By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

breakingPunjab

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor
Last updated: February 6, 2026 5:15 pm
Major Times Editor Published February 6, 2026
Share
SHARE

ਐਕਟਿਵਾ ਤੇ ਸਵਾਰ ਹੋਕੇ ਆਏ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ


ਜਲੰਧਰ:
ਸ਼ੁਕਰਵਾਰ ਸਵੇਰੇ ਸਵੇਰੇ ਜਲੰਧਰ ਦੇ ਮਾਡਲ ਟਾਊਨ ਗੁਰਦੁਆਰੇ ਵਿਖੇ ਮੱਥੇ ਟੇਕ ਕੇ ਬਾਹਰ ਆਏ ਆਮ ਆਦਮੀ ਪਾਰਟੀ ਦੇ ਨੇਤਾ ਸਤਵਿੰਦਰ ਪਾਲ ਸਿੰਘ ਉਰਫ ਲੱਕੀ ਉਬਰਾਏ ਦਾ ਐਕਟਿਵਾ ਸਵਾਰ ਦੋ ਹਮਲਾਵਰਾਂ ਨੇ ਕਤਲ ਕਰ ਦਿੱਤਾ। ਇਹ ਘਟਨਾ ਉਸ ਸਮੇਂ ਹੋਏ ਜਦੋਂ ਲੱਕੀ ਓਬਰਾਏ ਸਵੇਰੇ ਕਰੀਬ ਸਾਢੇ ਛੇ ਵਜੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਬਾਹਰ ਆਏ ਅਤੇ ਬਾਹਰ ਖੜੀ ਆਪਣੀ ਥਾਰ ਕਾਰ ਵਿਚ ਬੈਠ ਕੇ ਬੂਟ ਪਾਉਣ ਲੱਗੇ ਤਾਂ ਇਨ੍ਹਏੲੀਂ ਦੇਰ ਨੂੰ ਇਕ ਨੌਜਵਾਨ ਜਿਸ ਨੇ ਕਾਲੇ ਰੰਗ ਦੀ ਹੁੱਡੀ ਪਾਈ ਸੀ ਆਇਆ ਅਤੇ ਲੱਕੀ ਓਬਰਾਏ ਤੇ ਲਗਾਤਾਰ ਕਈ ਫਾਇਰ ਕੀਤੇ ਅਤੇ ਨੇੜੇ ਹੀ ਖੜੇ ਆਪਣੇ ਸਾਥੀ ਜੋ ਕਿ ਐਕਟਿਵਾ ਤੇ ਸਵਾਰ ਸੀ ਨਾਲ ਫਰਾਰ ਹੋ ਗਿਆ। ਸਰੇਆਮ ਦਿਨ ਚੜ੍ਹਦੇ ਹੀ ਹੋਈ ਇਸ ਘਟਨਾ ਨਾਲ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਲੱਕੀ ਉਬਰਾਏ ਤੇ ਗੋਲੀਆਂ ਚੱਲੀਆਂ ਤਾਂ ਮੌਕੇ ਤੇ ਮੌਜੂਦ ਲੋਕਾਂ ਨੇ ਤੁਰੰਤ ਉਸ ਹਸਪਤਾਲ ਵਿਖੇ ਪਹੁੰਚਾਇਆ ਜਿਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਰਤਕ ਘਸ਼ਿਤ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਆਧਿਕਾਰੀ ਮੌਕੇ ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਪੁਲਿਸ ਨੇ ਲੱਕੀ ਓਬਰਾਏ ਦੀ ਲਾਸ਼ ਨੂੰ ਕਬਜੇ ਵਿਚ ਲੈਕੇ ਪੋਸਟਮਾਰਟਮ ਦੇ ਲਈ ਸਿਵਸ ਹਸਪਤਾਲ ਮੋਰਟਰੀ ਵਿਚ ਰਖਵਾਇਆ। ਮਿ੍ਰਤਰ ਆਮ ਆਦਮੀ ਪਾਰਟੀ ਪੰਜਾਬ ਦੇ ਨੇਤਾ ਅਤੇ ਪ੍ਰਾਪਰਟੀ ਡੀਲਰ ਸੀ।

ਘਟਨਾ ਸੀਸੀਟੀਵੀ ਵਿਚ ਹੋਈ ਕੈਦ


ਲੱਕੀ ਓਬਰਾਏ ਦਾ ਕਤਲ ਕਰਨ ਵਾਲਿਆਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਹ ਪੂਰੀ ਘਟਨਾ ਦੀ ਫੁਟੇਜ ਵਿੱਚ ਕੈਦ ਹੋ ਗਈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਸ਼ਖਸ ਕਾਲੇ ਰੰਗ ਦੀ ਹੁੱਡੀ ਪਾ ਕੇ ਆਉਂਦਾ ਹੈ ਅਤੇ ਫਿਰ ਤਾਬੜਤੋੜ ਗੋਲੀਆਂ ਬਰਸਾ ਕੇ ਆਪਣੇ ਸਾਥੀ ਨਾਲ ਸਕੂਟੀ ’ਤੇ ਫਰਾਰ ਹੋ ਜਾਂਦਾ ਹੈ। ਪੁਲਿਸ ਵਲੋਂ ਇਸ ਫੁਟੇਜ ਦੇ ਆਧਾਰ ਤੇ ਵੀ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ। ਇਸ ਸਮੇਂ ਫੇਸਬੁੱਕ ’ਤੇ ਬੁੱਧੂ ਲੋਹਾਰਾ ਅਤੇ ਜਸ ਬੁੱਟਰ ਦੇ ਨਾਮ ’ਤੇ ਦੋ ਪੋਸਟਾਂ ਘੁੰਮ ਰਹੀਆਂ ਹਨ, ਜੋ ਲੱਕੀ ਓਬਰਾਏ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੀਆਂ ਹਨ। ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਅਤੇ ਪਾਇਆ ਕਿ ਸ਼ੱਕੀ ਮਾਡਲ ਟਾਊਨ ਤੋਂ ਆਏ ਸਨ ਅਤੇ ਮਿਲਕ ਬਾਰ ਚੌਕ ਵੱਲ ਭੱਜ ਗਏ ਸਨ। ਪੁਲਿਸ ਇਸ ਸਮੇਂ ਹੋਰ ਫੁਟੇਜ ਦੀ ਜਾਂਚ ਕਰ ਰਹੀ ਹੈ।

केजरीवाल और आतिशी को SC से राहत, मानहानि मामले में ट्रायल कोर्ट की कार्यवाही पर 4 हफ्ते के लिए रोक बढ़ी

ਸੜਕ ਹਾਦਸੇ ’ਚ ਸਾਬਕਾ ਐਮਪੀ ਦੇ ਪੁੱਤਰ ਦੀ ਮੌਤ, ਤੇਜ਼ ਰਫ਼ਤਾਰ ਕ੍ਰੇਟਾ ਨੇ ਇਕ ਤੋਂ ਬਾਅਦ ਇਕ ਤਿੰਨ ਕਾਰਾਂ ਨੂੰ ਟੱਕਰ ਮਾਰੀ

ਪੰਜਾਬੀ ਖ਼ਬਰਾਂ ਪੰਜਾਬ ਅੰਮ੍ਰਿਤਸਰ ਮਸ਼ਹੂਰ ਪੰਜਾਬੀ ਗਾਇਕ ਅਕਾਲੀ ਦਲ ਵਾਰਸ ’ਚ ਹੋਇਆ ਸ਼ਾਮਲ, ਤਰਸੇਮ ਸਿੰਘ ਨੇ ਕੀਤਾ ਸਵਾਗਤ

ਮ੍ਰਿਤਕਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ, ਜ਼ਖਮੀਆਂ ਨੂੰ 2 ਲੱਖ ਰੁਪਏ’, ਭਗਦੜ ਤੋਂ ਬਾਅਦ ਵਿਜੇ ਨੇ ਮੁਆਵਜ਼ੇ ਦਾ ਕੀਤਾ ਐਲਾਨ

ਪੰਜਾਬ ‘ਚ ਤਾਪਮਾਨ 1 ਡਿਗਰੀ ਘਟਿਆ, ਸੀਤ ਲਹਿਰ ਦਾ ‘ਯੈਲੋ ਅਲਰਟ’; ਪੱਛਮੀ ਗੜਬੜ ਸਰਗਰਮ, 6 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?