By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਝਾਰਖੰਡ ‘ਚ ਦਰਦਨਾਕ ਸੜਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਸਕਾਰਪੀਓ ਦੇ ਉੱਡੇ ਪਰਖੱਚੇ, 13 ਦੀ ਮੌਤ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Breaking > ਝਾਰਖੰਡ ‘ਚ ਦਰਦਨਾਕ ਸੜਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਸਕਾਰਪੀਓ ਦੇ ਉੱਡੇ ਪਰਖੱਚੇ, 13 ਦੀ ਮੌਤ
BreakingIndia

ਝਾਰਖੰਡ ‘ਚ ਦਰਦਨਾਕ ਸੜਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਸਕਾਰਪੀਓ ਦੇ ਉੱਡੇ ਪਰਖੱਚੇ, 13 ਦੀ ਮੌਤ

ਮ੍ਰਿਤਕਾਂ 'ਚ 4 ਬੱਚੇ ਅਤੇ 4 ਔਰਤਾਂ ਸ਼ਾਮਲ, ਇਕ ਵਿਅਕਤੀ ਜ਼ਖ਼ਮੀ

Varesh Neelkanth
Last updated: November 29, 2026 9:33 am
Varesh Neelkanth
49 minutes ago
Share
SHARE

ਮ੍ਰਿਤਕਾਂ ‘ਚ 4 ਬੱਚੇ ਅਤੇ 4 ਔਰਤਾਂ ਸ਼ਾਮਲ, ਇਕ ਵਿਅਕਤੀ ਜ਼ਖ਼ਮੀ

ਝਾਰਖੰਡ Major Times

: ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਕਈ ਪਰਿਵਾਰਾਂ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ। ਇਸ ਦਰਦਨਾਕ ਹਾਦਸੇ ਵਿੱਚ 13 ਲੋਕਾਂ ਦੀ ਜਾਨ ਚਲੀ ਗਈ, ਜਿਨ੍ਹਾਂ ਵਿੱਚ ਚਾਰ ਬੱਚੇ ਅਤੇ ਚਾਰ ਔਰਤਾਂ ਵੀ ਸ਼ਾਮਲ ਹਨ। ਹਾਦਸੇ ਦੌਰਾਨ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਨੀਵਾਰ ਤੜਕੇ ਕਰੀਬ 2 ਵਜੇ ਰਾਂਚੀ-ਪਟਨਾ ਨੈਸ਼ਨਲ ਹਾਈਵੇਅ-33 ‘ਤੇ ਵਾਪਰਿਆ। ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਜੰਘਾਰੋ ਪਿੰਡ ਦੇ ਰਹਿਣ ਵਾਲੇ 14 ਲੋਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਰਾਜਰੱਪਾ ਮੰਦਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਚੀਕ-ਚਿਹਾੜਾ ਮੱਚ ਗਿਆ। ਆਵਾਜ਼ ਸੁਣ ਕੇ ਸਥਾਨਕ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਗੱਡੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਕਾਰਜ ਸ਼ੁਰੂ ਕੀਤੇ। ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਤੁਰੰਤ ਸਦਰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਮੌਕੇ ‘ਤੇ ਪਹੁੰਚੇ ਮ੍ਰਿਤਕਾਂ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਪੂਰਾ ਪਰਿਵਾਰ ਬਿਹਾਰ ਸ਼ਰੀਫ ਤੋਂ ਰਾਜਰੱਪਾ ਮੰਦਰ ਵਿੱਚ ਦਰਸ਼ਨ ਕਰਨ ਲਈ ਜਾ ਰਿਹਾ ਸੀ। ਇਸ ਦੌਰਾਨ ਹਾਈਵੇਅ ‘ਤੇ ਉਨ੍ਹਾਂ ਦੀ ਸਕਾਰਪੀਓ ਨੂੰ ਕਿਸੇ ਹੋਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

अमित शाह के पंजाब दौरे से पहले, अमन अरोड़ा ने नशा तस्करी, गुजरात में हेरोइन की बरामदगी और देश भर में बिगड़ती कानून-व्यवस्था पर पूछे 4 सवाल 
ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਵਿਰੁੱਧ ਅੰਮ੍ਰਿਤਸਰ ‘ਚ ਪ੍ਰਦਰਸ਼ਨ; ਭੰਡਾਰੀ ਪੁਲ ‘ਤੇ ਚੱਕਾ ਜਾਮ
Breaking: Mayor Vaneet Dhir ने दी विकास कार्यों की सौगात; हाई मास्ट लाइटों का किया उद्घाटन
Breaking News: घरेलू कलह से तंग आकर 24 वर्षीय युवती ने लगाई फांसी
पंजाब कांग्रेस में 2027 चुनाव से पहले बड़ा फेरबदल; राजा वड़िंग के इस्तीफे के बाद विजयइंदर सिंगला का नाम सबसे आगे
Share This Article
Facebook Whatsapp Whatsapp Telegram Email Print
Previous Article ਗੁਰਪ੍ਰੀਤ ਸਿੰਘ ਭੁੱਲਰ ਨੇ ਮੁੜ ਸੰਭਾਲੀ ਜਲੰਧਰ ਪੁਲਿਸ ਕਮਿਸ਼ਨਰ ਦੀ ਕਮਾਨ,
Next Article ਪੰਜਾਬ ‘ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ, 1 ਦਸੰਬਰ ਤੱਕ ਕਈ ਜ਼ਿਲ੍ਹਿਆਂ ‘ਚ ਰਹੇਗੀ ਸੰਘਣੀ ਧੁੰਦ
Leave a Comment

Leave a Reply Cancel reply

Your email address will not be published. Required fields are marked *

ਪੰਜਾਬ ‘ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ, 1 ਦਸੰਬਰ ਤੱਕ ਕਈ ਜ਼ਿਲ੍ਹਿਆਂ ‘ਚ ਰਹੇਗੀ ਸੰਘਣੀ ਧੁੰਦ
Punjab
ਗੁਰਪ੍ਰੀਤ ਸਿੰਘ ਭੁੱਲਰ ਨੇ ਮੁੜ ਸੰਭਾਲੀ ਜਲੰਧਰ ਪੁਲਿਸ ਕਮਿਸ਼ਨਰ ਦੀ ਕਮਾਨ,
Jalandhar
ਪੰਜਾਬ ਸਰਕਾਰ ਦਾ ਵੱਡਾ ਫੈਸਲਾ, IPS ਹਰਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦਾ ਵਾਧੂ ਚਾਰਜ
Breaking Punjab
1 दिसंबर से बदल जाएंगे गैस सिलिंडर बुकिंग
Breaking
बूटा मंडी इलाके में छुरी मारकर एक व्यक्ति की हत्या
Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?