By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ
Jalandhar

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ

Varesh Neelkanth
Last updated: November 2, 2026 10:04 am
Varesh Neelkanth
1 hour ago
Share
SHARE

ਪੰਜਾਬ ਸਰਕਾਰ ਨੇ ਬਰਲਟਨ ਪਾਰਕ ਵਿਖੇ ਹਾਕੀ ਪ੍ਰਸ਼ੰਸਕਾਂ ਲਈ ਨਿੱਘੀ ਮਹਿਮਾਨਨਿਵਾਜ਼ੀ ਤੇ ਵਿਸ਼ਵ ਪੱਧਰੀ ਪ੍ਰਬੰਧ ਬਣਾਏ ਯਕੀਨੀ

ਜਲੰਧਰ,  Major Times 

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਚੱਲ ਰਹੀ ‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ’ ਇੱਕ ਸ਼ਾਨਦਾਰ ਉਤਸਵ ਦਾ ਰੂਪ ਧਾਰ ਗਈ ਹੈ, ਜਿਸ ਦਾ ਸਿਹਰਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੀਤੇ ਗਏ ਬਿਹਤਰੀਨ ਪ੍ਰਬੰਧਾਂ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਜਾਂਦਾ ਹੈ। ਹਰੇ-ਭਰੇ ਆਲੇ-ਦੁਆਲੇ, ਰੌਣਕ ਭਰੇ ਮਾਹੌਲ ਅਤੇ ਆਧੁਨਿਕ ਸਹੂਲਤਾਂ ਨੇ ਇਸ ਖੇਤਰ ਦੇ ਸਭ ਤੋਂ ਵੱਡੇ ਖੇਡ ਸਮਾਗਮ ਨੂੰ ਅੰਤਰਰਾਸ਼ਟਰੀ ਪੱਧਰ ਦੇ ਆਯੋਜਨ ਵਿੱਚ ਤਬਦੀਲ ਕਰ ਦਿੱਤਾ ਹੈ।

ਜ਼ਿਲ੍ਹੇ ਭਰ ਤੋਂ ਪ੍ਰਸ਼ੰਸਕ ਇਸ ਉਤਸਵ ਭਰੇ ਮਾਹੌਲ ਦਾ ਆਨੰਦ ਲੈਣ ਲਈ ਸਟੇਡੀਅਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਦਰਸ਼ਕਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਦੇ ਲਈ ਪ੍ਰਸ਼ਾਸਨ ਵੱਲੋਂ ਸਟੇਡੀਅਮ ਦੇ ਨੇੜੇ ਵਿਸ਼ਾਲ ਜਨਤਕ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨਾਲ ਹੀ ਖਾਣ-ਪੀਣ ਲਈ ਵਧੀਆ ਫੂਡ ਕੋਰਟ ਵੀ ਸਥਾਪਤ ਕੀਤੇ ਗਏ ਹਨ। ਇਥੇ ਦਰਸ਼ਕ ਵੱਖ-ਵੱਖ ਤਰ੍ਹਾਂ ਦੇ ਸੁਆਦੀ ਪਕਵਾਨਾਂ ਦਾ ਆਨੰਦ ਲੈਣ ਦੇ ਨਾਲ-ਨਾਲ ਬਾਹਰ ਲੱਗੀਆਂ ਵੱਡੀਆਂ ਐਲ.ਈ.ਡੀ. ਸਕਰੀਨਾਂ ‘ਤੇ ਹਾਕੀ ਦੇ ਲਾਈਵ ਮੁਕਾਬਲਿਆਂ ਦਾ ਆਨੰਦ ਵੀ ਲੈ ਰਹੇ ਹਨ।

ਰਾਤ ਹੁੰਦਿਆਂ ਹੀ ਸਟੇਡੀਅਮ ਸਜਾਵਟੀ ਲਾਈਟਾਂ ਨਾਲ ਜਗਮਗਾ ਉੱਠਦਾ ਹੈ, ਜੋ ਕਿ ਉੱਥੇ ਮੌਜੂਦ ਹਜ਼ਾਰਾਂ ਲੋਕਾਂ ਲਈ ਮਨਮੋਹਕ ਨਜ਼ਾਰਾ ਪੇਸ਼ ਕਰਦਾ ਹੈ। ਹਰ ਛੋਟੀ ਤੋਂ ਛੋਟੀ ਗੱਲ ਦਾ ਬਾਰੀਕੀ ਨਾਲ ਧਿਆਨ ਰੱਖਦਿਆਂ ਕੀਤੇ ਗਏ ਪ੍ਰਬੰਧਾਂ ਸਦਕਾ ਮੇਜ਼ਬਾਨ ਸ਼ਹਿਰ ਖੇਡ ਪ੍ਰੇਮੀਆਂ ਨੂੰ ਵਿਸ਼ਵ ਪੱਧਰੀ ਅਨੁਭਵ ਪ੍ਰਦਾਨ ਕਰ ਰਿਹਾ ਹੈ।

Jalandhar के काला संघिया रोड पर डोली पैलेस की जगह पर काटी अवैध कालोनी, कोठियों पर जल्द चलेगी डिच
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦੇ ਘਰ ਦੇ ਬਾਹਰ ਧਰਨਾ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
Jalandhar Crime News: नाके पर पुलिस टीम पर फायरिंग करने वाले 3 शातिर बदमाश गिरफ्तार
ਹਲਕਾ ਵੈਸਟ ਦੇ ਨਾਮਵਰ ਨੇਤਾ ਜੀ ਹੁਣ ਕਰ ਰਹੇ ਹਨ ਘਰ ਵਾਪਸੀ ਦੀ ਤਿਆਰੀ
Punjab Congress: जालंधर कांग्रेस भवन में बांटी गई मिठाइयां; नेताओं ने परगट सिंह को बताया ‘पंजाब कांग्रेस का नया कप्तान’
Share This Article
Facebook Whatsapp Whatsapp Telegram Email Print
Previous Article ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਪਰਗਟ ਸਿੰਘ,
Next Article ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ
Leave a Comment

Leave a Reply Cancel reply

Your email address will not be published. Required fields are marked *

एक ओर विधायक ने दिया इस्तीफ़ा
Breaking
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ
Breaking
ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਪਰਗਟ ਸਿੰਘ,
Punjab
ਪੰਜਾਬ ਕਾਂਗਰਸ ਨੇ 2027 ਦੀਆਂ ਚੋਣਾਂ ਲਈ ਵਿੱਢੀ ਤਿਆਰੀ,
Breaking Punjab
आप को चुनाव से पहले लगा बड़ा झटका, उम्मीदवारों की सूची जारी होने के एक दिन बाद दो विधायकों का इस्तीफा
Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?