By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਡਰਾਈਵਰ ਦੀਆਂ ਅੱਖਾਂ ਹੋਣਗੀਆਂ ਚੈੱਕ, ਨਿਯਮ ਤੋੜਨ ‘ਤੇ ਸਸਪੈਂਡ ਹੋਵੇਗਾ ਲਾਇਸੈਂਸ; CM ਨੇ ਦਿੱਤੇ ਆਦੇਸ਼
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - India - ਡਰਾਈਵਰ ਦੀਆਂ ਅੱਖਾਂ ਹੋਣਗੀਆਂ ਚੈੱਕ, ਨਿਯਮ ਤੋੜਨ ‘ਤੇ ਸਸਪੈਂਡ ਹੋਵੇਗਾ ਲਾਇਸੈਂਸ; CM ਨੇ ਦਿੱਤੇ ਆਦੇਸ਼

India

ਡਰਾਈਵਰ ਦੀਆਂ ਅੱਖਾਂ ਹੋਣਗੀਆਂ ਚੈੱਕ, ਨਿਯਮ ਤੋੜਨ ‘ਤੇ ਸਸਪੈਂਡ ਹੋਵੇਗਾ ਲਾਇਸੈਂਸ; CM ਨੇ ਦਿੱਤੇ ਆਦੇਸ਼

Major Times Editor
Last updated: November 4, 2025 7:00 pm
Major Times Editor Published November 4, 2025
Share
SHARE

ਨਵੀਂ ਦਿੱਲੀ :

ਰਾਜਸਥਾਨ ‘ਚ ਇਕ ਤੋਂ ਬਾਅਦ ਇਕ ਭਿਆਨਕ ਸੜਕ ਹਾਦਸੇ ਹੋ ਰਹੇ ਹਨ। 29 ਮੌਤਾਂ ਤੋਂ ਬਾਅਦ ਹੁਣ ਰਾਜਸਥਾਨ ਸਰਕਾਰ ਐਕਸ਼ਨ ‘ਚ ਆ ਗਈ ਹੈ। ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਸੜਕ ਸੁਰੱਖਿਆ ਲਈ 15 ਦਿਨਾਂ ਦੀ ਰੋਡ ਸੇਫਟੀ ਡ੍ਰਾਈਵ ਸ਼ੁਰੂ ਕੀਤੀ ਹੈ ਜੋ ਅੱਜ ਤੋਂ ਸ਼ੁਰੂ ਹੋ ਗਈ ਹੈ।ਸੜਕ ਹਾਦਸਿਆਂ ਨੂੰ ਘਟਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਸ ਪਹਿਲ ‘ਚ ਟ੍ਰੈਫਿਕ ਨਿਯਮਾਂ ਦਾ ਪਾਲਣਾ ਕਰਨ ਤੋਂ ਲੈ ਕੇ ਉਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ‘ਤੇ ਧਿਆਨ ਦਿੱਤਾ ਜਾਵੇਗਾ। ਸੀਐਮ ਭਜਨਲਾਲ ਸ਼ਰਮਾ ਨੇ ਬੀਤੀ ਰਾਤ ਆਪਣੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਬੈਠਕ ਬੁਲਾਈ ਸੀ, ਜਿਸ ਵਿਚ ਅਧਿਕਾਰੀਆਂ ਨੂੰ ਸੜਕ ਹਾਦਸਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੇ ਆਦੇਸ਼ ਦਿੱਤੇ ਗਏ ਹਨ।

ਸੀਐਮ ਨੇ ਦਿੱਤੇ ਆਦੇਸ਼

ਬੈਠਕ ਦੀ ਜਾਣਕਾਰੀ ਦਿੰਦਿਆਂ ਸੀਐਮ ਭਜਨਲਾਲ ਸ਼ਰਮਾ ਨੇ ਕਿਹਾ, “ਟ੍ਰਾਂਸਪੋਰਟ, ਪੁਲਿਸ ਅਤੇ ਪੀਡਬਲਯੂਡੀ ਸਮੇਤ ਜੋ ਵੀ ਅਧਿਕਾਰੀ ਸੜਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਵਿਚ ਲਾਪਰਵਾਹੀ ਕਰੇਗਾ, ਉਸ ਦੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।”

ਅਗਵਾ ਤੋਂ ਬਾਅਦ ਮਾਂ ਸਣੇ ਤਿੰਨ ਬੱਚਿਆਂ ਦਾ ਬੇਰਹਿਮੀ ਨਾਲ ਕਤਲ, ਨਦੀ ‘ਚੋਂ ਮਿਲੀਆਂ ਲਾਸ਼ਾਂ

ਮ੍ਰਿਤਕਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ, ਜ਼ਖਮੀਆਂ ਨੂੰ 2 ਲੱਖ ਰੁਪਏ’, ਭਗਦੜ ਤੋਂ ਬਾਅਦ ਵਿਜੇ ਨੇ ਮੁਆਵਜ਼ੇ ਦਾ ਕੀਤਾ ਐਲਾਨ

ਬੰਗਲਾਦੇਸ਼ ਦੀ ਕੱਪੜਾ ਫੈਕਟਰੀ ਵਿੱਚ ਭਿਆਨਕ ਅੱਗ, ਕੈਮੀਕਲ ਗੋਦਾਮ ਵਿੱਚ ਧਮਾਕਾ

ਦੀਵਾਲੀ ਤੋਂ ਪਹਿਲਾਂ ਕਾਨਪੁਰ ਦੇ ਕੇਂਦਰੀ ਬਾਜ਼ਾਰ ‘ਚ ਵੱਡਾ ਧਮਾਕਾ, 12 ਵਿਅਕਤੀ ਜ਼ਖਮੀ; ਪੁਲਿਸ ਅਲਰਟ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੜ੍ਹ ਰਾਹਤ ਤੇ ਹੋਰ ਅਹਿਮ ਮੁੱਦਿਆਂ ‘ਤੇ PM ਮੋਦੀ ਨਾਲ ਕੀਤੀ ਚਰਚਾ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?