By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਖੇਡਾਂ ਵਤਨ ਪੰਜਾਬ ਦੀਆਂ-2026
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > ਖੇਡਾਂ ਵਤਨ ਪੰਜਾਬ ਦੀਆਂ-2026
Jalandhar

ਖੇਡਾਂ ਵਤਨ ਪੰਜਾਬ ਦੀਆਂ-2026

ਟੇਬਲ ਟੈਨਿਸ ਲੜਕਿਆਂ ਦੇ ਕੁਆਰਟਰ ਫਾਈਨਲ ਮੁਕਾਬਲੇ ’ਚ ਅੰਮ੍ਰਿਤਸਰ ਦੀ ਟੀਮ ਨੇ ਬਠਿੰਡਾ ਨੂੰ 3-0 ਨਾਲ ਹਰਾਇਆ

Varesh Neelkanth
Last updated: October 15, 2026 11:26 pm
Varesh Neelkanth
2 hours ago
Share
SHARE
Highlights
  • ਸ਼ਤਰੰਜ(ਚੈੱਸ) ਦੇ ਫਾਈਨਲ ਮੁਕਾਬਲੇ ’ਚ ਮੋਗਾ ਦੀ ਟੀਮ ਨੇ 6 ਅੰਕ ਹਾਸਿਲ ਕਰਕੇ ਪਹਿਲਾਂ ਸਥਾਨ ਕੀਤਾ ਪ੍ਰਾਪਤ

ਜਲੰਧਰ,


ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਟੇਟ ਗੇਮਜ਼ ਤਹਿਤ ਜਲੰਧਰ ਵਿਖੇ ਟੇਬਲ ਟੈਨਿਸ ਅਤੇ ਸ਼ਤਰੰਜ(ਚੈੱਸ) ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਖਿਡਾਰੀਆਂ ਨੂੰ ਅਸੀਰਵਾਦ ਦੇ ਕੇ ਹੌਸਲਾ ਅਫ਼ਜਾਈ ਕੀਤੀ ਗਈ।
ਅੱਜ ਕਰਵਾਏ ਗਏ ਖੇਡ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅੰਡਰ 14-ਲੜਕਿਆਂ ਦੇ ਕੁਆਰਟਰ ਫਾਈਟਲ ਮੁਕਾਬਲੇ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ 3-0 ਨਾਲ ਹਰਾਇਆ। ਇਸੇ ਤਰ੍ਹਾਂ ਲੁਧਿਆਣਾ ਦੀ ਟੀਮ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਟੀਮ ਨੂੰ 3-0 ਅਤੇ ਜਲੰਧਰ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ 3-0 ਨਾਲ ਹਰਾਇਆ। ਉਨ੍ਹਾਂ ਅੱਗੇ ਦੱਸਿਆ ਕਿ ਸੈਮੀਫਾਈਨਲ ਮੁਕਾਬਲੇ ਅੰਮ੍ਰਿਤਸਰ ਤੇ ਪਟਿਆਲਾ ਤੇ ਜਲੰਧਰ ਦਾ ਮੁਕਾਬਲਾ ਲੁਧਿਆਣਾ ਨਾਲ ਹੋਵੇਗਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ 35 ਤੋਂ 40 ਸਾਲ ਮਹਿਲਾ ਵਰਗ ਦੇ ਸ਼ਤਰੰਤ(ਚੈੱਸ) ਦੇ ਫਾਈਨਲ ਮੁਕਾਬਲਿਆਂ ਵਿੱਚ ਮੋਗਾ ਦੀ ਟੀਮ ਨੇ 6 ਅੰਕ ਹਾਸਿਲ ਕਰਕੇ ਪਹਿਲਾ, ਅੰਮ੍ਰਿਤਸਰ ਦੀ ਟੀਮ ਨੇ 4 ਅੰਕ ਹਾਸਲ ਕਰਕੇ ਦੂਜਾ ਅਤੇ ਪਟਿਆਲਾ ਦੀ ਟੀਮ ਨੇ 3 ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨਾ, ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ।

Jalandhar News: जालंधर के बस्ती बावा खेल से अगवा 4 वर्षीय मासूम 8 घंटे में सुरक्षित बरामद
ਜਲੰਧਰ ਨੂੰ ਮਿਲੇ 11 ਹੋਰ ਨਵੇਂ ਆਮ ਆਦਮੀ ਕਲੀਨਿਕ, ਹੁਣ ਜ਼ਿਲ੍ਹੇ ’ਚ 96 ਕਲੀਨਿਕ ਜ਼ਿਲ੍ਹਾ ਵਾਸੀਆਂ ਨੂੰ ਦੇਣਗੇ ਸਿਹਤ ਸਹੂਲਤਾਂ-ਮੋਹਿੰਦਰ ਭਗਤ
मुख्यमंत्री भगवंत सिंह मान ने मंत्री भगत, मेयर वनीत धीर और नितिन कोहली के साथ बर्लटन पार्क स्टेडियम का निरीक्षण किया
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਹੋਇਆ ਡ੍ਰੋਨ ਸ਼ੋਅ
देश भर में मानसून का तांडव: उत्तराखंड में Kedarnath पैदल मार्ग बंद
Share This Article
Facebook Whatsapp Whatsapp Telegram Email Print
Previous Article ਸ਼ਿਵ ਰਾਮ ਕਲਾ ਮੰਚ ਵੱਲੋਂ ਪੰਜਵੇਂ ਦਿਨ ਸੀਤਾ ਹਰਨ ਦੀ ਨਾਈਟ
Next Article Jalandhar Cant ’ਚ ‘ਆਪ’ ਦਾ ਸੰਗਠਨਾਤਮਕ ਫੇਰਬਦਲ, ਦੀਪਕ ਬਾਲੀ ਨੂੰ ਮਿਲੀ ਹਲਕੇ ਦੀ ਕਮਾਨ
Leave a Comment

Leave a Reply Cancel reply

Your email address will not be published. Required fields are marked *

ਪੰਜਾਬ ’ਚ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਵੱਡੀ ਕਾਰਵਾਈ,
Breaking Punjab
Jalandhar Cant ’ਚ ‘ਆਪ’ ਦਾ ਸੰਗਠਨਾਤਮਕ ਫੇਰਬਦਲ, ਦੀਪਕ ਬਾਲੀ ਨੂੰ ਮਿਲੀ ਹਲਕੇ ਦੀ ਕਮਾਨ
Breaking Jalandhar
ਸ਼ਿਵ ਰਾਮ ਕਲਾ ਮੰਚ ਵੱਲੋਂ ਪੰਜਵੇਂ ਦਿਨ ਸੀਤਾ ਹਰਨ ਦੀ ਨਾਈਟ
Jalandhar
ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਖੇ ਵਿਸ਼ਵ ਸ਼ਾਂਤੀ ਲਈ ਮਹਾਂਯੱਗ ਕਰਵਾਇਆ
Jalandhar
ਝੋਟਾ ਦੀ ਯਾਦ ’ਚ ਬੁੱਤ ਲਾਉਣ ਦੀ ਮੰਗ, ਮੁਅੱਤਲ ਐੱਸਐੱਚਓ ਬੇਅੰਤ ਕੌਰ ਨੂੰ ਬਰਖ਼ਾਸਤ ਕਰਨ ’ਤੇ ਅੜੀ ਸੰਘਰਸ਼ ਕਮੇਟੀ
Breaking Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?