By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਅਸਮਿਤਾ ਲੀਗ ’ਚ 60 ਖਿਡਾਰੀਆਂ ਨੇ ਹਿੱਸਾ ਲਿਆ, ਕੁੜੀਆਂ ਨੇ ਦਿਖਾਈ ਪ੍ਰਤਿਭਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਅਸਮਿਤਾ ਲੀਗ ’ਚ 60 ਖਿਡਾਰੀਆਂ ਨੇ ਹਿੱਸਾ ਲਿਆ, ਕੁੜੀਆਂ ਨੇ ਦਿਖਾਈ ਪ੍ਰਤਿਭਾ

Jalandhar

ਅਸਮਿਤਾ ਲੀਗ ’ਚ 60 ਖਿਡਾਰੀਆਂ ਨੇ ਹਿੱਸਾ ਲਿਆ, ਕੁੜੀਆਂ ਨੇ ਦਿਖਾਈ ਪ੍ਰਤਿਭਾ

Major Times Editor
Last updated: November 17, 2025 6:54 pm
Major Times Editor Published November 17, 2025
Share
SHARE

ਜਲੰਧਰ :

ਐਥਲੈਟਿਕਸ ਫੈੱਡਰੇਸ਼ਨ ਆਫ਼ ਇੰਡੀਆ ਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਵੱਲੋਂ ਸੋਮਵਾਰ ਨੂੰ ਸਪੋਰਟਸ ਕਾਲਜ ਐਥਲੈਟਿਕਸ ਟਰੈਕ ’ਤੇ ਅਸਮਿਤਾ ਐਥਲੈਟਿਕਸ ਲੀਗ ਕਰਵਾਈ। 60 ਤੋਂ ਵੱਧ ਐਥਲੀਟਾਂ ਨੇ ਹਿੱਸਾ ਲਿਆ, ਆਪਣੀ ਖੇਡ ਭਾਵਨਾ ਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅੰਡਰ-14 ਤੇ 16 ਵਰਗਾਂ ਦੀਆਂ ਕੁੜੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਹਿੱਸਾ ਲਿਆ ਤੇ ਉਨ੍ਹਾਂ ਨੂੰ ਸਰਟੀਫਿਕੇਟ ਤੇ ਤਗਮੇ ਦਿੱਤੇ ਗਏ। ਜਲੰਧਰ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਹੈਪੀ ਨੇ ਕਿਹਾ ਕਿ ਲੀਗ ’ਚ ਐਥਲੀਟਾਂ ਦੀ ਭਾਗੀਦਾਰੀ ਨੇ ਨਵੀਂ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅੰਤਰਰਾਸ਼ਟਰੀ ਐਥਲੀਟ ਸਤਨਾਮ ਸਿੰਘ ਨੇ ਐਥਲੀਟਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ। ਕਿਡਸ ਜੈਵਲਿਨ ’ਚ ਜਪਜੀਤ ਕੌਰ ਨੇ ਪਹਿਲਾ ਸਥਾਨ, ਨੀਤਿਕਾ ਨੇ ਦੂਜਾ ਤੇ ਹਰਨੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 60 ਮੀਟਰ ਦੌੜ ’ਚ, ਅਰਸ਼ਨੀਰ ਕੌਰ ਨੇ ਪਹਿਲਾ, ਜਾਹਨਵੀ ਨੇ ਦੂਜਾ ਤੇ ਸਨੋਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 3 ਕਿਲੋਗ੍ਰਾਮ ਸ਼ਾਟ ਪੁਟ ’ਚ, ਏਕਮਜੋਤ ਕੌਰ ਨੇ ਪਹਿਲਾ, ਮਾਇਰਾ ਨੇ ਦੂਜਾ ਤੇ ਕੀਰਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਡਿਸਕਸ ਥ੍ਰੋ ’ਚ, ਗੁਨੀਤ ਕੌਰ ਨੇ ਪਹਿਲਾ, ਕਿਰਨਦੀਪ ਕੌਰ ਨੇ ਦੂਜਾ ਤੇ ਰੀਤ ਅਰੋੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 600 ਮੀਟਰ ਦੌੜ ’ਚ ਪ੍ਰਾਚੀ ਕੁਮਾਰੀ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਜਾ, ਵਰਸ਼ਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੌਂਗ ਜੰਪ ’ਚ ਜੈਸ਼ਾ ਜੈਨ ਨੇ ਪਹਿਲਾ, ਕੈਸ਼ਾ ਨੇ ਦੂਜਾ, ਦਿਵਿਆਅਕਸ਼ੈ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੈਵਲਿਨ ਥ੍ਰੋ ’ਚ ਨਵਿਆ ਪਵਾਰ ਨੇ ਪਹਿਲਾ, ਸਿਮਰਨ ਕੌਰ ਨੇ ਪਹਿਲਾ, ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਟ੍ਰਾਈਥਲੋਨ ਏ ਸ਼੍ਰੇਣੀ ’ਚ ਏਕਮਰੀਤ ਕੌਰ ਨੇ ਪਹਿਲਾ, ਕਵੀਸ਼ ਭਗਤ ਨੇ ਦੂਜਾ, ਹਰਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਟ੍ਰਾਈਥਲੋਨ ਬੀ ਸ਼੍ਰੇਣੀ ’ਚ ਜਪਜੀਤ ਕੌਰ ਨੇ ਪਹਿਲਾ, ਅਵਨੀਤ ਨੇ ਦੂਜਾ, ਕਨਿਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਟ੍ਰਾਈਥਲੋਨ ਸੀ ਸ਼੍ਰੇਣੀ ’ਚ ਨੀਤੀਕਾ ਨੇ ਪਹਿਲਾ, ਸੀਆ ਨੇ ਦੂਜਾ, ਸਾਕਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਜਲੰਧਰ ਦਿਹਾਤੀ ਪੁਲਿਸ ਵੱਲੋਂ ਥਾਣਾ ਲੋਹੀਆਂ ਵਿੱਚ ਹੋਏ ਸਨਸਨੀਖੇਜ਼ ਗੈਂਗਰੇਪ ਮਾਮਲੇ ਦੇ 03 ਦੋਸ਼ੀ ਗ੍ਰਿਫਤਾਰ

ਭਾਰੀ ਬਰਸਾਤ ਕਾਰਨ ਸਬਜ਼ੀਆਂ ਦੀ ਬਰਬਾਦੀ, ਗੋਭੀ ਦੀ ਪਨੀਰੀ ਵੀ ਹੋਈ ਖ਼ਰਾਬ, ਆਲੂ ਦੀ ਬਿਜਾਈ ’ਚ ਵੀ ਦੇਰੀ ਹੋਣ ਦਾ ਖ਼ਦਸ਼ਾ

ਜਲੰਧਰ ਨੇ 2025 ’ਚ ਵਧੀਆ ਪ੍ਰਸ਼ਾਸਨ ਤੇ ਵਿਕਾਸ ’ਚ ਪੁੱਟੀਆਂ ਨਵੀਆਂ ਪੁਲਾਂਘਾ, 2026 ’ਚ ਪੂਰੇ ਹੋਣਗੇ ਕਈ ਵੱਡੇ ਪ੍ਰਾਜੈਕਟ

ਨਹੀਂ ਖੁਲਣਗੇ ਜ਼ਿਲੇ ਦੇ 41 ਸਕੂਲ, ਬਸਤੀ ਪੀਰਦਾਦ ਸਕੂਲ ਦੇ ਖੰਡਰ ਹਿੱਸੇ ਦੀ ਕੰਧ ਡਿੱਗੀ,

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?