By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਮਹਾਨ ਓਲੰਪੀਅਨ ਸੁਰਜੀਤ ਸਿੰਘ ਦੇ ਬੁੱਤ ਦਾ ਉਦਘਾਟਨ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਮਹਾਨ ਓਲੰਪੀਅਨ ਸੁਰਜੀਤ ਸਿੰਘ ਦੇ ਬੁੱਤ ਦਾ ਉਦਘਾਟਨ
Jalandhar

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਮਹਾਨ ਓਲੰਪੀਅਨ ਸੁਰਜੀਤ ਸਿੰਘ ਦੇ ਬੁੱਤ ਦਾ ਉਦਘਾਟਨ

ਹਾਕੀ ਪੰਜਾਬ ਪ੍ਰਧਾਨ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਤੇ ਓਲੰਪੀਅਨਾਂ ਨੇ ਬੁੱਤ ਨੂੰ ਉਭਰਦੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਦੱਸਿਆ

Varesh Neelkanth
Last updated: October 26, 2026 10:32 pm
Varesh Neelkanth
4 hours ago
Share
SHARE
Highlights
  • ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਸਟੇਡੀਅਮ ਨੂੰ ਤਿਆਰ ਕਰਨ ਲਈ ਖ਼ਰਚੇ ਕਰੋੜਾਂ ਰੁਪਏ

ਹਾਕੀ ਪੰਜਾਬ ਪ੍ਰਧਾਨ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਤੇ ਓਲੰਪੀਅਨਾਂ ਨੇ ਬੁੱਤ ਨੂੰ ਉਭਰਦੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਦੱਸਿਆ

ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਸਟੇਡੀਅਮ ਨੂੰ ਤਿਆਰ ਕਰਨ ਲਈ ਖ਼ਰਚੇ ਕਰੋੜਾਂ ਰੁਪਏ

ਜਲੰਧਰ,MAJOR TIMES 

Contents
  • ਹਾਕੀ ਪੰਜਾਬ ਪ੍ਰਧਾਨ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਤੇ ਓਲੰਪੀਅਨਾਂ ਨੇ ਬੁੱਤ ਨੂੰ ਉਭਰਦੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਦੱਸਿਆ
  • ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਸਟੇਡੀਅਮ ਨੂੰ ਤਿਆਰ ਕਰਨ ਲਈ ਖ਼ਰਚੇ ਕਰੋੜਾਂ ਰੁਪਏ

ਭਾਰਤੀ ਹਾਕੀ ਦੇ ਮਹਾਨ ਖਿਡਾਰੀ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦਿਆਂ ਸੋਮਵਾਰ ਨੂੰ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਮਹਾਨ ਓਲੰਪੀਅਨ ਸੁਰਜੀਤ ਸਿੰਘ ਦੇ ਕਾਂਸੀ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ।ਬੁੱਤ ਦੇ ਉਦਘਾਟਨ ਦੀ ਰਸਮ ਪੁਰਸ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਪੂਰਵ ਸੰਧਿਆ ‘ਤੇ ਪੰਜਾਬ ਹਾਕੀ ਪ੍ਰਧਾਨ ਨਿਤਿਨ ਕੋਹਲੀ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਓਲੰਪੀਅਨ ਹਰਪ੍ਰੀਤ ਸਿੰਘ ਮੰਡੇਰ ਅਤੇ ਬਲਜੀਤ ਸਿੰਘ ਢਿਲੋਂ, ਅੰਤਰਰਾਸ਼ਟਰੀ ਹਾਕੀ ਖਿਡਾਰੀ ਜਗਦੀਪ ਸਿੰਘੌ ਗਿੱਲ ਅਤੇ ਫਿਜ਼ੀਕਲ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ.ਹਰਮਨਪ੍ਰੀਤ ਕੌਰ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ।

ਉਨ੍ਹਾਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਹ ਬੁੱਤ ਨੌਜਵਾਨ ਉਭਰਦੇ ਖਿਡਾਰੀਆਂ ਲਈ ਪ੍ਰੇਰਨਾ ਦਾ ਸਦੀਵੀ ਸਰੋਤ ਬਣੇਗਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਇਕ ਪ੍ਰਭਾਲਸ਼ਾਲੀ ਢਾਲ ਦੱਸਦਿਆਂ ਉਨ੍ਹਾਂ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸੂਬੇ ਦੀ ਪੁਰਾਤਨ ਖੇਡ ਦੀ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਦੀ ਦੂਰ ਅੰਦੇਸ਼ੀ ਸੋਚ ’ਤੇ ਚਾਨਣਾ ਪਾਇਆ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀ ਪਹਿਲਕਦਮੀ ਅਤੇ ਅੰਤਰਰਾਸ਼ਟਰੀ ਮੈਚਾਂ ਦੀ ਮੇਜ਼ਬਾਨੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਹ ਸਟੇਡੀਅਮ ਮਹਾਨ ਓਲੰਪੀਅਨ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਹੁਣ ਰਾਜ ਸਰਕਾਰ ਵਲੋਂ ਅੰਤਰਰਾਸ਼ਟਰੀ ਮਿਆਰਾਂ ਦਾ ਬਣਾਉਣ ਲਈ ਕਰੋੜਾਂ ਰੁਪਏ ਖ਼ਰਚ ਕੇ ਸਟੇਡੀਅਮ ਦਾ ਨਵੀਨੀਕਰਨ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਵਿਸ਼ਵ ਹਾਕੀ ਦੇ ਸਭ ਤੋਂ ਵਧੀਆ ਖਿਡਾਰੀਆਂ ਵਿੱਚੋਂ ਇੱਕ ਸਨ, ਜਿਨ੍ਹਾਂ ਨੂੰ ਉਨ੍ਹਾਂ ਦੇ ਅਸਾਧਾਰਨ ਰੱਖਿਆਤਮਕ ਹੁਨਰ ਲਈ ਜਾਣਿਆ ਜਾਂਦਾ ਹੈ। ਭਾਰਤੀ ਰਾਸ਼ਟਰੀ ਹਾਕੀ ਟੀਮ ਦੇ ਥੰਮ ਵਜੋਂ ਉਨ੍ਹਾਂ ਨੇ 1976 ਵਿੱਚ ਮਾਂਟਰੀਅਲ ਓਲੰਪਿਕਸ, ਦੋ ਵਰਲਡ ਕੱਪ ਅਤੇ 1974 ਤੇ 1978 ਦੀਆਂ ਏਸ਼ੀਅਨ ਖੇਡਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕੀਤੀ। ਉਨ੍ਹਾਂ ਦੀ ਹਰਮਨਪਿਆਰਾ 1975 ਵਿੱਚ ਹੋਰ ਵੱਧ ਗਈ ਜਦੋਂ ਉਨ੍ਹਾਂ ਨੇ ਕੁਆਲਾਲੰਪੁਰ ਵਿੱਚ ਭਾਰਤ ਨੂੰ ਇਤਿਹਾਸਕ ਵਿਸ਼ਵ ਕੱਪ ਜਿੱਤ ਦਿਵਾਉਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ। ਵੱਕਾਰੀ ਅਰਜੁਨ ਐਵਾਰਡ ਨਾਲ ਸਨਮਾਨਿਤ ਉਨ੍ਹਾਂ ਦੀ ਵਿਰਾਸਤ ਭਾਰਤੀ ਹਾਕੀ ਨੂੰ ਹਮੇਸ਼ਾ ਤਰਾਸ਼ਦੀ ਰਹੇਗੀ।

ਵੰਡ ਦਾ ਦਰਦ ਪੰਜਾਬੀ ਕਦੇ ਨਹੀਂ ਭੁੱਲ ਸਕਦੇ : ਕੇਵਲ ਸਿੰਘ ਢਿੱਲੋਂ
Punjab: मोटरसाइकिल चोरी के मामले में मुख्य आरोपी को किया गिरफ्तार; फरार साथी की तलाश में छापेमारी जारी
ਅੱਖਾਂ ਦਾਨ ਕਰਕੇ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ : ਡਾ. ਰਾਜੇਸ਼ ਗਰਗ
Jalandhar North हलके में मेयर वनीत धीर ने लगाई ‘लोक मिलनी’; बैंक कॉलोनी में लोगों की समस्याएं सुन अधिकारियों को दिए विकास के सख्त निर्देश
ਭਾਜਪਾ ਜ਼ਿਲ੍ਹਾ ਜਲੰਧਰ ਸ਼ਹਿਰੀ ਦੀ ਨਵੀਂ ਟੀਮ ਦੀ ਮੀਟਿੰਗ ਆਯੋਜਿਤ
Share This Article
Facebook Whatsapp Whatsapp Telegram Email Print
Previous Article जालंधर में ओलंपियन सुरजीत सिंह की प्रतिमा का अनावरण, युवा खिलाड़ियों को भारतीय हॉकी के गौरवशाली इतिहास से करेगा प्रेरित
Next Article ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਟੂਰ ਜਲੰਧਰ ’ਚ ਸ਼ਾਨਦਾਰ ਸਵਾਗਤ ਨਾਲ ਸਮਾਪਤ
Leave a Comment

Leave a Reply Cancel reply

Your email address will not be published. Required fields are marked *

ਸਰਹੱਦੀ ਸੁਰੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ, 2.12 ਲੱਖ ਕਰੋੜ ਦੇ ਰੱਖਿਆ ਸੌਦਿਆਂ ਨੂੰ ਮਨਜ਼ੂਰੀ
Breaking India
ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਟੂਰ ਜਲੰਧਰ ’ਚ ਸ਼ਾਨਦਾਰ ਸਵਾਗਤ ਨਾਲ ਸਮਾਪਤ
Jalandhar Breaking
जालंधर में ओलंपियन सुरजीत सिंह की प्रतिमा का अनावरण, युवा खिलाड़ियों को भारतीय हॉकी के गौरवशाली इतिहास से करेगा प्रेरित
Breaking
जालंधर के ओलंपियन सुरजीत हॉकी स्टेडियम पहुंची एशियन हॉकी चैंपियंस ट्रॉफी, 27 अक्टूबर से 6 एशियाई टीमों के बीच होगा रोमांचक मुकाबला
Breaking
जालंधर वेस्ट में मोटरसाइकिल सवार युवक बुजुर्ज महिला से सोने के कंगन उतार कर फरार
Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?