By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 2 ਸਬ-ਮਸ਼ੀਨ ਗਨ ਬਰਾਮਦ, ਸੰਭਾਵਿਤ ਵੱਡੀ ਸਾਜ਼ਿਸ਼ ਨਾਕਾਮ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Politics - ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 2 ਸਬ-ਮਸ਼ੀਨ ਗਨ ਬਰਾਮਦ, ਸੰਭਾਵਿਤ ਵੱਡੀ ਸਾਜ਼ਿਸ਼ ਨਾਕਾਮ

Politics

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 2 ਸਬ-ਮਸ਼ੀਨ ਗਨ ਬਰਾਮਦ, ਸੰਭਾਵਿਤ ਵੱਡੀ ਸਾਜ਼ਿਸ਼ ਨਾਕਾਮ

Major Times Editor
Last updated: March 29, 2026 4:59 pm
Major Times Editor Published March 29, 2026
Share
SHARE

ਅੰਮ੍ਰਿਤਸਰ:

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੂੰ ਐਤਵਾਰ ਸਵੇਰੇ ਨਾਕਾਬੰਦੀ ਦੌਰਾਨ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਚੈਕਿੰਗ ਦੌਰਾਨ ਦੋ ਸਬ-ਮਸ਼ੀਨ ਗਨ (SMG) ਬਰਾਮਦ ਕੀਤੀਆਂ ਹਨ, ਜਿਸ ਨਾਲ ਇੱਕ ਸੰਭਾਵਿਤ ਵੱਡੀ ਦਹਿਸ਼ਤਗਰਦ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਨਾਕੇ ਦੌਰਾਨ ਦੋ ਸ਼ੱਕੀ ਵਿਅਕਤੀ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਦੇ ਇਸ਼ਾਰੇ ‘ਤੇ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਸੁੱਟੇ ਗਏ ਸਨ। ਪੁਲਿਸ ਕਮਿਸ਼ਨਰ ਵੱਲੋਂ ਜਲਦ ਹੀ ਇਸ ਮਾਮਲੇ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਹੋਰ ਅਹਿਮ ਖ਼ੁਲਾਸੇ ਕੀਤੇ ਜਾਣ ਦੀ ਸੰਭਾਵਨਾ ਹੈ।

ਪਾਕਿਸਤਾਨੀ ਕਨੈਕਸ਼ਨ ਦੀ ਸੰਭਾਵਨਾ

ਮੁੱਢਲੇ ਇਸ਼ਾਰੇ ਇਹ ਦਰਸਾਉਂਦੇ ਹਨ ਕਿ ਇਸ ਮਾਮਲੇ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋ ਸਕਦੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ISI ਗੈਂਗਸਟਰਾਂ ਦੀ ਮਦਦ ਨਾਲ ਭਾਰਤ ਵਿੱਚ ਹਥਿਆਰਾਂ ਦੀ ਸਪਲਾਈ ਕਰ ਰਹੀ ਹੈ, ਤਾਂ ਜੋ ਪੰਜਾਬ ਵਿੱਚ ਅਸ਼ਾਂਤੀ ਫੈਲਾਈ ਜਾ ਸਕੇ।

ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਤੇ ਸਹਾਇਤਾ: ਹਰਪਾਲ ਸਿੰਘ ਚੀਮਾ

MP ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਕੇਂਦਰ ਹੜ੍ਹਾਂ ਮਾਰੇ ਪੰਜਾਬ ਨੂੰ ਰੋਕੇ ਹੋਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਰਾਸ਼ੀ ਤੇ ਵਿਸ਼ੇਸ਼ ਰਾਹਤ ਪੈਕੇਜ ਤੁਰੰਤ ਕਰੇ ਜਾਰੀ

ਦਿੱਲੀ ਦੇ CM ਰੇਖਾ ਗੁਪਤਾ ਕੈਬਨਿਟ ਨਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਪਿਸਤੌਲ ਦਿਖਾ ਕੇ ਲੁਟੇਰੇ 2 ਲੱਖ ਦੀ ਨਕਦੀ ਲੈ ਹੋਏ ਫ਼ਰਾਰ

‘ਹੜ੍ਹਾਂ ਲਈ ਕੈਬਨਿਟ ਮੰਤਰੀ ਗੋਇਲ ਤੇ ਕ੍ਰਿਸ਼ਨ ਕੁਮਾਰ ਜ਼ਿੰਮੇਵਾਰ’, ਪ੍ਰਤਾਪ ਬਾਜਵਾ ਨੇ ਪੰਜਾਬ ਵਿਧਾਨ ਸਭਾ ‘ਚ ਕੀਤੀ ਕਾਰਵਾਈ ਦੀ ਮੰਗ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?