By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ ਦਾ ਤਿਮਾਹੀ ਨਿਰੀਖਣ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > Jalandhar > ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ ਦਾ ਤਿਮਾਹੀ ਨਿਰੀਖਣ
Jalandhar

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ ਦਾ ਤਿਮਾਹੀ ਨਿਰੀਖਣ

Varesh Neelkanth
Last updated: September 24, 2026 10:09 am
Varesh Neelkanth
2 weeks ago
Share
SHARE

ਵੋਟਿੰਗ ਮਸ਼ੀਨਾਂ ਦੇ ਰੱਖ-ਰਖਾਅ ਤੇ ਸੁਰੱਖਿਆ ਦਾ ਲਿਆ ਜਾਇਜ਼ਾ

ਜਲੰਧਰ, MAJOR TIMES

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਵੇਅਰ ਹਾਊਸ ਦਾ ਤਿਮਾਹੀ ਨਿਰੀਖਣ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਨਿਰੀਖਣ ਦੌਰਾਨ ਸ਼੍ਰੀ ਵਾਲੀਆ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੇਅਰ ਹਾਊਸ ਵਿੱਚ ਸਟੋਰ ਕੀਤੀਆਂ ਵੋਟਿੰਗ ਮਸ਼ੀਨਾਂ, ਉਨ੍ਹਾਂ ਦੇ ਰੱਖ-ਰਖਾਅ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵੇਅਰਹਾਊਸ ਵਿੱਚ ਵੋਟਿੰਗ ਮਸ਼ੀਨਾਂ ਦੀ ਨਿਗਰਾਨੀ ਲਈ ਲਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ, ਅੱਗ ਬੁਝਾਊ ਯੰਤਰਾਂ, ਲਾਗ ਬੁੱਕ ਐਂਟਰੀਆਂ ਸਮੇਤ ਹੋਰ ਸੁਰੱਖਿਆ ਇੰਤਜ਼ਾਮਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਵੋਟਿੰਗ ਮਸ਼ੀਨਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਸਬੰਧੀ ਚੋਣ ਕਮਿਸ਼ਨ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਮੌਕੇ ’ਤੇ ਮੌਜੂਦ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਵਰੁਣ ਕੁਮਾਰ, ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Jalandhar Crime: रेलवे स्टेशन की पार्किंग से अज्ञात व्यक्ति का शव बरामद
जालंधर नॉर्थ में ‘AAP’ को मिली बड़ी मजबूती; कांग्रेस और BJP के कई प्रमुख नेता आम आदमी पार्टी में शामिल
जालंधर में कांग्रेस का ज़ोरदार प्रदर्शन; DC दफ़्तर का गेट बंद करने पर हंगामा
जालंधर कैंट में अवैध कॉलोनी कटी: डिप्टी मेयर बोले- FIR दर्ज करवाओ
Jalandhar News: तेज रफ्तार स्विफ्ट कार ने डिलीवरी बॉय को मारी टक्कर, आरोपी नशे में गिरफ्तार
Share This Article
Facebook Whatsapp Whatsapp Telegram Email Print
Previous Article ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਚੱਲ ਰਹੀਆਂ ਸਕੀਮਾਂ ਦਾ ਨਿਰੀਖਣ
Next Article ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਧਾਮ ਲਈ ਬੱਸ ਕੀਤੀ ਰਵਾਨਾ
Leave a Comment

Leave a Reply Cancel reply

Your email address will not be published. Required fields are marked *

Jalandhar: तेज रफ्तार कार ने खड़ी गाड़ियों को मारी टक्कर, हवा में उछलकर पलटी, 3 युवक हिरासत में
Jalandhar Breaking
ਖੇਡਾਂ ਵਤਨ ਪੰਜਾਬ ਦੀਆਂ -2026-ਫੁੱਟਬਾਲ ਅੰਡਰ-21 (ਲੜਕੀਆਂ) ਫਾਈਨਲ ਮੁਕਾਬਲਾ ਸਮਰਾਏ ਜੰਡਿਆਲਾ ਫੁੱਟਬਾਲ ਅਕੈਡਮੀ ਨੇ ਜਿੱਤਿਆ
Jalandhar
ਭਗਤਾਂ ਉੱਤੇ ਸੰਕਟ ਆਉਣ ’ਤੇ ਗੋਵਰਧਨ ਪਰਬਤ ਵੀ ਚੁੱਕ ਲੈਂਦੇ ਹਨ- ਆਚਾਰਿਆ ਗੌਰਵ ਕ੍ਰਿਸ਼ਨ ਗੋਸਵਾਮੀ ਜੀ
Jalandhar
ਗੁਰਿੰਦਰਵੀਰ ਸਿੰਘ ਨੇ ਏਸ਼ੀਆ ’ਚ ਲਹਿਰਾਇਆ ਤਿਰੰਗਾ, ਪੰਜਾਬ ਦਾ ਨਾਮ ਕੀਤਾ ਰੌਸ਼ਨ
Punjab
Punjab; अनियंत्रित होकर फ्लाईओवर से नीचे गिरी बस, छात्रा व कंडक्टर समेत 3 की मौत
Punjab Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?