By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਅਦਾਲਤ ਨੇ ਈਡੀ ਨੂੰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ’ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਅਦਾਲਤ ਨੇ ਈਡੀ ਨੂੰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ’ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

Punjab

ਅਦਾਲਤ ਨੇ ਈਡੀ ਨੂੰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ’ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

Major Times Editor
Last updated: November 19, 2025 7:02 pm
Major Times Editor Published November 19, 2025
Share
SHARE

ਮੋਹਾਲੀ :

ਸਥਾਨਕ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਸਾਬਕਾ ਪੰਜਾਬ ਕਾਂਗਰਸ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਹੋਰਨਾਂ ਖ਼ਿਲਾਫ਼ ਚੱਲ ਰਹੇ ਮਨੀ ਲਾਂਡਰਿੰਗ ਮਾਮਲੇ ’ਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਦੇ ਹੁਕਮ ’ਚ ਕਿਹਾ ਗਿਆ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਵਕੀਲ ਵੱਲੋਂ ਲੋਕ ਸੇਵਕ ਵਿਰੁੱਧ ਸੀਆਰਪੀਸੀ ਦੀ ਧਾਰਾ 197 ਤਹਿਤ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਲਈ ਅਰਜ਼ੀ ਦਿੱਤੀ ਗਈ ਹੈ। ਅਰਜ਼ੀ ’ਚ ਦਰਜ ਸਮੱਗਰੀ ਦੇ ਮੱਦੇਨਜ਼ਰ, ਇਸ ਨੂੰ ਪ੍ਰਵਾਨ ਕੀਤਾ ਜਾਂਦਾ ਹੈ। ਮੁਕੱਦਮਾ ਚਲਾਉਣ ਦੀ ਮਨਜ਼ੂਰੀ ਰਿਕਾਰਡ ’ਤੇ ਲੈ ਲਈ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ 2025 ਲਈ ਮੁਲਤਵੀ ਕਰ ਦਿੱਤੀ ਗਈ ਹੈ ਤਾਂ ਜੋ ਨਵੇਂ ਸ਼ਾਮਲ ਕੀਤੇ ਗਏ ਮੁਲਜ਼ਮਾਂ ਮਹਿੰਦਰ ਪਾਲ ਅਤੇ ਸੁਖਵਿੰਦਰ ਸਿੰਘ ਖ਼ਿਲਾਫ਼ ਨੋਟਿਸ ਲਿਆ ਜਾ ਸਕੇ। ਇਹ ਮਾਮਲਾ ਉਨ੍ਹਾਂ ਦੋਸ਼ਾਂ ਨਾਲ ਸਬੰਧਤ ਹੈ ਕਿ ਧਰਮਸੋਤ ਤੇ ਉਸਦੇ ਪਰਿਵਾਰ ਨੇ ਮਾਰਚ 2016 ਤੋਂ ਮਾਰਚ 2020 ਦਰਮਿਆਨ ਮੰਤਰੀ ਦੇ ਕਾਰਜਕਾਲ ਦੌਰਾਨ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਫਰਵਰੀ 2023 ’ਚ ਐੱਫਆਈਆਰ ਦਰਜ ਕਰਨ ਤੋਂ ਬਾਅਦ ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ 3 ਤੇ 4 ਤਹਿਤ ਚਾਰਜਸ਼ੀਟ ਦਾਇਰ ਕੀਤੀ ਸੀ। ਧਰਮਸੋਤ ਤੇ ਸਹਿ-ਮੁਲਜ਼ਮ ਹਰਪ੍ਰੀਤ ਸਿੰਘ (ਉਸਦਾ ਪੁੱਤਰ) ਤੇ ਗੁਰਪ੍ਰੀਤ ਸਿੰਘ ਨੇ ਇਸ ਤੋਂ ਪਹਿਲਾਂ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ ਤੇ ਮੁਕੱਦਮੇ ਦਾ ਸਾਹਮਣਾ ਕਰਨ ਦੀ ਚੋਣ ਕੀਤੀ ਸੀ।

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ‘ਤੇ ਹੋਵੇਗੀ ਸਖ਼ਤੀ, ਸੋਸ਼ਲ ਮੀਡੀਆ ਅਕਾਉਂਟ ਦੀ ਹੋਵੇਗੀ ਜਾਂਚ, ਸਰਕਾਰੀ ਏਜੰਸੀਆਂ ਚੌਕਸ

ਜਥੇਦਾਰ ਗੜਗੱਜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਕਿਹਾ- ਕੇਂਦਰ ਤੇ ਸੂਬਾ ਸਰਕਾਰ ਹੜ੍ਹ ਪ੍ਰਭਾਵਿਤਾਂ ਦੀ ਮਦਦ ’ਚ ਫੇਲ੍ਹ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੌਂ ਸਾਲ ਪੁਰਾਣੇ ਮਾਮਲੇ ‘ਚ ਬਰੀ

ਆਜ਼ਾਦ ਉਮੀਦਵਾਰ ਹਰਪਾਲ ਸਿੰਘ ‘ਆਪ’ ’ਚ ਸ਼ਾਮਲ, ਹਰਮੀਤ ਸੰਧੂ ਨੂੰ ਦਿੱਤਾ ਸਮਰਥਨ

ਸੂਬੇ ਭਰ ਦੇ ਅਨਾਥ ਤੇ ਬੇਸਹਾਰਾ ਬੱਚਿਆਂ ਲਈ 242 ਕਰੋੜ ਰੁਪਏ ਜਾਰੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?