By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਬਬਰੀਕ ਚੌਕ ’ਚ ਮਹਿਲਾ ਦੇ ਕੰਨਾਂ ਤੋਂ ਸੋਨੇ ਦੇ ਟੌਪਸ ਝਪਟੇ, ਪਲਸਰ ਸਵਾਰ ਦੋ ਲੁਟੇਰੇ ਫਰਾਰ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Breaking > ਬਬਰੀਕ ਚੌਕ ’ਚ ਮਹਿਲਾ ਦੇ ਕੰਨਾਂ ਤੋਂ ਸੋਨੇ ਦੇ ਟੌਪਸ ਝਪਟੇ, ਪਲਸਰ ਸਵਾਰ ਦੋ ਲੁਟੇਰੇ ਫਰਾਰ
BreakingJalandhar

ਬਬਰੀਕ ਚੌਕ ’ਚ ਮਹਿਲਾ ਦੇ ਕੰਨਾਂ ਤੋਂ ਸੋਨੇ ਦੇ ਟੌਪਸ ਝਪਟੇ, ਪਲਸਰ ਸਵਾਰ ਦੋ ਲੁਟੇਰੇ ਫਰਾਰ

Varesh Neelkanth
Last updated: August 14, 2026 6:31 pm
Varesh Neelkanth
3 weeks ago
Share
SHARE

ਜਲੰਧਰ। major times

ਬਬਰੀਕ ਚੌਕ ਵਿੱਚ ਨਸ਼ਾ ਛੁਡਾਊ ਕੇਂਦਰ ਦੇ ਨੇੜੇ ਪਲਸਰ ਮੋਟਰਸਾਈਕਲ ਸਵਾਰ ਦੋ ਲੁਟੇਰੇ ਫਰਾਰ ਇੱਕ ਮਹਿਲਾ ਦੇ ਕੰਨਾਂ ਤੋਂ ਸੋਨੇ ਦੇ ਟੌਪਸ ਝਪਟ ਕੇ ਫਰਾਰ ਹੋ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ 15 ਅਗਸਤ ਦੇ ਮੱਦੇਨਜ਼ਰ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਹੀ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਸੀ। ਇਸ ਦੇ ਬਾਵਜੂਦ ਵਿਅਸਤ ਚੌਕ ਵਿੱਚ ਝਪਟਮਾਰ ਵਾਰਦਾਤ ਨੂੰ ਅੰਜਾਮ ਦੇ ਕੇ ਆਸਾਨੀ ਨਾਲ ਫਰਾਰ ਹੋ ਗਏ।
ਪੀੜਤ ਮਹਿਲਾ ਦੀ ਪਛਾਣ ਮੁਕਤਾ ਗੌਰੀ,ਵਜੋਂ ਹੋਈ ਹੈ। ਮੁਕਤਾ ਗੌਰੀ ਨੇ ਦੱਸਿਆ ਕਿ ਸ਼ਾਮ ਕਰੀਬ 4 ਵਜੇ ਉਹ ਆਪਣੇ ਪੋਤੇ ਨਾਲ ਸਕੂਟੀ ’ਤੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਜਾ ਰਹੀ ਸੀ। ਉਸ ਦੀ ਸਕੂਟੀ ਦੀ ਰਫ਼ਤਾਰ ਹੌਲੀ ਸੀ। ਜਿਵੇਂ ਹੀ ਉਹ ਬਬਰੀਕ ਚੌਕ ਨੇੜੇ ਪਹੁੰਚੀ ਤਾਂ ਪਿੱਛੋਂ ਪਲਸਰ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਅਚਾਨਕ ਉਸ ਦੇ ਕੰਨਾਂ ’ਤੇ ਝਪਟਾ ਮਾਰ ਦਿੱਤਾ।
ਮਹਿਲਾ ਨੇ ਦੱਸਿਆ ਕਿ ਜਦੋਂ ਤੱਕ ਉਹ ਕੁਝ ਸਮਝ ਕੇ ਸੰਭਲਦੀ, ਉਦੋਂ ਤੱਕ ਦੋਵੇਂ ਨੌਜਵਾਨ ਤੇਜ਼ ਰਫ਼ਤਾਰ ਨਾਲ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਘਟਨਾ ਤੋਂ ਬਾਅਦ ਮੌਕੇ ’ਤੇ ਲੋਕ ਇਕੱਠੇ ਹੋ ਗਏ ਪਰ ਝਪਟਮਾਰਾਂ ਨੂੰ ਫੜਿਆ ਨਹੀਂ ਜਾ ਸਕਿਆ। ਮੋਟਰਸਾਈਕਲ ਦਾ ਨੰਬਰ ਵੀ ਨੋਟ ਨਹੀਂ ਹੋ ਸਕਿਆ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੰਬਰ-5 ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਮੁਤਾਬਕ ਘਟਨਾ ਤਾਜ਼ਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਫਿਲਹਾਲ ਕਿਸੇ ਵੀ ਮੁਲਜ਼ਮ ਦੀ ਪਛਾਣ ਨਹੀਂ ਹੋਈ।
ਪੀੜਤ ਮਹਿਲਾ ਨੇ ਪੁਲਿਸ ਤੋਂ ਮੁਲਜ਼ਮਾਂ ਨੂੰ ਜਲਦ ਕਾਬੂ ਕਰਕੇ ਉਸ ਦੇ ਸੋਨੇ ਦੇ ਟੌਪਸ ਬਰਾਮਦ ਕਰਵਾਉਣ ਦੀ ਮੰਗ ਕੀਤੀ ਹੈ।

भाजपा के खिलाफ प्रदर्शन में आप नेताओं की आपस में तीखी बहस, बोले- चोर के साथ फोटो नहीं कराता
80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ
पंजाब कांग्रेस प्रभारी के रूप में सचिन पायलट के सामने बड़ी चुनौती: गुटबाजी खत्म कर नेताओं को एकजुट करने की कवायद तेज
ਕੈਬਨਿਟ ਮੰਤਰੀ ਵੱਲੋਂ ਬਸਤੀ ਬਾਵਾ ਖੇਲ ਇਲਾਕੇ ਵਿੱਚ 53 ਲੱਖ ਤੋਂ ਵੱਧ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ
पुणे में राहुल गांधी के ‘छात्रों की गूंज’ कार्यक्रम को पुलिस की मंजूरी, 30 शर्तें लागू
Share This Article
Facebook Whatsapp Whatsapp Telegram Email Print
Previous Article ਵੰਡ ਦਾ ਦਰਦ ਪੰਜਾਬੀ ਕਦੇ ਨਹੀਂ ਭੁੱਲ ਸਕਦੇ : ਕੇਵਲ ਸਿੰਘ ਢਿੱਲੋਂ
Next Article ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਲਹਿਰਾਇਆ ਤਿਰੰਗਾ, 13ਵੀਂ ਵਾਰ ਕੀਤਾ ਦੇਸ਼ ਨੂੰ ਸੰਬੋਧਨ
Leave a Comment

Leave a Reply Cancel reply

Your email address will not be published. Required fields are marked *

सनटेक सिटी मामले में ईडी का बड़ा एक्शन: पंजाब के वरिष्ठ IAS अधिकारी अनुराग वर्मा को 9 सितंबर का नया समन जारी
Punjab Jalandhar Politics
जालंधर में पंजाब कांग्रेस का भाजपा के खिलाफ जोरदार प्रदर्शन: खड़गे की रैली स्थल के ‘शुद्धिकरण’ और राहुल गांधी पर FIR का जताया विरोध
Jalandhar Breaking Politics Punjab
पंजाब सरकार के बहिष्कार और विरोध के बीच जस्टिस अश्वनी कुमार मिश्रा ने ली पंजाब एवं हरियाणा हाईकोर्ट के चीफ जस्टिस पद की शपथ
Breaking Jalandhar Politics Punjab
रनवे से फिसला अमेज़न का कार्गो प्लेन, गाड़ियों से टकराने के बाद लगी आग; 5 लोगों की मौत
India Breaking
कांग्रेस संगठन में बड़ा फेरबदल, भूपेश बघेल पंजाब प्रभारी पद से हटे; सचिन पायलट को मिली जिम्मेदारी
Breaking Politics Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?