By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਬੇਅਦਬੀ ਸੋਧ ਕਾਨੂੰਨ ਨੂੰ ਲਾਗੂ ਕਰਨ ਲਈ ਕਮੇਟੀ ਦੀ ਅਹਿਮ ਬੈਠਕ ਅੱਜ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Breaking > ਬੇਅਦਬੀ ਸੋਧ ਕਾਨੂੰਨ ਨੂੰ ਲਾਗੂ ਕਰਨ ਲਈ ਕਮੇਟੀ ਦੀ ਅਹਿਮ ਬੈਠਕ ਅੱਜ
BreakingPunjab

ਬੇਅਦਬੀ ਸੋਧ ਕਾਨੂੰਨ ਨੂੰ ਲਾਗੂ ਕਰਨ ਲਈ ਕਮੇਟੀ ਦੀ ਅਹਿਮ ਬੈਠਕ ਅੱਜ

Varesh Neelkanth
Last updated: September 27, 2026 11:55 am
Varesh Neelkanth
30 minutes ago
Share
SHARE
Highlights
  • ਮੀਟਿੰਗ ਦੁਪਹਿਰ 1 ਵਜੇ ਸੈਕਟਰ-2 ਸਥਿਤ ਮੁੱਖ ਮੰਤਰੀ ਰਿਹਾਇਸ਼ ’ਤੇ

ਚੰਡੀਗੜ੍ਹ: major times

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ-2026’ ਨੂੰ ਲਾਗੂ ਕਰਨ ਨਾਲ ਜੁੜੇ ਮਾਮਲਿਆਂ ’ਤੇ ਵਿਚਾਰ ਕਰਨ ਲਈ ਬਣਾਈ ਗਈ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੁਪਹਿਰ 1 ਵਜੇ ਸੈਕਟਰ-2 ਸਥਿਤ ਮੁੱਖ ਮੰਤਰੀ ਰਿਹਾਇਸ਼ ’ਤੇ ਹੋਣੀ ਤੈਅ ਹੈ। ਇਸ ਦੌਰਾਨ ਕਮੇਟੀ ਵੱਲੋਂ ਕਾਨੂੰਨ ਦੀਆਂ ਵੱਖ-ਵੱਖ ਮੱਦਾਂ, ਉਨ੍ਹਾਂ ਨੂੰ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸਬੰਧਤ ਪ੍ਰਬੰਧਾਂ ’ਤੇ ਚਰਚਾ ਕੀਤੇ ਜਾਣ ਦੀ ਜਾਣਕਾਰੀ ਹੈ। ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ, ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਵਿੰਦਰ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐੱਸ ਜਤਿੰਦਰ ਸਿੰਘ ਔਲਖ ਅਤੇ ਵਕੀਲ ਐੱਸ. ਪ੍ਰੀਤ ਇੰਦਰਪਾਲ ਸਿੰਘ ਸ਼ਾਮਲ ਹਨ। ਕਾਨੂੰਨ ਦੇ ਨਿਯਮਾਂ ਅਤੇ ਇਸ ਦੀ ਲਾਗੂ ਕਰਨ ਦੀ ਪ੍ਰਕਿਰਿਆ ’ਤੇ ਕਮੇਟੀ ਦੀ ਸਿੱਧੀ ਭੂਮਿਕਾ ਹੋਣ ਕਾਰਨ ਅੱਜ ਹੋਣ ਵਾਲੀ ਬੈਠਕ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

पंजाब में 27 अगस्त को सरकारी कर्मचारियों की हड़ताल, जानें क्या रहेगा खुला और क्या बंद
जलभराव के बीच बिजली के खंभे में उतरा करंट; बेजुबान घोड़े की दर्दनाक मौत
नगर निगम में ₹32 करोड़ के टेंडर विवाद पर मेयर पदमजीत मेहता की सफाई; काम में देरी पर 2 फर्मों को ब्लैकलिस्ट किया
ਯਮੁਨਾ ਐਕਸਪ੍ਰੈੱਸਵੇਅ ’ਤੇ ਡਬਲ ਡੈਕਰ ਸਲੀਪਰ ਬੱਸ ਨੂੰ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
Jalandhar देहाती पुलिस का करतारपुर सब-डिवीजन में बड़ा एक्शन; 5 FIR दर्ज कर 20 आरोपी गिरफ्तार
Share This Article
Facebook Whatsapp Whatsapp Telegram Email Print
Previous Article ‘Aap’ पार्षद मनमोहन सिंह राजू और बेटों पर लगा करोड़ों की जमीन में धोखाधड़ी का आरोप
Next Article ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 15 ਲੱਖ ਦੇ ਸਕੂਲ ਪ੍ਰਾਜੈਕਟਾਂ ਦਾ ਉਦਘਾਟਨ
Leave a Comment

Leave a Reply Cancel reply

Your email address will not be published. Required fields are marked *

‘Aap’ पार्षद मनमोहन सिंह राजू और बेटों पर लगा करोड़ों की जमीन में धोखाधड़ी का आरोप
Breaking Jalandhar Punjab
Chitkara University में 2 छात्राओं के लापता होने की अफवाह पर छात्रों का भारी हंगामा; कैंपस में तोड़फोड़
Breaking Punjab
Jalandhar News: तेज रफ्तार स्विफ्ट कार ने डिलीवरी बॉय को मारी टक्कर, आरोपी नशे में गिरफ्तार
Jalandhar Breaking Crime
Jalandhar Crime: बाइक टक्कर के मामूली विवाद में दातर से जानलेवा हमला
Jalandhar Breaking Crime
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ
Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?