ਡੈਸਕ : 
ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ, ਜਿੱਥੇ ਇੱਕ ਤਿੰਨ ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਹੋਇਆ ਹੈ। ਦੋਸ਼ ਹੈ ਕਿ 35 ਸਾਲਾ ਨੌਜਵਾਨ ਬੱਚੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਦਰਿੰਦਗੀ ਕੀਤੀ। ਪਰਿਵਾਰ ਵਾਲਿਆਂ ਨੂੰ ਬੱਚੀ ਖੂਨ ਨਾਲ ਲੱਥਪੱਥ ਮਿਲੀ। ਉਸ ਦੇ ਪ੍ਰਾਈਵੇਟ ਅੰਗ ‘ਚੋਂ ਖੂਨ ਵਹਿ ਰਿਹਾ ਸੀ। ਤੁਰੰਤ ਮਾਸੂਮ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਉਸ ਨੂੰ ਉੱਚ ਕੇਂਦਰ (Higher Centre) ਲਈ ਰੈਫਰ ਕਰ ਦਿੱਤਾ ਗਿਆ ਹੈ। ਡੈਸਕ : ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ, ਜਿੱਥੇ ਇੱਕ ਤਿੰਨ ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਹੋਇਆ ਹੈ। ਦੋਸ਼ ਹੈ ਕਿ 35 ਸਾਲਾ ਨੌਜਵਾਨ ਬੱਚੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਦਰਿੰਦਗੀ ਕੀਤੀ। ਪਰਿਵਾਰ ਵਾਲਿਆਂ ਨੂੰ ਬੱਚੀ ਖੂਨ ਨਾਲ ਲੱਥਪੱਥ ਮਿਲੀ। ਉਸ ਦੇ ਪ੍ਰਾਈਵੇਟ ਅੰਗ ‘ਚੋਂ ਖੂਨ ਵਹਿ ਰਿਹਾ ਸੀ। ਤੁਰੰਤ ਮਾਸੂਮ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਉਸ ਨੂੰ ਉੱਚ ਕੇਂਦਰ (Higher Centre) ਲਈ ਰੈਫਰ ਕਰ ਦਿੱਤਾ ਗਿਆ ਹੈ।ਇਧਰ, ਪਰਿਵਾਰ ਵਾਲਿਆਂ ਨੇ ਬੱਚੀ ਨੂੰ ਲੱਭਣਾ ਸ਼ੁਰੂ ਕੀਤਾ ਤਾਂ ਉਹ ਗੰਭੀਰ ਹਾਲਤ ਵਿੱਚ ਮਿਲੀ। ਉਸ ਦੇ ਕੱਪੜੇ ਖੂਨ ਨਾਲ ਲੱਥਪੱਥ ਸਨ। ਤੁਰੰਤ ਬੱਚੀ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦੀ ਗੰਭੀਰ ਹਾਲਤ ਦੇਖਦਿਆਂ ਉਸਨੂੰ ਉੱਚ ਕੇਂਦਰ ਲਈ ਰੈਫਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਬੱਚੀ ਨਾਲ ਜਬਰ-ਜ਼ਨਾਹ ਹੋਣ ਦਾ ਖਦਸ਼ਾ ਜਤਾਇਆ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

