By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

Jalandhar

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

Major Times Editor
Last updated: March 27, 2026 5:02 am
Major Times Editor Published March 27, 2026
Share
SHARE

ਜਲੰਧਰ, 

ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਕਪੂਰਥਲਾ ਚੌਕ ਵਿਖੇ ਛਾਪੇਮਾਰੀ ਕਰਕੇ ਇਕ ਭੀਖ ਮੰਗਦੀ ਬੱਚੀ ਨੂੰ ਰੈਸਕਿਊ ਕੀਤਾ ਗਿਆ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਿੱਖਿਆ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ਜੀਵਨਜੋਤ 2.0 ਤਹਿਤ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਇਹ ਚੈਕਿੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਛੁਡਵਾਈ ਗਈ ਬੱਚੀ ਨੂੰ ਡਵੀਜ਼ਨ ਨੰ. 2 ਵਿਖੇ ਡੀ.ਡੀ.ਆਰ ਕਰਵਾ ਕੇ ਬਾਲ ਭਲਾਈ ਕਮੇਟੀ, ਜਲੰਧਰ ਵਿਖੇ ਪੇਸ਼ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਵੱਲੋਂ ਬੱਚੀ ਨੂੰ ਚਿਲਡਰਨ ਹੋਮ ਫਾਰ ਗਰਲਜ਼, ਜਲੰਧਰ ਵਿਖੇ ਸ਼ੈਲਟਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੱਚੀ ਦੇ ਮੁੜ ਵਸੇਬੇ ਅਤੇ ਪੜ੍ਹਾਈ ਲਈ ਉਪਰਾਲੇ ਕੀਤੇ ਜਾਣਗੇ। ਰੈਸਕਿਊ ਟੀਮ ਵਿੱਚ (ਲੀਗਲ ਕਮ ਪ੍ਰੋਬੇਸ਼ਨ ਅਫਸਰ) ਸੰਦੀਪ ਕੁਮਾਰ, ਸੋਸ਼ਲ ਵਰਕਰ ਤੈਨੂੰ ਬਾਲਾ, ਕਾਊਂਸਲਰ ਸੁਨੀਤਾ ਅਤੇ ਡਾਟਾ ਐਂਟਰੀ ਆਪ੍ਰੇਟਰ ਨਵਜੋਤ ਕੌਰ ਵੀ ਮੌਜੂਦ ਸਨ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡ ਸਰੂਪਵਾਲ ਦਾ ਦੌਰਾ

ਪਹਿਲੇ ਦਿਨ ਮੰਡੀਆਂ ’ਚ ਨਹੀਂ ਹੋਈ ਖ਼ਰੀਦ

ਗੌਤਮ ਨਗਰ ’ਚ ਮਿਲੇ ਡਾਇਰੀਏ ਦੇ ਸੱਤ ਨਵੇਂ ਮਰੀਜ਼

ਕੋਈ ਵੀ ਯੋਗ ਵਿਅਕਤੀ ਰਾਸ਼ਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ : ਕੈਬਨਿਟ ਮੰਤਰੀ

– ਐਨ.ਡੀ.ਆਰ.ਐਫ. ਨੇ ਪਿੰਡ ਲੋਹਾਰਾ ’ਚ ਫਸੇ ਅੱਠ ਵਰਕਰਾਂ ਨੂੰ ਬਚਾਇਆ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਪੰਜਾਬ ਸਰਕਾਰ ਨੇ 4 ਸਾਲਾਂ ’ਚ ਇਤਿਹਾਸਕ ਫੈਸਲੇ ਲੈ ਕੇ ਹਰ ਖੇਤਰ ’ਚ ਕੀਤੇ ਕ੍ਰਾਂਤੀਕਾਰੀ ਬਦਲਾਅ : ਪਵਨ ਕੁਮਾਰ ਟੀਨੂੰ

Major Times Editor Major Times Editor March 27, 2026
– ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉੱਤਰੀ : ਮੋਹਿੰਦਰ ਭਗਤ
ਪੱਛਮੀ ਏਸ਼ੀਆ ਸੰਕਟ ਨਾਲ ਨਿਪਟੇਗੀ ਟੀਮ ਇੰਡੀਆ, ਅੱਜ ਮੁੱਖ ਮੰਤਰੀਆਂ ਨਾਲ ਗੱਲ ਕਰਨਗੇ PM; ਸੂਬਿਆਂ ਦੀਆਂ ਤਿਆਰੀਆਂ ’ਤੇ ਹੋਵੇਗੀ ਚਰਚਾ
ਅੱਜ ਮਨਾਇਆ ਜਾਵੇਗਾ ਰਾਮਲਲਾ ਦਾ ਜਨਮ ਉਤਸਵ , ਦੁਪਹਿਰ 12 ਵਜੇ ਤੋਂ ਪੰਜ ਮਿੰਟ ਤੱਕ ਹੋਵੇਗਾ ਰਾਮਲਲਾ ਦਾ ਸੂਰਜ ਤਿਲਕ
ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ
ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ
ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?