By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਮਨੀਪੁਰ ਦੇ ਚੂੜਚੰਦਪੁਰ ’ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਚਾਰ ਅੱਤਵਾਦੀ ਢੇਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - India - ਮਨੀਪੁਰ ਦੇ ਚੂੜਚੰਦਪੁਰ ’ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਚਾਰ ਅੱਤਵਾਦੀ ਢੇਰ

India

ਮਨੀਪੁਰ ਦੇ ਚੂੜਚੰਦਪੁਰ ’ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਚਾਰ ਅੱਤਵਾਦੀ ਢੇਰ

Major Times Editor
Last updated: November 4, 2025 6:57 pm
Major Times Editor Published November 4, 2025
Share
SHARE

ਇੰਫਾਲ, 

ਮਨੀਪੁਰ ਦੇ ਚੂੜਚੰਦਪੁਰ ਜ਼ਿਲ੍ਹੇ ਦੇ ਤਹਿਤ ਹੈਂਗਲੇਪ ਸਬ ਡਵੀਜ਼ਨ ਦੇ ਖਾਨਪੀ ਪਿੰਡ ਮੰਗਲਵਾਰ ਨੂੰ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਪਾਬੰਦੀਸ਼ੁਦਾ ਸੰਗਠਨ ਯੂਨਾਈਟਿਡ ਕੁਕੀ ਨੈਸ਼ਨਲ ਆਰਮੀ (ਯੂਕੇਐੱਨਏ) ਦੇ ਘੱਟੋ ਘੱਟ ਚਾਰ ਅੱਤਵਾਦੀ ਮਾਰੇ ਗਏ। ਇਹ ਹੱਤਿਆ, ਲੋਕਾਂ ਨੂੰ ਧਮਕਾਉਣ ਤੇ ਜਬਰੀ ਵਸੂਲੀ ਵਰਗੇ ਅਪਰਾਧਾਂ ’ਚ ਸ਼ਾਮਲ ਸਨ। ਸੁਰੱਖਿਆ ਅਧਿਕਾਰੀਆਂ ਦੇ ਮੁਤਾਬਕ, ਚਾਰ ਨਵੰਬਰ ਦੀ ਤੜਕੇ ਇਕ ਖੁਫੀਆ ਸੂਚਨਾ ’ਤੇ ਆਧਾਰਤ ਅਭਿਆਨ ਦੌਰਾਨ ਅੱਤਵਾਦੀਆਂ ਨੇ ਚੂੜਚੰਦਪੁਰ ਤੋਂ ਲਗਪਗ 80 ਕਿਲੋਮੀਟਰ ਪੱਛਮੀ ਖਾਨਪੀ ਪਿੰਡ ’ਚ ਫ਼ੌਜ ਦੀ ਟੁੱਕੜੀ ’ਤੇ ਬਿਨਾ ਉਕਸਾਵੇ ਦੇ ਗੋਲੀਬਾਰੀ ਕੀਤੀ। ਸੁਰੱਖਿਆ ਦਸਤਿਆਂ ਤੇ ਯੂਕੇਐੱਨਏ ਦੇ ਆਰਮਡ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ’ਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਇਹ ਅਭਿਆਨ ਹਾਲੀਆ ਯੂਕੇਐੱਨਏ ਦੇ ਅੱਤਵਾਦੀਆਂ ਵਲੋਂ ਕੀਤੇ ਗਏ ਅੱਤਿਆਚਾਰਾਂ ਦੇ ਬਾਅਦ ਕੀਤਾ ਗਿਆ ਹੈ, ਜਿਸ ਵਿਚ ਇਕ ਗ੍ਰਾਮ ਪ੍ਰਧਾਨ ਦੀ ਹੱਤਿਆ, ਸਥਾਨਕ ਲੋਕਾਂ ਨੂੰ ਧਮਕਾਉਣਾ ਤੇ ਖੇਤਰ ’ਚ ਸ਼ਾਂਤੀ ਤੇ ਸਥਿਰਤਾ ਨੂੰ ਠੱਪ ਕਰਨ ਦੀ ਕੋਸ਼ਿਸ਼ ਸ਼ਾਮਲ ਹਨ। ਇਨ੍ਹਾਂ ਅੱਤਵਾਦੀਆਂ ਦਾ ਢੇਰ ਕੀਤਾ ਜਾਣਾ ਬੇਕਸੂਰ ਨਾਗਰਿਕਾਂ ਦੀ ਰੱਖਿਆ ਕਰਨ, ਸਾਰੇ ਖਤਰਿਆਂ ਨੂੰ ਘੱਟ ਕਰਨ ਤੇ ਸੂਬੇ ’ਚ ਸ਼ਾਂਤੀ ਤੇ ਸੁਰੱਖਿਆ ਯਕੀਨੀ ਬਣਾਉਣ ਦੀ ਭਾਰਤੀ ਫ਼ੌਜ ਤੇ ਅਸਾਮ ਰਾਈਫਲਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ 25 ਅਕਤੂਬਰ ਤੋਂ ਇਕ ਨਵੰਬਰ ਦੌਰਾਨ ਫ਼ੌਜ ਤੇ ਅਸਾਮ ਰਾਈਫਲਸ ਨੇ ਮਨੀਪੁਰ ਪੁਲਿਸ ਦੇ ਨਾਲ ਤਾਲਮੇਲ ’ਚ ਮਨੀਪੁਰ ਦੇ ਥੌਬਲ, ਟੈਂਗਨੌਪਾਲ, ਖੁਗਾ, ਕੇਇਬੁਲ, ਤ੍ਰੋਂਗਲਾਓਬੀ ਮਾਖਾ ਲੇਈਕਾਈ, ਕੇਈਰਾਓ ਵਾਂਗਖੇਮ ਕਾਕਚਿੰਗ, ਬਿਸ਼ਨੂਪੁਰ, ਇੰਫਾਲ ਵੈਸਟ ਤੇ ਇੰਫਾਲ ਈਸਟ ਜ਼ਿਲ੍ਹਿਆਂ ’ਚ ਸਹੀ, ਖੁਫੀਆ ਜਾਣਕਾਰੀ ’ਤੇ ਆਧਾਰਤ ਸਾਂਝੇ ਅਭਿਆਨਾਂ ਨੂੰ ਅੰਜਾਮ ਦਿੱਤਾ।

वरुण धवन और एटली की ‘बेबी जॉन’ को लेकर बड़ा अपडेट: ‘पुष्पा 2’ के साथ टकराव पर एटली का बयान

ਭਾਰਤ, ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤੇ (FTA) ਬਾਰੇ ਗੱਲਬਾਤ ਮੁਕੰਮਲ

ਕਾਂਗਰਸ ਦੇਸ਼ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਨਵੰਬਰ ਨੂੰ ਹਰਿਆਣਾ ਦੌਰੇ ’ਤੇ, ਕੁਰੂਕਸ਼ੇਤਰ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹ ‘ਚ ਹੋਣਗੇ ਸ਼ਾਮਿਲ

ਪੁਲਿਸ ਨਾਲ ਮੁਕਾਬਲੇ ‘ਚ ਮਾਰਿਆ ਗਿਆ 10 ਲੱਖ ਦਾ ਇਨਾਮੀ ਨਕਸਲੀ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?