By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਸਰਕਾਰ ਨੇ ਸਰਕਾਰੀ ਕੰਮ-ਕਾਜ ਸਿਰਫ਼ ਮਾਂ-ਬੋਲੀ ‘ਚ ਕਰਨ ਦੀਆਂ ਜਾਰੀ ਕੀਤੀਆਂ ਸਖ਼ਤ ਹਿਦਾਇਤਾਂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਪੰਜਾਬ ਸਰਕਾਰ ਨੇ ਸਰਕਾਰੀ ਕੰਮ-ਕਾਜ ਸਿਰਫ਼ ਮਾਂ-ਬੋਲੀ ‘ਚ ਕਰਨ ਦੀਆਂ ਜਾਰੀ ਕੀਤੀਆਂ ਸਖ਼ਤ ਹਿਦਾਇਤਾਂ

Punjab

ਪੰਜਾਬ ਸਰਕਾਰ ਨੇ ਸਰਕਾਰੀ ਕੰਮ-ਕਾਜ ਸਿਰਫ਼ ਮਾਂ-ਬੋਲੀ ‘ਚ ਕਰਨ ਦੀਆਂ ਜਾਰੀ ਕੀਤੀਆਂ ਸਖ਼ਤ ਹਿਦਾਇਤਾਂ

Major Times Editor
Last updated: January 9, 2026 4:29 pm
Major Times Editor Published January 9, 2026
Share
SHARE

 ਤਰਨਤਾਰਨ:  

ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵਲੋਂ ਹਿਦਾਇਤਾਂ ਜਾਰੀ ਹੋਈਆਂ ਸਨ ਕਿ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ 2008 ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸੇ ਐਕਟ ਤਹਿਤ ਹੁਕਮ ਵੀ ਜਾਰੀ ਹੋਏ ਹਨ ਕਿ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਦੇ ਦਫ਼ਤਰਾਂ ‘ਚ ਸਮੁੱਚਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ‘ਚ ਕੀਤਾ ਜਾਣਾ ਲਾਜ਼ਮੀ ਬਣਾਇਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਅਤੇ ਕਿਸੇ ਪ੍ਰਕਾਰ ਦੀ ਅਣਗਹਿਲੀ ਨਹੀਂ ਵਰਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬੀ ਮਾਤ ਭਾਸ਼ਾ ਪੰਜਾਬ ਰਾਜ ਦੀ ਜ਼ਿੰਦ-ਜਾਨ ਹੈ ਅਤੇ ਪੰਜਾਬੀਅਤ ਦਾ ਮਾਣ ਹੈ। ਇਸ ਲਈ ਸੰਬੰਧਤ ਹੁਕਮਾਂ ਅਧੀਨ ਸਾਰਿਆਂ ਨੂੰ ਹੀ ਅਪੀਲ ਹੈ ਕਿ ਆਪੋ-ਆਪਣੇ ਅਧਿਕਾਰ ਖੇਤਰ ‘ਚ ਆਉਂਦੇ ਸਥਾਨਾਂ ਦੀ ਪੜਤਾਲ ਕਰ ਲਈ ਜਾਵੇ ਅਤੇ ਸਾਰੇ ਦਫ਼ਤਰਾਂ ਦੇ ਸਾਈਨ ਬੋਰਡ ਅਤੇ ਸੜਕਾਂ ਕਿਨਾਰੇ ਲੱਗੇ ਬੋਰਡਾਂ ‘ਚ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਵੀ ਠੀਕ ਹੋਣ। ਜੇਕਰ ਕੋਈ ਇਸ ਤਰ੍ਹਾਂ ਦੀ ਕਮੀ ਪਾਈ ਜਾਂਦੀ ਹੈ, ਤਾਂ ਸਬੰਧਤ ਅਧਿਕਾਰੀਆਂ ਵਲੋਂ ਜਲਦੀ ਤੋਂ ਜਲਦੀ ਠੀਕ ਕਰਵਾਈ ਜਾਵੇ। ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਜ਼ੁਬਾਨ ਦੇ ਵਿਕਾਸ, ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ ਹੈ।

ਪੰਜਾਬ ਨੇ 13,971 ਕਰੋੜ ਦੀ ਪ੍ਰਾਪਤੀ ਕੀਤੀ ਕੁੱਲ ਜੀਐੱਸਟੀ, ਆਰਥਿਕ ਔਕੜਾਂ ਦੇ ਬਾਵਜੂਦ ਸੂਬੇ ਵੱਲੋਂ ਕੌਮੀ ਔਸਤ ਤੋਂ ਵਧੀਆ ਪ੍ਰਦਰਸ਼ਨ: ਚੀਮਾ

ਸਫਾਈ ਸੇਵਕਾਂ ਦੀ ਨਵੀਂ ਭਰਤੀ ਰੈਗੂਲਰ ਆਧਾਰ ’ਤੇ ਹੋਵੇ, ਹਰਪਾਲ ਚੀਮਾ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਅਫਵਾਹਾਂ ਵਲ ਧਿਆਨ ਨਾ ਦਿਉੰ ਸੁਰੱਖਿਅਤ ਥਾਵਾਂ ’ਤੇ ਪਹੁੰਚੋ

ਹੁਣ ਸਰਕਾਰੀ ਸਕੂਲਾਂ ਦੇ ਬੱਚੇ ਮੁਫ਼ਤ ਲੈਣਗੇ JEE ਅਤੇ NEET ਦੀ ਆਨਲਾਈਨ ਕੋਚਿੰਗ

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?