By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਖੇਡਾਂ ਵਤਨ ਪੰਜਾਬ ਦੀਆਂ-2026
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਖੇਡਾਂ ਵਤਨ ਪੰਜਾਬ ਦੀਆਂ-2026
Jalandhar

ਖੇਡਾਂ ਵਤਨ ਪੰਜਾਬ ਦੀਆਂ-2026

Varesh Neelkanth
Last updated: September 11, 2026 9:13 am
Varesh Neelkanth
1 hour ago
Share
SHARE

ਪੰਜ ਬਲਾਕਾਂ ‘ਚ ਵੱਖ-ਵੱਖ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਬਲਾਕ ਜਲੰਧਰ ਪੂਰਬੀ : ਖੋ-ਖੋ ਅੰਡਰ-14 ਲੜਕੇ ਮੁਕਾਬਲੇ ‘ਚ ਸਰਕਾਰੀ ਹਾਈ ਸਕੂਲ ਪੂਰਨਪੁਰ ਨੇ ਮਾਰੀ ਬਾਜ਼ੀ

ਜਲੰਧਰ,

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਅੱਜ ਜ਼ਿਲ੍ਹੇ ਦੇ ਪੰਜ ਬਲਾਕਾਂ ਭੋਗਪੁਰ, ਆਦਮਪੁਰ, ਜਲੰਧਰ ਪੂਰਬੀ, ਰੂੜਕਾ ਕਲਾਂ ਅਤੇ ਫਿਲੌਰ ਵਿਖੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਫਿਲੌਰ ਬਲਾਕ ਵਿੱਚ ‘ਆਪ’ ਆਗੂ ਹਰਜੋਤ ਕੌਰ ਲੋਹਟੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਅਤੇ ਖੇਡਾਂ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਅੱਜ ਹੋਏ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਪੂਰਬੀ ਬਲਾਕ ਦੇ ਖੋ-ਖੋ ਅੰਡਰ-14 ਲੜਕੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਪੂਰਨਪੁਰ ਨੇ ਪਹਿਲਾ ਅਤੇ ਜੋਤੀ ਪਬਲਿਕ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੇ ਮੁਕਾਬਲੇ ਵਿੱਚ ਐਲ.ਆਰ. ਦੋਆਬਾ ਸਕੂਲ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਪੂਰਨਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫਿਲੌਰ ਬਲਾਕ ਵਿਖੇ ਖੋ-ਖੋ ਅੰਡਰ-14 (ਲੜਕੇ) ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਨਾਗਰ ਪਹਿਲੇ ਸਥਾਨ ‘ਤੇ ਰਿਹਾ। ਜਦਕਿ ਡੀ.ਏ.ਵੀ. ਫਿਲੌਰ ਨੇ ਦੂਜਾ ਅਤੇ ਪੱਤੀ ਕਮਾਲਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੇ ਮੁਕਾਬਲੇ ਵਿੱਚ ਡੀ.ਏ.ਵੀ. ਫਿਲੌਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਨਾਗਰ ਨੇ ਦੂਜਾ ਅਤੇ ਪੀ.ਏ. ਸਰਕਾਰੀ ਹਾਈ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਨਾਗਰ ਪਹਿਲੇ, ਫਿਲੌਰ ਸਿਟੀ ਦੂਜੇ ਅਤੇ ਡੀ.ਏ.ਵੀ. ਫਿਲੌਰ ਤੀਜੇ ਸਥਾਨ ‘ਤੇ ਰਿਹਾ। ਰੂੜਕਾ ਕਲਾਂ ਬਲਾਕ ਦੇ ਫੁੱਟਬਾਲ ਅੰਡਰ-14 ਲੜਕੇ ਮੁਕਾਬਲੇ ਵਿੱਚ ਐੱਸ.ਟੀ.ਐੱਸ. ਵਰਲਡ ਸਕੂਲ ਨੇ ਪਹਿਲਾ ਅਤੇ ਵਾਈ.ਐੱਫ.ਸੀ. ਰੂੜਕਾ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ।ਵਾਲੀਬਾਲ ਅੰਡਰ-17 ਲੜਕੇ ਮੁਕਾਬਲੇ ਵਿੱਚ ਲਾਧੀਆਂ ਨੇ ਪਹਿਲਾ, ਐੱਸ.ਟੀ.ਐੱਸ. ਵਰਲਡ ਸਕੂਲ ਨੇ ਦੂਜਾ ਅਤੇ ਵਿਰਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

पंजाब सरकार के बहिष्कार और विरोध के बीच जस्टिस अश्वनी कुमार मिश्रा ने ली पंजाब एवं हरियाणा हाईकोर्ट के चीफ जस्टिस पद की शपथ
एडवोकेट तरनजोत सिंह सिदाना ने जालंधर जिमखाना क्लब के कार्यकारी सदस्य पद के लिए नामांकन भरा; सुशासन और उत्कृष्टता का दिया वादा
धार्मिक आयोजनों पर धर्मवीर गांधी की टिप्पणी दुर्भाग्यपूर्ण: दीपक बाली
सनटेक सिटी मामले में ईडी का बड़ा एक्शन: पंजाब के वरिष्ठ IAS अधिकारी अनुराग वर्मा को 9 सितंबर का नया समन जारी
गुरुद्वारा साहिब के सेवादार पर हमला करने वाला मुख्य आरोपी गिरफ्तार
Share This Article
Facebook Whatsapp Whatsapp Telegram Email Print
Previous Article ਸਮਾਜ ਦੇ ਹਰ ਵਰਗ ਦੇ ਲੋਕਾਂ ਵਲੋਂ ਹਰਮਨ ਪਿਆਰੇ ਸਾਬਕਾ ਮੰਤਰੀ ਭਗਤ ਚੁਨੀ ਲਾਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
Leave a Comment

Leave a Reply Cancel reply

Your email address will not be published. Required fields are marked *

डॉ. अंबेडकर प्रतिमा विवाद: आज ‘जालंधर बंद’ का आह्वान; कल अमृतसर बंद की चेतावनी, इमरजेंसी सेवाओं को छूट
Punjab Breaking Politics
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ 93 ਸਾਲ ਦੀ ਉਮਰ ‘ਚ ਦੇਹਾਂਤ: ਜਲੰਧਰ ‘ਚ ਲਏ ਆਖਰੀ ਸਾਹ
Punjab Breaking Jalandhar Politics
डॉ. अंबेडकर की प्रतिमा के अनादर पर भड़कीं सफाई मजदूर यूनियनें: मुख्यमंत्री भगवंत मान की चुप्पी पर उठाए सवाल
Punjab
जालंधर कैंट में अवैध कॉलोनी कटी: डिप्टी मेयर बोले- FIR दर्ज करवाओ
Jalandhar
कल ‘जालंधर बंद’ का ऐलान…
Jalandhar Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?