By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: 3200 ਕਰੋੜ ਦੇ ਸ਼ਰਾਬ ਘੁਟਾਲੇ ’ਚ ਬਘੇਲ ਦੀ ਕਰੀਬੀ ਸੌਮਿਆ ਗ੍ਰਿਫ਼ਤਾਰ, 570 ਕਰੋੜ ਦੇ ਕਥਿਤ ਕੋਲਾ ਘੁਟਾਲੇ ਦੇ ਮਾਮਲੇ ’ਚ ਵੀ ਜਾ ਚੁੱਕੀ ਹੈ ਜੇਲ੍ਹ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - India - 3200 ਕਰੋੜ ਦੇ ਸ਼ਰਾਬ ਘੁਟਾਲੇ ’ਚ ਬਘੇਲ ਦੀ ਕਰੀਬੀ ਸੌਮਿਆ ਗ੍ਰਿਫ਼ਤਾਰ, 570 ਕਰੋੜ ਦੇ ਕਥਿਤ ਕੋਲਾ ਘੁਟਾਲੇ ਦੇ ਮਾਮਲੇ ’ਚ ਵੀ ਜਾ ਚੁੱਕੀ ਹੈ ਜੇਲ੍ਹ

India

3200 ਕਰੋੜ ਦੇ ਸ਼ਰਾਬ ਘੁਟਾਲੇ ’ਚ ਬਘੇਲ ਦੀ ਕਰੀਬੀ ਸੌਮਿਆ ਗ੍ਰਿਫ਼ਤਾਰ, 570 ਕਰੋੜ ਦੇ ਕਥਿਤ ਕੋਲਾ ਘੁਟਾਲੇ ਦੇ ਮਾਮਲੇ ’ਚ ਵੀ ਜਾ ਚੁੱਕੀ ਹੈ ਜੇਲ੍ਹ

Major Times Editor
Last updated: December 18, 2025 4:53 am
Major Times Editor Published December 18, 2025
Share
SHARE

ਰਾਏਪੁਰ : 

ਛੱਤੀਸਗੜ੍ਹ ਦੇ ਬਹੁਚਰਚਿਤ 3200 ਕਰੋੜ ਰੁਪਏ ਦੇ ਕਥਿਤ ਸ਼ਰਾਬ ਘੁਟਾਲੇ ’ਚ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਕਰੀਬੀ ਤੇ ਡਿਪਟੀ ਸਕੱਤਰ ਰਹੀ ਸੌਮਿਆ ਚੌਰਸੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਮਾਮਲੇ ’ਚ ਉਨ੍ਹਾਂ ਨੂੰ ਸੰਮਨ ਜਾਰੀ ਕਰ ਕੇ ਪੁੱਛਗਿੱਛ ਲਈ ਤਲਬ ਕੀਤਾ ਸੀ। ਲੰਬੀ ਪੁੱਛਗਿੱਛ ਦੇ ਬਾਅਦ ਜਾਂਚ ਏਜੰਸੀ ਨੇ ਉਚਿਤ ਸਬੂਤ ਮਿਲਣ ਦਾ ਦਾਅਵਾ ਕਰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ। ਇਸ ਤੋਂ ਪਹਿਲਾਂ ਉਹ 570 ਕਰੋੜ ਰੁਪਏ ਦੇ ਕਥਿਤ ਕੋਲਾ ਘੁਟਾਲੇ ਦੇ ਮਾਮਲੇ ’ਚ ਵੀ ਜੇਲ੍ਹ ਜਾ ਚੁੱਕੀ ਹੈ।ਸੂਤਰਾਂ ਮੁਤਾਬਕ, ਸੌਮਿਆ ਚੌਰਸੀਆ ’ਤੇ ਸ਼ਰਾਬ ਕਾਰੋਬਾਰ ’ਚ ਨਾਜਾਇਜ਼ ਵਸੂਲੀ, ਕਮਿਸ਼ਨਖੋਰੀ ਤੇ ਸਰਕਾਰੀ ਤੰਤਰ ਦੀ ਦੁਰਵਰਤੋਂ ਦੇ ਗੰਭੀਰ ਦੋਸ਼ ਹਨ। ਈਡੀ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਘੁਟਾਲੇ ਦੀ ਰਾਸ਼ੀ ਦੇ ਲੈਣ-ਦੇਣ ਤੇ ਉਸ ਨਾਲ ਜੁੜੇ ਨੈੱਟਵਰਕ ਨੂੰ ਲੈ ਕੇ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਗ੍ਰਿਫ਼ਤਾਰੀ ਦੇ ਬਾਅਦ ਉਨ੍ਹਾਂ ਨੂੰ ਬੁੱਧਵਾਰ ਸਵੇਰੇ 11 ਵਜੇ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਜਾਏਗਾ, ਜਿੱਥੇ ਈਡੀ ਉਨ੍ਹਾਂ ਦਾ ਰਿਮਾਂਡ ਮੰਗ ਸਕਦੀ ਹੈ।

PM Modi ਦੇ ਬੰਗਾਲ ਦੌਰੇ ‘ਚ ਮੌਸਮ ਬਣਿਆ ਰੁਕਾਵਟ; ਘੱਟ ਵਿਜ਼ੀਬਿਲਟੀ ਕਾਰਨ ਨਾਦੀਆ ‘ਚ ਲੈਂਡ ਨਹੀਂ ਹੋ ਸਕਿਆ ਹੈਲੀਕਾਪਟਰ

24 ਘੰਟਿਆਂ ’ਚ ਪੂਰੀ ਕਰਨੀ ਹੋਵੇਗੀ ਵੈਸ਼ਨੋ ਦੇਵੀ ਦੀ ਯਾਤਰਾ, ਸ਼੍ਰਾਈਨ ਬੋਰਡ ਨੇ ਤੈਅ ਕੀਤੀ ਯਾਤਰਾ ਦੀ ਸਮਾਂ-ਹੱਦ

ਇਸ ਗੇਂਦਬਾਜ਼ ਨੇ ਕੀਤਾ ਕਮਾਲ, ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

ਆਸਮਾਨ ‘ਚ ਭਾਰਤ ਦੀ ਇਕ ਹੋਰ ‘ਅੱਖ’, 12 ਜਨਵਰੀ ਨੂੰ ਖ਼ਾਸ ਸੈਟੇਲਾਈਟ ਹੋਵੇਗਾ ਲਾਂਚ; ISRO ਰਚੇਗਾ ਨਵਾਂ ਇਤਿਹਾਸ

ਪੰਜਾਬੀ ਖ਼ਬਰਾਂ ਦੇਸ਼ ਜਨਰਲ ਅੱਤਵਾਦ ‘ਤੇ ਨਕੇਲ ਕੱਸਣ ਲਈ ਤਿਆਰੀਆਂ ਜਾਰੀ, ਏਆਈ-ਅਧਾਰਤ ਅਪਰਾਧ ਡੇਟਾਬੇਸ ਤਿਆਰ; ਇਹ ਕਿਵੇਂ ਕੰਮ ਕਰੇਗਾ?

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?