article
Facebook Whatsapp Whatsapp Telegram Email Print
Previous Article जालंधर में नितिन कोहली की ‘ट्रैश-ए-थॉन’ पहल, दशहरे के बाद युवा करेंगे सफाई और पौधारोपण
Next Article ਪਟਾਖੇ ਵੇਚਣ ਲਈ 20 ਆਰਜ਼ੀ ਲਾਇਸੰਸਾਂ ਦਾ ਡਰਾਅ 29 ਅਕਤੂਬਰ ਨੂੰ ਰੈੱਡ ਕਰਾਸ ਭਵਨ ਜਲੰਧਰ ਵਿਖੇ ਕੱਢਿਆ ਜਾਵੇਗਾ
Leave a Comment

Leave a Reply Cancel reply

Your email address will not be published. Required fields are marked *

ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦੀ ਮੇਜ਼ਬਾਨੀ ਲਈ ਜਲੰਧਰ ਤਿਆਰ
Jalandhar
ਪਟਾਖੇ ਵੇਚਣ ਲਈ 20 ਆਰਜ਼ੀ ਲਾਇਸੰਸਾਂ ਦਾ ਡਰਾਅ 29 ਅਕਤੂਬਰ ਨੂੰ ਰੈੱਡ ਕਰਾਸ ਭਵਨ ਜਲੰਧਰ ਵਿਖੇ ਕੱਢਿਆ ਜਾਵੇਗਾ
Breaking Jalandhar
जालंधर में नितिन कोहली की ‘ट्रैश-ए-थॉन’ पहल, दशहरे के बाद युवा करेंगे सफाई और पौधारोपण
Breaking
फ्रेंड्स कॉलोनी और हरगोबिंद नगर में लोक मिलनी के दौरान मेयर वनीत धीर ने सुनीं लोगों की समस्याएं
Breaking
पॉश इलाके से 20 सैकेंड में बाइक लेकर चोर फरार 
Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?