By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਨਵਾਂਸ਼ਹਿਰ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ,
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਨਵਾਂਸ਼ਹਿਰ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ,

Punjab

ਨਵਾਂਸ਼ਹਿਰ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ,

Major Times Editor
Last updated: January 17, 2026 2:55 am
Major Times Editor Published January 17, 2026
Share
SHARE

ਨਵਾਂਸ਼ਹਿਰ: 

ਸ਼ੁੱਕਰਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ  ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਇਹ ਈਮੇਲ ਪ੍ਰਸ਼ਾਸਨ ਦੀ ਅਧਿਕਾਰਤ ਈਮੇਲ ਆਈਡੀ ‘ਤੇ ਭੇਜੀ ਗਈ ਸੀ, ਜਿਸ ਤੋਂ ਬਾਅਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਧਮਕੀ ਮਿਲਣ ਸਾਰ ਹੀ ਪੁਲਿਸ ਵੱਲੋਂ ਡੀਸੀ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ। ਡੀਐਸਪੀ ਰਾਜ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਦਫ਼ਤਰ ਦੇ ਹਰ ਕਮਰੇ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ। ਪ੍ਰਸ਼ਾਸਨ ਵੱਲੋਂ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਰਾਜ ਕੁਮਾਰ ਨੇ ਦੱਸਿਆ ਕਿ: “ਪ੍ਰਸ਼ਾਸਨ ਨੂੰ ਇੱਕ ਧਮਕੀ ਭਰੀ ਮੇਲ ਆਈ ਸੀ ਜਿਸ ਵਿੱਚ ਕੰਪਲੈਕਸ ਨੂੰ ਉਡਾਉਣ ਦੀ ਗੱਲ ਕਹੀ ਗਈ ਸੀ। ਹਾਲਾਂਕਿ ਪੁਲਿਸ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਮੁਸਤੈਦ ਹੈ, ਪਰ ਮੁੱਢਲੀ ਜਾਂਚ ਵਿੱਚ ਇਹ ਇੱਕ ਸ਼ਰਾਰਤ ਜਾਂ ਅਫ਼ਵਾਹ ਲੱਗ ਰਹੀ ਹੈ। ਅਜਿਹੀਆਂ ਧਮਕੀ ਭਰੀਆਂ ਮੇਲਾਂ ਪੰਜਾਬ ਦੇ ਕਈ ਹੋਰ ਸ਼ਹਿਰਾਂ ਵਿੱਚ ਵੀ ਪ੍ਰਾਪਤ ਹੋਈਆਂ ਹਨ।” ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਪੁਲਿਸ ਵੱਲੋਂ ਇਸ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਦੀ ਮਦਦ ਲਈ ਜਾ ਰਹੀ ਹੈ।

ਸਿੱਖਿਆ ਵਿਭਾਗ ਦੇ ਹੁਕਮਾਂ ਨੇ ਵਧਾਈ ਚਿੰਤਾ, ਸਕੂਲਾਂ ਦੀ ਹਕੀਕਤ ਨਾਲ ਬੇਖ਼ਬਰ ਨਿਰਦੇਸ਼, ਬਿਨ੍ਹਾਂ ਬਜਟ ਦੇ ਸਫ਼ਾਈ ਦੇ ਹੁਕਮ

ਆਮ ਆਦਮੀ ਪਾਰਟੀ ਵਲੋਂ ਵਾਈ ਪੂਰਨ ਕੁਮਾਰ ਖੁਦਕਸ਼ੀ ਮਸਲੇ ਸਬੰਧੀ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

‘ਪੰਜਾਬ ਨੂੰ ਚੰਡੀਗੜ੍ਹ ਸੌਂਪਣਾ ਮੇਰੇ ਵੱਸ ਨਹੀਂ, ਕੇਂਦਰ ਹੀ ਕਰੇਗਾ SYL ਦਾ ਫੈਸਲਾ’-ਰਾਜਪਾਲ

ਦੋਰਾਹਾ ’ਚ ਬੱਚੀ ਨੂੰ ਗਾਇਬ ਕਰਨ ਦੇ ਮਾਮਲੇ ’ਚ ਅਕਾਲੀ ਆਗੂ ਜਗਜੀਤ ਸਿੰਘ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਹੋਰ ਤੇਜ਼, ਫਰੀਦਕੋਟ ‘ਚ 2 ਬੱਚਿਆਂ ਦਾ ਰੈਸਕਿਉ : ਡਾ. ਬਲਜੀਤ ਕੌਰ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?