By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: 20 ਬੱਚਿਆਂ ਦੀ ਮੌਤ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਨ੍ਹਾਂ 8 ਦਵਾਈਆਂ ਦੇ ਇਸਤੇਮਾਲ ਤੇ ਖਰੀਦ ‘ਤੇ ਲੱਗੀ ਰੋਕ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - 20 ਬੱਚਿਆਂ ਦੀ ਮੌਤ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਨ੍ਹਾਂ 8 ਦਵਾਈਆਂ ਦੇ ਇਸਤੇਮਾਲ ਤੇ ਖਰੀਦ ‘ਤੇ ਲੱਗੀ ਰੋਕ

Punjab

20 ਬੱਚਿਆਂ ਦੀ ਮੌਤ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਨ੍ਹਾਂ 8 ਦਵਾਈਆਂ ਦੇ ਇਸਤੇਮਾਲ ਤੇ ਖਰੀਦ ‘ਤੇ ਲੱਗੀ ਰੋਕ

Major Times Editor
Last updated: October 12, 2025 10:47 pm
Major Times Editor Published October 12, 2025
Share
SHARE

ਚੰਡੀਗੜ੍ਹ :

 ਦੇਸ਼ ਭਰ ਵਿਚ ਬੱਚਿਆਂ ਲਈ ਖੰਘ ਦੀ ਦਵਾਈ ਵਜੋਂ ਜਾਣਿਆ ਜਾਂਦਾ ਕਫ ਸਿਰਪ ਕੋਲਡਰਿਫ ਨੂੰ ਪੰਜਾਬ ਸਰਕਾਰ ਨੇ ਬੈਨ ਕਰਨ ਮਗਰੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਅੱਠ ਦਵਾਈਆਂ ਦੀ ਵਰਤੋਂ ਅਤੇ ਖਰੀਦ ‘ਤੇ ਪਾਬੰਦੀ ਲਗਾਈ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਵੱਲੋਂ ਇਹ ਹੁਕਮ ਜਾਰੀ ਕੀਤਾ ਹੈ। ਇਹ ਫੈਸਲਾ ਮਰੀਜ਼ਾਂ ਨੂੰ ਦਵਾਈਆਂ ਦੇਣ ਤੋਂ ਬਾਅਦ ਐਡਵਰਸ ਰਿਐਕਸ਼ ਸਾਹਮਣੇ ਆਉਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਬੈਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

 

ਸਰਕਾਰ ਨੇ ਕਿਉਂ ਲਿਆ ਇਹ ਫੈਸਲਾ ?

ਦੱਸਣਯੋਗ ਹੈ ਕਿ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕਫ ਦੀ ਦਵਾਈ ਖਾਣ ਨਾਲ 20 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਅਤੇ ਸੂਬੇ ਵਿੱਚ ਕੋਲਡਰਿਫ ਕਫ ਦੀ ਦਵਾਈ ‘ਤੇ ਪਾਬੰਦੀ ਲਗਾ ਦਿੱਤੀ ਹੈ।

Coldrif ਕਫ ਸਿਰਪ ‘ਚ ਮਿਲਾਈ ਗਈ ਡਾਈਥੀਲੀਨ ਗਲਾਈਕਾਲ ਦੀ ਵਧ ਮਾਤਰਾ

ਦੱਸਿਆ ਜਾ ਰਿਹਾ ਹੈ ਕਿ Coldrif ਕਫ ਸਿਰਪ ਵਿਚ 46.23% ਡਾਈਥੀਲੀਨ ਗਲਾਈਕਾਲ ਨਾਮ ਦਾ ਤੱਤ ਪਾਇਆ ਗਿਆ ਹੈ, ਜੋ ਕਿ ਉਦਯੋਗਿਕ ਇਕਾਈਆਂ ਵਿਚ ਵਰਤਿਆ ਜਾਂਦਾ ਹੈ। ਇਹ ਇਕ ਜ਼ਹਿਰੀਲਾ ਤੱਤ ਹੈ। ਇਸ ਸਿਰਪ ਦੀ ਥੋੜੀ ਜਿਹੀ ਓਵਰਡੋਜ਼ ਵੀ ਬੱਚੇ ਲਈ ਜਾਨਲੇਵਾ ਸਿੱਧ ਹੋ ਸਕਦੀ ਹੈ।

20 ਬੱਚਿਆਂ ਦੀ ਹੋਈ ਮੌਤ
ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਵਿੱਚ ਜ਼ਹਿਰੀਲੇ ਖੰਘ ਸਿਰਪ ਕਾਰਨ ਹੁਣ ਤੱਕ 20 ਮਾਸੂਮ ਬੱਚਿਆਂ ਦੀ ਮੌਤ ਹੋ ਗਈ ਹੈ, ਤੋਂ ਬਾਅਦ ਵਿਕਰੀ, ਵੰਡ ਅਤੇ ਵਰਤੋਂ ‘ਤੇ ਤੁਰੰਤ ਪ੍ਰਭਾਵ ਨਾਲ ਪੂਰੀ ਪਾਬੰਦੀ ਲਗਾ ਦਿੱਤੀ ਹੈ। ਇਹ ਘਾਤਕ ਰਸਾਇਣ ਜਿਗਰ, ਗੁਰਦੇ ਅਤੇ ਦਿਮਾਗੀ ਪ੍ਰਣਾਲੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਹਿਲਾਂ ਕਈ ਦੇਸ਼ਾਂ ਵਿੱਚ ਵੱਡੇ ਪੱਧਰ ‘ਤੇ ਜ਼ਹਿਰ ਪੈਦਾ ਕਰ ਚੁੱਕਾ ਹੈ।  ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (FDA) ਦੇ ਸੰਯੁਕਤ ਕਮਿਸ਼ਨਰ (ਡਰੱਗਜ਼) ਨੇ ਸਾਰੇ ਡਰੱਗ ਡੀਲਰਾਂ, ਥੋਕ ਵਿਕਰੇਤਾਵਾਂ ਅਤੇ ਮੈਡੀਕਲ ਸਟੋਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਮੌਜੂਦਾ ਸਟਾਕ ਨੂੰ ਤੁਰੰਤ ਸੀਲ ਕੀਤਾ ਜਾਣਾ ਚਾਹੀਦਾ ਹੈ ਅਤੇ FDA ਨੂੰ ਰਿਪੋਰਟ ਕੀਤਾ ਜਾਣਾ ਚਾਹੀਦਾ ਹੈ। ਉਲੰਘਣਾ ਕਰਨ ਵਾਲਿਆਂ ਨੂੰ ਡਰੱਗਜ਼ ਅਤੇ ਕਾਸਮੈਟਿਕਸ ਐਕਟ ਦੇ ਤਹਿਤ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ।

ਕੇਂਦਰੀ ਰਾਜ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸੀਆਈਡੀ ਤੇ ਫੂਡ ਸੇਫਟੀ ਵਿਭਾਗ ਨੇ ਦੁਕਾਨ ‘ਤੇ ਮਾਰਿਆ ਛਾਪਾ, ਮਠਿਆਈਆਂ ਜ਼ਬਤ

ਪੰਜਾਬ ‘ਚ ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ,ਬਹਾਲ ਹੋਣਗੇ ਮੁਅੱਤਲ ਮੁਲਾਜ਼ਮ; ਸੋਮਵਾਰ ਤੋਂ ਆਮ ਵਾਂਗ ਚੱਲਣਗੀਆਂ ਸਰਕਾਰੀ ਬੱਸਾਂ

ਕਿਸਾਨਾਂ ਦਾ ਵੱਡਾ ਐਲਾਨ- 5 ਦਸੰਬਰ ਪੰਜਾਬ ‘ਚ ਹੋਵੇਗਾ ਰੇਲਾਂ ਦਾ ਚੱਕਾ ਜਾਮ, ਇਨ੍ਹਾਂ 19 ਥਾਵਾਂ ‘ਤੇ ਕਰਨਗੇ ਪ੍ਰਦਰਸ਼ਨ

ਪਿਸ਼ਾਬ ਕਰਨ ਦਾ ਬਹਾਨਾ ਬਣਾ ਕੇ ਰੁਕਵਾਈ ਕਾਰ, ਏਐੱਸਆਈ ਦਾ ਰਿਵਾਲਵਰ ਖੋਹ ਫਾਇਰਿੰਗ;

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?